ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਜਤਾਇਆ ਵਿਰੋਧ , ਸਦਨ ‘ਚੋਂ ਕੀਤਾ ਵਾਕਆਊਟ

Shrimoni-akali-dal-protested-against-farm-laws

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਭਾਸ਼ਣ ਪੜ੍ਹ ਰਹੇ ਹਨ। ਪੂਰੇ ਦੇਸ਼ ਦੀਆਂ ਨਜ਼ਰਾਂ ਇਸ ਬਜਟ ‘ਤੇ ਟਿਕੀਆਂ ਹੋਈਆਂ ਹਨ|

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਜਤਾਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਬਜਟ ਭਾਸ਼ਣ ਨੂੰ ਲੈ ਕੇ ਸਦਨ ‘ਚੋਂ ਵਾਕਆਊਟ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿਸਾਨਾਂ ਦੇ ਮੁੱਦੇ ਹੱਲ ਕੀਤੇ ਬਿਨ੍ਹਾਂ ਬਜਟ ‘ਤੇ ਚਰਚਾ ਕਰਨ ਦਾ ਕੋਈ ਮਤਲਬ ਨਹੀਂ ਹੈ।  ਉਨ੍ਹਾਂ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਮੰਗ ਕੀਤੀ ਗਈ ਕਿ ਦੋਵੇਂ ਖੇਤੀ ਕਾਨੂੰਨ ਰੱਦ ਕੀਤੇ ਜਾਣ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ