ਪਹਿਲਵਾਨ ਸੁਸ਼ੀਲ ਕੁਮਾਰ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਤੋਂ TV ਦੀ ਡਿਮਾਂਡ ਕੀਤੀ ਹੈ। ਸੁਸ਼ੀਲ ਕੁਮਾਰ ਨੇ ਤਿਹਾੜ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਆਪਣੀ ਸੈੱਲ ‘ਚ ਇਸ ਲਈ TV ਚਾਹੁੰਦਾ ਹੈ ਤਾਂ ਜੋ ਦੇਸ਼ ਦੁਨੀਆ ‘ਚ ਕੀ ਚੱਲ ਰਿਹਾ ਹੈ। ਉਹ ਸਭ TV ‘ਤੇ ਦੇਖ ਸਕਣ।
ਹਾਲਾਂਕਿ ਉਸ ਨੂੰ ਹਾਲੇ ਜੇਲ੍ਹ ਦੇ ਅੰਦਰ ਜੇਲ੍ਹ ਮੈਨਿਊਲ ਦੇ ਹਿਸਾਬ ਨਾਸ ਅਖਬਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਪਰ TV ਦੀ ਡਿਮਾਂਡ ‘ਤੇ ਹਾਲੇ ਤਿਹਾੜ ਪ੍ਰਸ਼ਾਸਨ ਨੇ ਕੋਈ ਫੈਸਲਾ ਨਹੀਂ ਲਿਆ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ