ਖੇਡ

ਭਾਰਤੀ ਕ੍ਰਿਕਟ ਟੀਮ ਵਲੋਂ ਅਭਿਨੰਦਨ ਨੂੰ ਦਿੱਤੀ ਗਈ ਸਲਾਮੀ

ਭਾਰਤੀ ਵਿੰਗ ਕਮਾਂਡਰ ਅਭਿਨੰਦਨ ਦੀ ਭਾਰਤ ਵਾਪਸੀ ‘ਤੇ ਜਿੱਥੇ ਦੇਸ਼ ‘ਚ ਖੁਸ਼ੀ ਦਾ ਮਾਹੌਲ ਹੈ ਉਥੇ ਹੀ ਸਾਰਾ ਦੇਸ਼ ਉਨ੍ਹਾਂ ਦੀ ਵਾਪਸੀ ‘ਤੇ ਜਸ਼ਨ ਮਨਾ ਰਿਹਾ ਹੈ। ਇਸ ਦੇ ਨਾਲ ਹੀ ਭਾਰਤੀ ਕ੍ਰਿਕਟ ਟੀਮ ਨੇ ਵੀ ਦੇਸ਼ ਦੇ ਹੀਰੋ ਅਭਿਨੰਦਨ ਨੂੰ ਸਲਾਮੀ ਦਿੱਤੀ ਹੈ।

 

ਭਾਰਤੀ ਟੀਮ ਨੇ ਪਾਈਲਟ ਅਭਿਨੰਦਨ ਦਾ ਨਾਂਅ ਇੱਕ ਜਰਸੀ ‘ਤੇ ਲਿਖ ਕੇ ਉਸ ਨੂੰ ਨੰਬਰ ਇੱਕ ਦਾ ਸਥਾਨ ਵੀ ਦਿੱਤਾ ਹੈ। ਯਾਨੀ ਨੰਬਰ 1 ਦੀ ਜਰਸੀ ‘ਤੇ ਵਿੰਗ ਕਮਾਂਡਰ ਅਭਿਭਨੰਦਨ ਦਾ ਨਾਂਅ ਹੈ। ਸ਼ੁਕਰਵਾਰ ਨੂੰ ਭਾਰਤੀ ਕ੍ਰਿਕਟ ਟੀਮ ਦੀ ਨਵੀਂ ਜਰਸੀ ਲੌਂਚ ਹੋਈ ਹੈ। ਇਸ ਨੂੰ ਪਾ ਕੇ ਹੀ ਭਾਰਤੀ ਟੀਮ ਵਰਲਡ ਕੱਪ ਖੇਡੇਗੀ। ਇਸ ਦੇ ਨਾਲ ਹੀ ਅਭਿਨੰਦਨ ਦੇ ਨਾਂਅ ਦੀ ਜਰਸੀ ਵੀ ਰਿਲੀਜ਼ ਕੀਤੀ ਗਈ।

ਹੁਣ ਜਰਸੀ ਨੰਬਰ 1 ਕਿਸੇ ਖਿਡਾਰੀ ਨੂੰ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਵੀ ਵਿੰਗ ਕਮਾਂਡਰ ਅਭਿਨੰਦਨ ਦੀ ਵਾਪਸੀ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ ਅਤੇ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਕੋਹਲੀ ਦੇ ਨਾਲ ਉਪਕਪਤਾਨ ਰੋਹਿਤ ਸ਼ਰਮਾ, ਅਜਿੰਕਿਆ ਰਹਾਣੇ ਅਤੇ ਸਾਬਕਾ ਕ੍ਰਿਕਟਰ ਵਿਰੇਂਦਰ ਸਹਿਵਾਗ ਨੇ ਵੀ ਸੋਸ਼ਲ ਮੀਡੀਆ ‘ਤੇ ਅਭਿਨੰਦਨ ਦੀ ਵਾਪਸੀ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago