ਅਮਰੀਕਾ ਦੇ ਓਕਲਾਹੋਮ ਦੇ ਡਨਕਨ ਦੇ ਵਾਲਮਾਰਟ ਸਟੋਰ ‘ਚ ਸੋਮਵਾਰ ਸਵੇਰੇ ਗੋਲੀਬਾਰੀ ਹੋਈ , ਜਿਸ ਦੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਖ਼ਬਰ ਸਥਾਨਕ ਮੀਡੀਆ ਨੇ ਹਾਈਵੇਅ ਪੈਟਰੋਲ ਤੇ ਸਥਾਨਕ ਪੁਲਿਸ ਦੇ ਹਵਾਲੇ ਨਾਲ ਦਿੱਤੀ। ਇੱਕ ਟੀਵੀ ਚੈਨਲ ਮੁਤਾਬਕ ਡਨਕਨ ਪੁਲਿਸ ਚੀਫ ਡੈਨੀ ਫੋਰਡ ਨੇ ਕਿਹਾ ਕਿ ਗੋਲੀਬਾਰੀ ਸਟੋਰ ਦੇ ਬਾਹਰ ਹੋਈ ਤੇ ਸ਼ੱਕੀਆਂ ਵਿੱਚੋਂ ਵੀ ਇੱਕ ਮਾਰਿਆ ਗਿਆ।
ਡਨਕਨ ਪਬਲਿਕ ਸਕੂਲਸ ਵੱਲੋਂ ਫੇਸਬੁੱਕ ‘ਤੇ ਬਿਆਨ ‘ਚ ਕਿਹਾ ਗਿਆ, “ਇਲਾਕਿਆਂ ਦੇ ਸਕੂਲਾਂ ਨੂੰ ਅਸਥਾਈ ਤੌਰ ‘ਤੇ ਬੰਦ ਕੀਤਾ ਗਿਆ ਹੈ, ਜਦੋਂ ਤਕ ਸਥਾਨਕ ਪੁਲਿਸ ਵੱਲੋਂ ਬਿਆਨ ਨਹੀਂ ਆਉਂਦਾ।
ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲਾ ਮੌਕਾ ਨਹੀਂ ਜਦੋਂ ਇਸ ਤਰ੍ਹਾਂ ਦੀ ਘਟਨਾ ਹੋਈ ਹੈ। ਹਾਲ ਹੀ ‘ਚ ਅਮਰੀਕਾ ਦੇ ਕੈਲੀਫੋਰਨੀਆ ‘ਚ ਹੋਈ ਗੋਲੀਬਾਰੀ ‘ਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ, ਜਦਕਿ ਤਿੰਨ ਸਟੂਡੈਂਟ ਜ਼ਖ਼ਮੀ ਹੋਏ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਸੀ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…