ਪੰਜਾਬ

ਸਿੱਧੂ ਦੀ ਦਿੱਲੀ ਵਾਲੇ ਬੌਸ ਨਾਲ ਮੀਟਿੰਗ

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਅੱਜ ਆਪਣੇ ਦਿੱਲੀ ਵਾਲੇ ਬੌਸ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਟਵੀਟ ਕਰਕੇ ਸਿੱਧੂ ਨੇ ਦੋਵਾਂ ਦਾ ਧੰਨਵਾਦ ਕੀਤਾ।


ਸਿੱਧੂ ਦੀ ਰਾਹੁਲ ਗਾਂਧੀ ਨਾਲ ਕਾਫੀ ਨੇੜਤਾ ਹੈ। ਪਿਛਲੇ ਸਮੇਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਫੌਜ ਦਾ ਕੈਪਟਨ ਤੇ ਰਾਹੁਲ ਗਾਂਧੀ ਨੂੰ ਕਾਂਗਰਸ ਦਾ ਅਸਲ ਕੈਪਟਨ ਕਹਿ ਕੇ ਵਿਵਾਦ ਛੇੜ ਲਿਆ ਸੀ। ਬਾਅਦ ਵਿੱਚ ਉਨ੍ਹਾਂ ਕੈਪਟਨ ਨੂੰ ਮਿਲ ਕੇ ਮਾਮਲਾ ਸ਼ਾਂਤ ਕਰ ਲਿਆ ਸੀ।

ਸਿੱਧੂ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਟਾਰ ਪ੍ਰਚਾਰਕ ਸੀ। ਉਨ੍ਹਾਂ ਦੀਆਂ ਰੈਲੀਆਂ ਦਾ ਖੂਬ ਜਾਦੂ ਚੱਲਿਆ ਤੇ ਜਿਨ੍ਹਾਂ ਸੀਟਾਂ ਵਿੱਚ ਗਏ ਉੱਥੇ ਜਿੱਤ ਨਸੀਬ ਹੋਈ। ਇਸ ਨਾਲ ਸਿੱਧੂ ਦਾ ਕਾਂਗਰਸ ਵਿੱਚ ਕੱਦ ਵੱਡਾ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਵਿੱਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago