ਖੇਡ

ਟੋਕੀਓ 2020: ਗ੍ਰੇਟ ਬ੍ਰਿਟੇਨ ਦੇ ਵਿਰੁੱਧ ਪੁਰਸ਼ ਹਾਕੀ ਦੇ ਕੁਆਰਟਰ ਫਾਈਨਲ ਵਿੱਚ ਭਿੜੇਗੀ ਭਾਰਤੀ ਟੀਮ

ਭਾਰਤ ਦੀ ਪੁਰਸ਼ ਹਾਕੀ ਟੀਮ ਟੋਕੀਓ 2020 ਓਲੰਪਿਕ ਦੇ ਕੁਆਰਟਰ ਫਾਈਨਲ ਵਿੱਚ ਗ੍ਰੇਟ ਬ੍ਰਿਟੇਨ ਨਾਲ ਭਿੜੇਗੀ ਅਤੇ ਆਪਣੇ ਪੂਲ ਵਿੱਚ ਜਾਪਾਨ ਨੂੰ 5-3 ਨਾਲ ਹਰਾ ਕੇ ਦੂਜੇ ਸਥਾਨ ‘ਤੇ ਰਹੀ । ਭਾਰਤ ਨੇ ਪੂਲ ਦਾ ਪੜਾਅ ਪੰਜ ਵਿੱਚੋਂ ਚਾਰ ਜਿੱਤਾਂ ਨਾਲ ਪੂਰਾ ਕੀਤਾ। ਇਹ ਮੁਕਾਬਲਾ ਭਾਰਤੀ ਸਮੇ ਮੁਤਾਬਿਕ ਤਕਰੀਬਨ 6.00 ਵਜੇ ਸ਼ਾਮ ਨੂੰ ਖੇਡਿਆ ਜਾਵੇਗਾ।  ਦੋਵੇਂ ਦੇਸ਼ ਆਪਣਾ ਆਪਣਾ ਮੈਚ ਜਿੱਤ ਕੇ ਹਾਕੀ ਨੂੰ ਆਪਣੇ ਦੇਸ਼ਾਂ ਚ ਮੁੜ ਸੁਰਜੀਤ ਕਰਨ ਦੀ ਕੋਸ਼ਿਸ ਕਰਨਗੇ । ਭਾਰਤੀ ਟੀਮ ਇੱਸ ਸਮੇਂ ਹਾਕੀ ਦੀ ਵਿਸ਼ਵ ਦਰਜੁਬੰਦੀ ਚ ਤੀਸਰੇ ਸਥਾਨ ਤੇ ਹੈ ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago