Punjab Weather News: ਬਾਰਸ਼ ਤੇ ਝੱਖੜ ਨੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਬਾਰਸ਼ ਪੈ ਰਹੀ ਹੈ। ਇਸ ਨਾਲ ਕਣਕ ਦੀ ਫਸਲ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਕਰਾਉਣ ਦੇ ਹੁਕਮ ਦਿੱਤੇ ਸੀ ਪਰ ਕੱਲ੍ਹ ਤੋਂ ਮੁੜ ਮੌਸਮ ਵਿਗੜ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਦਿਨੀਂ ਹੋਰ ਬਾਰਸ਼ ਹੋ ਸਕਦੀ ਹੈ।
ਬੁੱਧਵਾਰ ਨੂੰ ਮੁਹਾਲੀ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਅੰਬਾਲਾ , ਕਰਨਾਲ, ਭਿਵਾਨੀ, ਨਾਰਨੌਲ ਤੇ ਪੰਚਕੂਲਾ ਵਿੱਚ ਮੀਂਹ ਪਿਆ। ਬਹੁਤੀਆਂ ਥਾਵਾਂ ਉੱਤੇ ਤਾਪਮਾਨ 20 ਤੋਂ 23 ਡਿਗਰੀ ਸੈਲਸੀਅਸ ਤੱਕ ਰਿਹਾ। ਬੇਸ਼ੱਕ ਘੱਟ ਤਾਪਮਾਨ ਕਣਕ ਦੀ ਫਸਲ ਲਈ ਲਾਹੇਵੰਦ ਹੈ ਪਰ ਜਿਸ ਜ਼ਮੀਨ ‘ਚ ਪਾਣੀ ਖੜ੍ਹਾ ਹੋ ਗਿਆ ਹੈ ਜਾਂ ਫਸਲ ਡਿੱਗ ਗਈ ਹੈ, ਉੱਥੇ ਨੁਕਸਾਨ ਹੋਣਾ ਲਾਜ਼ਮੀ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…