ਠੰਡੀ ਰਾਤ ਵਿੱਚ ਕਿਸਾਨਾਂ ‘ਤੇ ਮਾਰੀ ਗਈ ਪਾਣੀ ਦੀ ਤੇਜ਼ ਬੌਛਾਰਾਂ

cold-water-dropped-on-farmers-by-sonipat-police

ਠੰਢੇ ਮੌਸਮ ਅਤੇ ਠੰਢੇ ਪਾਣੀ ਨਾਲ ਵਰਖਾ ਪਰ ਕਿਸਾਨਾਂ ਦੇ ਹੌਸਲੇ ਬਹੁਤ ਬੁਲੰਦ ਹਨ।

ਪੰਜਾਬ ਦੇ ਕਿਸਾਨਾਂ ਨੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਹੈ। ਪਰ ਰਾਹ ਵਿੱਚ ਹਰਿਆਣਾ ਨੂੰ ਪਾਰ ਕਰਨਾ ਇੱਕ ਵੱਡੀ ਰੁਕਾਵਟ ਬਣੀ ਹੋਈ ਹੈ। ਬੇਸ਼ੱਕ ਕਿਸਾਨਾਂ ਨੇ ਹਰਿਆਣਾ ਦੀਆਂ ਕਈ ਹੱਦਾਂ ਪਾਰ ਕਰ ਲਈਆਂ ਹਨ। ਇਸ ਦੌਰਾਨ ਸੋਨੀਪਤ ‘ਚ ਪੁਲਿਸ ਵੱਲੋਂ ਸੜਕਾਂ ਖਾਲੀ ਕਰਾਉਣ ਲਈ ਰਾਤ ਦੇ ਹਨ੍ਹੇਰੇ ‘ਚ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਪਰ ਕਿਸਾਨਾਂ ਦੇ ਹੌਸਲੇ ਬਹੁਤ ਬੁਲੰਦ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ