ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਮੁੜ ਲੱਗਿਆ ਤਾਲਾ

Schools-shall-be-closed-in-punjab

ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਵਧਣੇ ਸ਼ੁਰੂ ਹੋ ਗਈ ਹੈ। ਜਿਸ ਕਰਕੇ ਪੰਜਾਬ ਸਰਕਾਰ ਨੇ ਮੁੜ ਸੂਬੇ ਵਿੱਚ ਸਖ਼ਤੀ ਕਰ ਦਿੱਤੀ ਹੈ।

ਕੋਰੋਨਾ ਨੂੰ ਮੁੱਖ ਰਖਦਿਆਂ ਵਿਦਿਆਰਥੀਆਂ ਨੂੰ ਸਕੂਲਾਂ ਵਿਚੋਂ ਫ਼ਾਰਗ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ 10ਵੀਂ ਤੇ 12ਵੀਂ ਜਮਾਤਾਂ ਨੂੰ ਛੱਡ ਕੇਬਾਕੀ ਸਾਰੀਆਂ ਜਮਾਤਾਂ , ਪ੍ਰੀ-ਪ੍ਰਾਇਮਰੀ, ਪਹਿਲੀ ਤੋਂ ਨੌਵੀਂ ਤੇ ਗਿਆਰ੍ਹਵੀਂਜਮਾਤਾਂ ਦੇ ਵਿਦਿਆਰਥੀਆਂ ਨੂੰ ਪੇਪਰਾਂ ਦੀ ਤਿਆਰੀ ਲਈ ਛੁੱਟੀਆਂਕੀਤੀਆਂ ਗਈਆਂ ਹਨ। ਇਸ ਸਬੰਧੀ ਡੀ.ਪੀ ਆਈ (ਸੈਕੰਡਰੀ) ਨੇ ਹੁਕਮਜਾਰੀ ਕੀਤੇ ਗਏ ਹਨ।

ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਕਲਾਸਾਂ ਦੇ ਵਿਦਿਆਥੀ ਪ੍ਰੀਖਿਆਵਾਂ ਦੀ ਤਿਆਰੀ ਲਈ ਲੋੜ ਅਨੁਸਾਰ ਅਧਿਆਪਿਕਾਂ ਪਾਸੋਂ ਦਿਸ਼ਾ -ਨਿਰਦੇਸ਼ ਲੈਣ ਲਈ ਸਕੂਲ ਹਾਜ਼ਿਰ ਹੋ ਸਕਦੇ ਹਨ। ਅਧਿਆਪਕ ਪਹਿਲਾਂ ਦੀ ਤਰ੍ਹਾਂ ਹਰ ਰੋਜ਼ ਸਕੂਲ ਵਿੱਚ ਹਾਜ਼ਿਰ ਹੋਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ