ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

 sukhdev-singh-dhindsa-resigns-as-group-leader

ਸੁਖਦੇਵ ਸਿੰਘ ਢੀਂਡਸਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਹਨ। ਪਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਸਭ ਤੋਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਗਰੁੱਪ ਦੇ ਸੀਨੀਅਰ ਲੀਡਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਇਹ ਬਹੁਤ ਹੀ ਵੱਡਾ ਝਟਕਾ ਲੱਗਿਆ ਹੈ।

ਜ਼ਰੂਰ ਪੜ੍ਹੋ: ਮੱਧ ਪ੍ਰਦੇਸ਼ ਵਿੱਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ, 5 ਬੱਚੇ ਗੰਭੀਰ ਰੂਪ ਨਾਲ ਜ਼ਖਮੀ

ਮਿਲੀ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੀਤੇ ਕੱਲ੍ਹ ਹੀ ਭੇਜ ਦਿੱਤਾ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫ਼ਾ ਰਾਜ ਸਭਾ ਦੇ ਉੱਪ ਚੇਅਰਮੈਨ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।