ਪੰਜਾਬ

ਐਚ.ਐਸ. ਫੂਲਕਾ ਮਗਰੋਂ ਖਹਿਰਾ ਵੱਲੋਂ ਆਮ ਆਦਮੀ ਪਾਰਟੀ ਨੂੰ ਆਖਰੀ ‘ਸਲਾਮ’

ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਨੇ ਆਖਰ ਪਾਰਟੀ ਨੂੰ ਪੱਕੀ ਅਲਵਿਦਾ ਕਹਿ ਦਿੱਤੀ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਐਚ.ਐਸ. ਫੂਲਕਾ ਤੋਂ ਬਾਅਦ ‘ਆਪ’ ਦੇ ਦੂਜੇ ਸੀਨੀਅਰ ਲੀਡਰ ਖਹਿਰਾ ਨੇ ਪਾਰਟੀ ਨੂੰ ਆਲਵਿਦਾ ਆਖੀ ਹੈ।

ਖਹਿਰਾ ਨੇ ਕੁਝ ਵਿਧਾਇਕਾਂ ਨੂੰ ਨਾਲ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਦੀ ਹਾਈਕਮਾਨ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਸੀ। ਇਸ ਲਈ ਉਨ੍ਹਾਂ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਜਲਦ ਹੀ ਨਵੀਂ ਪਾਰਟੀ ਬਣਾਉਣ ਦਾ ਵੀ ਐਲਾਨ ਕੀਤਾ ਹੋਇਆ ਹੈ।

ਪਿਛਲੇ ਸਮੇਂ ਨਾ ਤਾਂ ਪਾਰਟੀ ਖਹਿਰਾ ਨੂੰ ਬਰਖਾਸਤ ਕਰ ਰਹੀ ਸੀ ਤੇ ਨਾ ਹੀ ਖਹਿਰਾ ਪਾਰਟੀ ਛੱਡ ਰਹੇ ਸੀ। ਫੂਲਕਾ ਤੋਂ ਬਾਅਦ ਖਹਿਰਾ ਨੇ ਪਾਰਟੀ ਛੱਡਣ ਦਾ ਮਨ ਬਣਾ ਹੀ ਲਿਆ ਹੈ। ਹੁਣ ਸਪਸ਼ਟ ਹੋ ਗਿਆ ਹੈ ਕਿ ਖਹਿਰਾ ਆਪਣੀ ਨਵੀਂ ਪਾਰਟੀ ਨਾਲ ਸਿਆਸੀ ਪਿੜ ਵਿੱਚ ਕੁੱਦਣਗੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago