ਮਾਨਸਾ ਜ਼ਿਲ੍ਹੇ ਵਿੱਚ ਦੋ ਘਰਾਂ ਦੀ ਸਵੇਰ ਉਸ ਵੇਲੇ ਕਾਲੀ ਰਾਤ ਬਰਾਬਰ ਹੋ ਗਈ ਜਦ ਸ਼ੁੱਕਰਵਾਰ ਦੀ ਸਵੇਰ ਨਸ਼ੇ ਦੀ ਓਵਰਡੋਜ਼ ਨੇ ਦੋ ਘਰਾਂ ਦੇ ਚਿਰਾਗ ਬੁਝ ਗਏ , ਮਾਮਲਾ ਪਿੰਡ ਮੂਸਾ ਦਾ ਹੈ ਜਿਥੇ ਦੇ ਦੋ ਦੋਸਤਾਂ ਦੀ ਵੱਲੋਂ ਕੀਤਾ ਗਿਆ ਨਸ਼ੇ ਦੀ OVERDOSE ਨਾਲ ਮੌਤ ਹੋ ਗਈ।
ਮ੍ਰਿਤਕ ਗੋਰਾ ਸਿੰਘ ਦੀ ਦੇਰ ਰਾਤ MANSA ਰੇਲਵੇ ਸਟੇਸ਼ਨ ਤੋਂ ਲਾਸ਼ ਮਿਲੀ ਜਦਕਿ ਦਰਸ਼ਨ ਸਿੰਘ ਦੀ ਲਾਸ਼ ਮਾਨਸਾ ਬੱਸ ਸਟੈਂਡ ਦੇ ਕੋਲ ਬਰਾਮਦ ਹੋਈ ਹੈ ਉਥੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈਕੇ ਜਾਂਚ ਆਰੰਭ ਦਿੱਤੀ ਗਈ ਹੈ। ਅਤੇ ਇਹਨਾਂ ਕੋਲ ਨਸ਼ਾ ਕਿਥੋਂ ਆਇਆ ਅਤੇ ਇਹਨਾਂ ਦੋਹਾਂ ਦੇ ਸੰਪਰਕ ਵਿਚ ਹੋਰ ਕੌਣ ਲੋਕ ਸਨ ਇਸ ਦੀ ਪੜਤਾਲ ਜਾਰੀ ਹੈ।
ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਕਸਬੇ ‘ਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ।ਪੁਲਿਸ ਨਸ਼ੇ ਦੀ ਸਮੱਗਲਿੰਗ ਨੂੰ ਰੋਕਣ ‘ਚ ਅਸਫਲ ਰਹੀ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਨਾਲ ਪੰਜਾਬ ਦੀ ਨੌਜਵਾਨੀ ਡੁੱਬ ਰਹੀ ਹੈ , ਜੋ ਕਿ ਚਿੰਤਾ ਦਾ ਵਿਸ਼ਾ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…