ਪੰਜਾਬ

ਫਿਰੋਜ਼ਪੁਰ ਹਲਕੇ ਦੇ ਲੋਕਾਂ ਉਹਨਾਂ ਦੇ ਸਾਂਸਦ ਸੁਖਬੀਰ ਬਾਦਲ ਵਲੋਂ ਪਹਿਲਾ ਤੋਹਫਾ

ਫਿਰੋਜ਼ਪੁਰ – ਫਿਰੋਜ਼ਪੁਰ ਦੇ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਜਲੰਧਰ, ਲੁਧਿਆਣਾ ਜਾਂ ਫਿਰ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਉਕਤ ਲੋਕ ਆਪਣਾ ਇਲਾਜ ਹੁਣ ਫਿਰੋਜ਼ਪੁਰ ਜ਼ਿਲੇ ‘ਚ ਹੀ ਕਰਵਾ ਸਕਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਿਰੋਜ਼ਪੁਰ ਦੇ ਸਾਂਸਦ ਸੁਖਬੀਰ ਸਿੰਘ ਬਾਦਲ ਵਲੋਂ ਉਸ ਸਮੇਂ ਕੀਤਾ ਗਿਆ, ਜਦੋਂ ਉਹ ਦਿੱਲੀ ਵਿਖੇ ਆਪਣੇ ਸਾਂਸਦ ਨੂੰ ਮਿਲਣ ਲਈ ਗਏ ਸਨ।

ਇਹ ਵੀ ਪੜ੍ਹੋ : ਖਾਲਿਸਤਾਨੀਆਂ ਸੰਗਠਨਾਂ ਨਾਲ ਸਬੰਧਾਂ ਦੇ ਕੇਸ ‘ਚੋਂ ਗਿਰਫ਼ਤਾਰ ਜੱਗੀ ਜੌਹਲ ਆਪਣੇ ਚਾਰ ਸਾਥੀਆਂ ਸਣੇ ਬਰੀ

ਪਤਵੰਤਿਆਂ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ ਫਿਰੋਜ਼ਪੁਰ ‘ਚ ਪੀ. ਜੀ. ਆਈ. ਸੇਟੇਲਾਈਟ ਸੈਂਟਰ ਨੂੰ ਮਨਜ਼ੂਰੀ ਮਿਲ ਗਈ ਹੈ, ਜਿਸ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਹੋ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਫਿਰੋਜ਼ਪੁਰ ਹਲਕੇ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਜਲਦੀ ਤੋਂ ਜਲਦੀ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ।

“ਦੱਸ ਦੇਈਏ ਕਿ ਫਿਰੋਜ਼ਪੁਰ ‘ਚ ਵੱਡੇ ਹਸਪਤਾਲ ਦੀ ਮੰਗ ਬਹੁਤ ਪੁਰਾਣੀ ਹੈ, ਜਿਸ ਦੇ ਹੁਣ ਪੂਰਾ ਹੋਣ ਦੀ ਆਸ ਬੱਝ ਗਈ ਹੈ।”

Source:Jagbani

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago