ਤਕਨਾਲੋਜੀ

Vivo V21 Pro ਸਮਾਰਟਫੋਨ ਜੁਲਾਈ ਵਿੱਚ ਲਾਂਚ ਹੋਣਾ ਹੈ ਤਾਂ ਇਸਦਾ ਟੀਜ਼ਰ ਜਲਦੀ ਹੀ ਸਾਹਮਣੇ ਆ ਸਕਦਾ ਹੈ।

Vivo ਨੇ ਆਪਣਾ ਨਵਾਂ ਫੋਨ Vivo V21e 5G ਹਾਲ ਹੀ ‘ਚ ਭਾਰਤ ਵਿੱਚ ਲਾਂਚ ਕੀਤਾ ਹੈ। ਇਸ ਦੇ ਨਾਲ ਹੀ ਹੁਣ ਕੰਪਨੀ ਇਸ ਫੋਨ ਦੇ ਪ੍ਰੋ ਵੇਰੀਐਂਟ ਨੂੰ ਬਾਜ਼ਾਰ ‘ਚ ਵੀ ਪੇਸ਼ ਕਰ ਸਕਦੀ ਹੈ।

ਮੀਡੀਆ ਰਿਪੋਰਟਾਂ ਦੇ ਅਨੁਸਾਰ Vivo V21 Pro ਸਮਾਰਟਫੋਨ ਜੁਲਾਈ ਵਿੱਚ ਲਾਂਚ ਹੋਣਾ ਹੈ ਤਾਂ ਇਸਦਾ ਟੀਜ਼ਰ ਜਲਦੀ ਹੀ ਸਾਹਮਣੇ ਆ ਸਕਦਾ ਹੈ।

Vivo V21e 5G ਸਮਾਰਟਫੋਨ ‘ਚ 6.4 ਇੰਚ ਦੀ ਫੁੱਲ ਐਚਡੀ + AMOLED ਡਿਸਪਲੇਅ ਦਿੱਤਾ ਹੈ, ਜਿਸ ਦਾ ਰੈਜ਼ੋਲਿਊਸ਼ਨ 1,080×2,404 ਪਿਕਸਲ ਹੈ। ਫੋਨ ਐਂਡਰਾਇਡ 11 ਬੇਸਡ Funtouch OS 11.1 ‘ਤੇ ਕੰਮ ਕਰਦਾ ਹੈ। ਇਸ ਫੋਨ ਵਿੱਚ ਪਰਫਾਰਮੈਂਸ ਲਈ ਮੀਡੀਆਟੈਕ ਡਾਈਮੈਂਸਿਟੀ 700 ਪ੍ਰੋਸੈਸਰ ਦੀ ਵਰਤੋਂ ਕੀਤੀ ਗਈ ਹੈ। ਇਸ ਵਿੱਚ 8 GB ਰੈਮ ਅਤੇ 128 GB ਇੰਟਰਨਲ ਸਟੋਰੇਜ ਹੈ, ਜਿਸ ਨੂੰ ਮਾਈਕ੍ਰੋ ਐਸਡੀ ਕਾਰਡ ਦੀ ਮਦਦ ਨਾਲ ਵੀ ਵਧਾਇਆ ਜਾ ਸਕਦਾ ਹੈ।

ਪਾਵਰ ਲਈ Vivo V21e 5G ਸਮਾਰਟਫੋਨ ‘ਚ 4000mAh ਦੀ ਬੈਟਰੀ ਦਿੱਤੀ ਗਈ ਹੈ, ਜੋ 44 ਵਾਟ ਫਾਸਟ ਚਾਰਜਿੰਗ ਸਪੋਰਟ ਦੇ ਨਾਲ ਆਉਂਦੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago