1. ਪਿੰਡ ਚਹਿਲ ਵਿੱਚ ਪਿੰਡ ਦੇ ਲੋਕਾਂ ਨੇ ਪਿੰਡ ’ਚ ਨਸ਼ਾ ਵੇਚਣ ਆਏ 3 ਤਸਕਰਾਂ ਦੀ ਪਹਿਲਾਂ ਛਿੱਤਰ ਪਰੇਡ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।
2. ਪਿੰਡ ਵਾਸੀਆਂ ਨੇ ਇਨ੍ਹਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
3. ਇਸ ਸਬੰਧੀ ਪਿੰਡ ਵਾਸੀਆਂ ਨੇ ਕਿਹਾ ਕਿ ਨਸ਼ੇ ਦੀ ਸਪਲਾਈ ਦੇਣ ਵਾਲੇ ਪਿੰਡ ਤੇ ਪਿੰਡੋਂ ਬਾਹਰਲੇ 3 ਨਸ਼ਾ ਤਸਕਰਾਂ ਨੂੰ ਫੜ੍ਹ ਕੇ ਉਨ੍ਹਾਂ ਦਾ ਕੁਟਾਪਾ ਚਾੜ੍ਹਿਆ ਗਿਆ ਹੈ।
4. ਉਨ੍ਹਾਂ ਕੋਲੋਂ ਨਸ਼ਾ ਵੀ ਬਰਾਮਦ ਕੀਤਾ ਗਿਆ ਜੋ ਪਿੰਡ ਵਾਲਿਆਂ ਨੇ ਪੁਲਿਸ ਨੂੰ ਸੌਂਪ ਦਿੱਤਾ।
5. ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਰੀਦਕੋਟ ਦੇ ਐਡੀਸ਼ਨਲ ਐੱਸਐਚਓ ਵਕੀਲ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
6. ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦਾ ਭਰੋਸਾ ਜਤਾਇਆ ਹੈ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…