ਪੰਜਾਬ

ਪੰਜਾਬ ਬਜਟ ਇਜਲਾਸ ਦੌਰਾਨ ਵੱਡਾ ਹੰਗਾਮਾ , ਸਿੱਧੂ ਤੇ ਮਜੀਠੀਆ ‘ਚ ਹੋਇ ਵੱਡੀ ਬਹਿਸ

1. ਪੰਜਾਬ ਵਿਧਾਨ ਸਭਾ ‘ਚ ਜਾਰੀ ਬਜਟ ਇਜਲਾਸ ਦੌਰਾਨ ਵੱਡਾ ਹੰਗਾਮਾ ਹੋਇਆ। ਅਕਾਲੀ ਦਲ ਤੇ ਬੀਜੇਪੀ ਵੱਲੋਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਖ਼ਿਲਾਫ਼ਤ ਤੋਂ ਸ਼ੁਰੂ ਹੋਈ ਤੂੰ-ਤੂੰ ਮੈਂ-ਮੈਂ ਬੇਹੱਦ ਤਿੱਖੀ ਬਹਿਸ ਵਿੱਚ ਬਦਲ ਗਈ ਤੇ ਨਿੱਜੀ ਸ਼ਬਦੀ ਹਮਲੇ ਵੀ ਹੋਣ ਲੱਗੇ।

2. ਮਾਹੌਲ ਇੰਨਾ ਖ਼ਰਾਬ ਹੋ ਗਿਆ ਗਿਆ ਕਿ ਬਜਟ ਪੇਸ਼ ਕਰੇ ਮਨਪ੍ਰੀਤ ਬਾਦਲ ਨੂੰ ਵਿਚਕਾਰ ਹੀ ਰੁਕਣਾ ਪਿਆ। ਲਗਾਤਾਰ ਵਿਰੋਧ ਤੋਂ ਅੱਕੇ ਸਿੱਧੂ ਕਿਸੇ ਗੱਲ ‘ਤੇ ਤੈਸ਼ ਵਿੱਚ ਆ ਗਏ ਤੇ ਮਜੀਠੀਆ ਖ਼ਿਲਾਫ਼ ਜੰਮ ਕੇ ਵਰ੍ਹੇ। ਉਨ੍ਹਾਂ ਮਜੀਠੀਆ ਨੂੰ ਨਸ਼ਿਆਂ ਤੋਂ ਇਲਾਵਾ ਕਈ ਹੋਰ ਨਿੱਜੀ ਗੱਲਾਂ ਵੀ ਕਹਿ ਦਿੱਤੀਆਂ।

3. ਦੋਹਾਂ ਵਿਚਕਾਰ ਖ਼ੂਬ ਬਹਿਸਬਾਜ਼ੀ ਹੋਈ। ਇਸ ਮਗਰੋਂ ਸਪੀਕਰ ਨੇ ਅਕਾਲੀਆਂ ਤੇ ਭਾਜਪਾਈਆਂ ਨੂੰ ਸਦਨ ‘ਚੋਂ ਬਾਹਰ ਜਾਣ ਦੇ ਹੁਕਮ ਦਿੱਤੇ।

4. ਉਨ੍ਹਾਂ ਮਾਰਸ਼ਲਾਂ ਨੂੰ ਹੁਕਮ ਦਿੱਤੇ ਕਿ ਉਹ ਅਕਾਲੀਆਂ ਨੂੰ ਸਦਨ ‘ਚੋਂ ਬਾਹਰ ਕੱਢ ਦੇਣ ਤੇ ਸਦਨ ਦੀ ਕਾਰਵਾਈ ਵੀ ਇੱਕ ਵਜੇ ਤਕ ਮੁਲਤਵੀ ਕਰ ਦਿੱਤੀ ਗਈ।

5. ਉੱਧਰ, ਸਿੱਧੂ ਦੇ ਵਿਵਾਦ ਦੇ ਮਸਲੇ ‘ਤੇ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਪਹਿਲਾਂ ਹੀ ਵਾਕਆਊਟ ਕਰ ਚੁੱਕੀ ਸੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago