ਖੇਡ

ਇੰਗਲੈਂਡ ਨੇ ਭਾਰਤ ਨੂੰ ਇੱਕ ਪਾਰੀ ਅਤੇ 76 ਰਨਾਂ ਨਾਲ ਹਰਾਇਆ

 

ਇੰਗਲੈਂਡ ਨੇ ਲੀਡਜ਼ ਦੇ ਹੈਡਿੰਗਲੇ ਵਿਖੇ ਤੀਜੇ ਟੈਸਟ ਮੈਚ ਵਿੱਚ ਭਾਰਤ ਨੂੰ ਪਾਰੀ ਅਤੇ 76 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਦਿੱਤੀ।

ਇੰਗਲੈਂਡ ਨੇ ਫਿਰ ਤੋਂ ਤੇਜ਼ ਗੇਂਦਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤੀ ਬੱਲੇਬਾਜ਼ੀ ਨੂੰ ਖ਼ਤਮ ਕਰ ਦਿੱਤਾ, ਜਿਸ ਨੇ ਪਹਿਲੇ ਦਿਨ ਦੇ ਸੈਸ਼ਨ ਵਿੱਚ ਅੱਠ ਵਿਕਟਾਂ ਲੈ ਕੇ ਮਹਿਮਾਨ ਟੀਮ ਨੂੰ ਦੂਜੀ ਪਾਰੀ ਵਿੱਚ 278 ਦੌੜਾਂ ‘ਤੇ ਢੇਰ ਕਰ ਦਿੱਤਾ ਅਤੇ ਤੀਜਾ ਟੈਸਟ ਪਾਰੀ ਅਤੇ 76 ਦੋੜਾਂ ਨਾਲ ਜਿੱਤ ਕੇ ਲੜੀ 1-1 ਨਾਲ ਬਰਾਬਰ ਕਰ ਦਿੱਤੀ।

ਇੰਗਲੈਂਡ ਲਈ ਚੌਥੇ ਦਿਨ ਓਲੀ ਰੌਬਿਨਸਨ ਸਟਾਰ ਸੀ, ਜਿਸਨੇ ਟੈਸਟ ਵਿੱਚ ਆਪਣੀ ਦੂਜੀ ਪੰਜ ਵਿਕਟਾਂ ਲਈਆਂ।

ਚੇਤੇਸ਼ਵਰ ਪੁਜਾਰਾ ਦੇ ਜਲਦੀ ਆਉਟ ਹੋਣ ਤੋਂ ਬਾਅਦ, ਰੌਬਿਨਸਨ ਨੇ ਕਪਤਾਨ ਵਿਰਾਟ ਕੋਹਲੀ ਨੂੰ ਵੀ ਆਉਟ ਕਰ ਦਿੱਤਾ ਅਤੇ ਭਾਰਤ ਨੂੰ ਬੈਕਫੁੱਟ ‘ਤੇ ਪਾ ਦਿੱਤਾ। ਐਂਡਰਸਨ ਨੂੰ ਅਜਿੰਕਯ ਰਹਾਨੇ ਦੀ ਕੀਮਤੀ ਵਿਕਟ ਮਿਲੀ ਜਦੋਂ ਕਿ ਰਿਸ਼ਭ ਪੰਤ ਰੌਬਿਨਸਨ ਹੱਥੋਂ ਵਾਪਸ ਪਰਤੇ। ਮੁਹੰਮਦ ਸ਼ਮੀ ਨੂੰ ਅਲੀ , ਜਦੋਂ ਕਿ ਇਸ਼ਾਂਤ ਸ਼ਰਮਾ ਨੂੰ ਰੌਬਿਨਸਨ ਨੇ ਆਉਟ ਕੀਤਾ। ਤੇਜ਼ ਗੇਂਦਬਾਜ਼ ਕ੍ਰੈਗ ਓਵਰਟਨ ਨੇ ਰਵਿੰਦਰ ਜਡੇਜਾ ਨੂੰ 30 ਦੌੜਾਂ ਅਤੇ ਮੁਹੰਮਦ ਸਿਰਾਜ ਨੂੰ ਉਸੇ ਓਵਰ ਵਿੱਚ ਆਉਟ ਕਰਕੇ ਭਾਰਤ ਦੀ ਪਾਰੀ ਖ਼ਤਮ ਕੀਤੀ।ਭਾਰਤੀ ਟੀਮ ਨੇ ਸਿਰਫ ਇੱਕ ਘੰਟੇ ਵਿੱਚ ਅੱਠ ਵਿਕਟਾਂ ਗੁਆ ਦਿੱਤੀਆਂ।

ਚੌਥਾ ਟੈਸਟ ਮੈਚ 2 ਸਤੰਬਰ ਤੋਂ ਓਵਲ ਵਿੱਚ ਖੇਡਿਆ ਜਾਵੇਗਾ ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago