ਤਕਨਾਲੋਜੀ

ਫੇਸਬੁਕ ਅਤੇ ਇੰਟਾਗ੍ਰਾਮ ‘ਚ ਆਈ ਖਰਾਬੀ, ਕੰਪਨੀ ਨੇ ਦੱਸੀ ਇਹ ਵਜ੍ਹਾ

ਦੁਨੀਆ ਦੇ ਸਭ ਤੋਂ ਵੱਡੇ ਸੋਸ਼ਲ ਨੇਟਵਰਕ ‘ਚ ਖਰਾਬੀ ਆ ਗਈ ਹੈ। ਜੀ ਹਾਂ, ਅਸਲ ‘ਚ ਫੇਸਬੁਕ ਅਤੇ ਇੰਸਟਾਗ੍ਰਾਮ ਕਲ੍ਹ ਰਾਤ ਤੋਂ ਡਾਉਨ ਚਲ ਰਹੇ ਹਨ। ਦੋਵੇਂ ਪਲੇਟਫਾਰਮ ਦੁਨੀੳਾ ਦੇ ਟੌਪ ਸੋਸ਼ਲ ਮੀਡੀਆ ਪਲੇਟਫਾਰਮ ਹਨ। ਜੇਕਰ ਤੁਸੀਂ ਫੇਸਬੁਕ ਲੌਗਇੰਨ ਕਰਦੇ ਹੋੲ ਤਾਂ ਮੈਸੇਜ ਆਉਂਦਾ ਹੈ ‘Facebook will be back soon’। ਫਿਲਹਾਲ ਕੰਪਨੀਆਂ ਇਸ ਨੂੰ ਠੀਕ ਕਰਨ ‘ਚ ਲੱਗੀਆਂ ਹੋਇਆਂ ਹਨ।

ਜਰੂਰ ਪੜ੍ਹੋ : ਫੇਸਬੁੱਕ ਜ਼ਰੀਏ ਗੈਂਗਸਟਰ ਤੇ ਅੱਤਵਾਦੀ ਕਰ ਰਹੇ ਇੱਕ ਦੂਜੇ ਨਾਲ ਸੰਪਰਕ

ਅਜਿਹਾ ਸਿਰਫ ਫੇਸਬੁਕ ਦੇ ਨਾਲ ਹੀ ਨਹੀਂ ਸਗੋਂ ਇੰਸਟਾਗ੍ਰਾਮ ਦੇ ਨਾਲ ਵੀ ਹੋਇਆ ਹੈ। ਰਾਤ ਨੂੰ ਕਈ ਯੂਜ਼ਰਸ ਨੇ ਆਪਣੀ ਸਟੋਰੀ ਅਤੇ ਪਿਕ ਅਪਲੋਡ ਕਰਨ ਦੀ ਕੋਸ਼ਿਸ਼ ਕੀਤੀ ਜਿਸ ‘ਚ ਉਨ੍ਹਾਂ ਨੂੰ ਕਾਫੀ ਸਮਾਂ ਲੱਗ ਰਿਹਾ ਸੀ। ਯੂਜ਼ਰਸ ਨੇ ਇਸ ਦੀ ਸ਼ਿਕਾਇਤ ਕੀਤੀ ਅਤੇ ਕਈ ਤਾਂ ਇਸ ਦੇ ਸਕਰੀਨ ਸ਼ੋਰਟ ਵੀ ਸ਼ੇਅਰ ਕਰ ਰਹੇ ਹਨ।

ਫੇਸਬੁਕ ਨੇ ਇਨ੍ਹਾਂ ਦਾ ਜਵਾਬ ਦਿੰਦੇ ਹੋਏ ਕਿਹੲ ਕਿ ਅਸੀਂ ਜਲਦੀ ਵਾਪਸ ਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਨਾਲ ਹੀ ਕੰਪਨੀ ਨੇ ਇਹ ਵੀ ਕਿਹਾ ਕਿ ਇਹ ਕੋਈ ਹੈਕਰਸ ਦਾ ਹਮਲਾ ਨਹੀਂ ਹੈ। ਪਿਛਲੇ 24 ਘੰਟਿਆਂ ‘ਚ ਇਹ ਦੂਜਾ ਸਭ ਤੋਂ ਵੱਡਾ ਤਕਨੋਲਜੀ ਰੁੱਕਣ ਦਾ ਮਾਮਲਾ ਹੈ। ਬੀਤੇ ਦਿਨੀਂ ਗੂਗਲ ਦੀ ਕਈ ਸਰਵੀਸੀਜ਼ ਡਾਊਨ ਸੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago