ਫਰੀਦਕੋਟ: ਕੁਝ ਦਿਨ ਪਹਿਲਾਂ ਪੁਲਿਸ ਹਿਰਾਸਤ ਮਰੇ ਜਸਪਾਲ ਸਿੰਘ ਦੀ ਦੀ ਲਾਸ਼ ਅਜੇ ਤਕ ਨਹੀਂ ਮਿਲੀ। ਇਸ ਮਾਮਲੇ ‘ਚ ਬੀਤੇ ਦਿਨ ਪੁਲਿਸ ਨੂੰ ਇੱਕ ਲਾਸ਼ ਮਿਲੀ ਸੀ ਪਰ ਸ਼ਨਾਖ਼ਤ ਤੋਂ ਬਾਅਦ ਜਸਪਾਲ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਡੈੱਡ ਬਾਡੀ ਜਸਪਾਲ ਦੀ ਨਹੀਂ ਹੈ।
ਇਹ ਵੀ ਪੜ੍ਹੋ : ਪੁਲਿਸ ਹਿਰਾਸਤ ‘ਚ ਜਸਪਾਲ ਦੀ ਮੌਤ ਦਾ ਕੀ ਹੈ ਰਾਜ਼ ? ਜਾਣੋ ਹੁਣ ਤਕ ਦੀ ਪੂਰੀ ਜਾਣਕਾਰੀ
ਮ੍ਰਿਤਕ ਦੀ ਸ਼ਨਾਖ਼ਤ ਲਈ ਪਰਿਵਾਰ ਮੈਂਬਰਾਂ ਸਮੇਤ ਐਕਸ਼ਨ ਕਮੇਟੀ ਹਨੂੰਮਾਨਗੜ੍ਹ ਦੇ ਸਿਵਲ ਹਸਪਤਾਲ ਪਹੁੰਚੇ ਸੀ। ਜਿੱਥੇ ਕੁਝ ਦੇਰ ਪਹਿਲਾਂ ਹੀ ਮ੍ਰਿਤਕ ਦੀ ਸ਼ਨਾਖ਼ਤ ਕੀਤੀ ਗਈ ਹੈ। ਜਸਪਾਲ ਦੀ ਮੌਤ ਫ਼ਰੀਦਕੋਟ ਪੁਲਿਸ ਦੀ ਹਿਰਾਸਤ ਦੌਰਾਨ ਬੀਤੀ 18 ਮਈ ਨੂੰ ਹੋਈ ਸੀ। ਇਸ ਦੇ ਇਨਸਾਫ ਤੇ ਲਾਸ਼ ਲੈਣ ਲਈ ਪਰਿਵਾਰ ਪਿਛਲੇ 11 ਦਿਨਾਂ ਤੋਂ ਐਸਐਸਪੀ ਦਫ਼ਤਰ ਦੇ ਬਾਹਰ ਧਰਨੇ ‘ਤੇ ਬੈਠਾ ਹੈ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…