ਖੇਡ

Ind vs NZ: ਰਿਸ਼ਭ ਪੰਤ ਦੀ ਹੋਵੇਗੀ ‘ਪਲੇਅ ਇਲੈਵਨ’ ਵਿੱਚ ਵਾਪਸੀ


Ind vs NZ: Indian Cricket Team ਦਾ ਵਿਕਟਕੀਪਰ Rishabh Pant ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਤ ਨੂੰ ਆਸਟਰੇਲੀਆ ਖ਼ਿਲਾਫ਼ ਸੱਟ ਲੱਗਣ ਕਾਰਨ ਪਲੇਇੰਗ ਇਲੈਵਨ ਤੋਂ ਬਾਹਰ ਕਰ ਦਿੱਤਾ ਗਿਆ ਸੀ ਪਰ ਉਹ ਫਿੱਟ ਹੋਣ ਦੇ ਬਾਵਜੂਦ ਵਾਪਸੀ ਨਹੀਂ ਕਰ ਸਕਿਆ। Kl Rahul ਟੀਮ ਇੰਡੀਆ ਵਿੱਚ ਵਿਕਟਕੀਪਰ ਬੱਲੇਬਾਜ਼ੀ ਦੀ ਭੂਮਿਕਾ ਨਿਭਾਅ ਰਹੇ ਹਨ। ਆਸਟਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਦਾ ਮੰਨਣਾ ਹੈ ਕਿ ਪੰਤ ਜਲਦੀ ਹੀ ‘ਪਲੇਅ ਇਲੈਵਨ’ ਵਿੱਚ ਵਾਪਸੀ ਕਰਨਗੇ।

ਇਹ ਵੀ ਪੜ੍ਹੋ: INDvsNZ T-20: T-20 ਵਿਸ਼ਵ ਕੱਪ ਦੀ ਤੂਫਾਨੀ ਤਿਆਰੀ ਸ਼ੁਰੂ, Shreyas-KL Rahul ਦੀ ਤੂਫ਼ਾਨੀ ਪਾਰੀ ਨਾਲ ਦਹਿਲਿਆ ਆਕਲੈਂਡ

KL Rahul ਨੇ Rishabh Pant ਲਈ ਮੁਸੀਬਤ ਖੜ੍ਹੀ ਕੀਤੀ ਹੈ, ਜੋ ਟੀਮ ਇੰਡੀਆ ਦੀ ਪਲੇਅਰ ਇਲੈਵਨ ਵਿੱਚ ਜਗ੍ਹਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। Rishabh ਦੀ ਮੁੰਬਈ ਵਨਡੇ ਵਿੱਚ ਸੱਟ ਲੱਗਣ ਤੋਂ ਬਾਅਦ ਰਾਹੁਲ ਨੇ ਵਿਕਟਕੀਪਿੰਗ ਦੀ ਜ਼ਿੰਮੇਵਾਰੀ ਲਈ ਅਤੇ ਉਦੋਂ ਤੋਂ ਉਹ ਕਪਤਾਨ ਦੀ ਪਹਿਲੀ ਪਸੰਦ ਬਣ ਗਿਆ ਹੈ। ਆਸਟਰੇਲੀਆ ਦੇ ਸਾਬਕਾ ਕਪਤਾਨ ਰਿੱਕੀ ਪੋਟਿੰਗ ਨੇ ਸੋਸ਼ਲ ਮੀਡੀਆ ‘ਤੇ ਪੰਤ ਦੀ ਵਾਪਸੀ’ ਤੇ ਭਰੋਸਾ ਜਤਾਇਆ ਹੈ।

ਪੋਂਟਿੰਗ ਨੇ ਲਿਖਿਆ, “Rishabh Pant ਇੱਕ ਬਹੁਤ ਪ੍ਰਤਿਭਾਸ਼ਾਲੀ ਨੌਜਵਾਨ ਖਿਡਾਰੀ ਹੈ। ਮੈਂ ਉਸ ਨਾਲ ਦੁਬਾਰਾ IPL ਵਿੱਚ ਕੰਮ ਕਰਨ ਦੀ ਉਡੀਕ ਕਰ ਰਿਹਾ ਹਾਂ ਅਤੇ ਮੈਨੂੰ ਯਕੀਨ ਹੈ ਕਿ ਉਹ ਟੀਮ ਇੰਡੀਆ ਦੇ ਪਲੇਅਰ ਇਲੈਵਨ ਵਿੱਚ ਜਲਦੀ ਵਾਪਸੀ ਕਰੇਗਾ।”

Sports News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtube ਤੇ SUBSCRIBE ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago