ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਭਾਸ਼ਣ ਪੜ੍ਹ ਰਹੇ ਹਨ। ਪੂਰੇ ਦੇਸ਼ ਦੀਆਂ ਨਜ਼ਰਾਂ ਇਸ ਬਜਟ ‘ਤੇ ਟਿਕੀਆਂ ਹੋਈਆਂ ਹਨ|
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਜਤਾਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਬਜਟ ਭਾਸ਼ਣ ਨੂੰ ਲੈ ਕੇ ਸਦਨ ‘ਚੋਂ ਵਾਕਆਊਟ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿਸਾਨਾਂ ਦੇ ਮੁੱਦੇ ਹੱਲ ਕੀਤੇ ਬਿਨ੍ਹਾਂ ਬਜਟ ‘ਤੇ ਚਰਚਾ ਕਰਨ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾਂ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਮੰਗ ਕੀਤੀ ਗਈ ਕਿ ਦੋਵੇਂ ਖੇਤੀ ਕਾਨੂੰਨ ਰੱਦ ਕੀਤੇ ਜਾਣ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…