ਤਕਨਾਲੋਜੀ

ਵ੍ਹੱਟਸਐਪ ਯੂਜ਼ਰਸ ਲਈ ਖੁਸ਼ਖਬਰੀ, ਨਵੇਂ ਫ਼ੀਚਰ ਨਾਲ ਚੈਟ ਕਰਨਾ ਹੋਵੇਗਾ ਹੋਰ ਮਜ਼ੇਦਾਰ

ਇੰਸਟੈਂਟ ਮੈਸੇਜਿੰਗ ਐਪ ਵ੍ਹਟਸਐਪ ਐਨੀਮੇਟਿਡ ਸਟਿਕਰਸ ‘ਤੇ ਕੰਮ ਕਰ ਰਿਹਾ ਸੀ ਜਿਸ ਨੂੰ ਹੁਣ ਕੰਪਨੀ ਨੇ ਲੌਂਚ ਕਰ ਦਿੱਤਾ ਹੈ। WaBetainfo ਦੀ ਰਿਪੋਰਟ ਮੁਤਾਬਕ ਸੋਸ਼ਲ ਮੀਡੀਆ ਚੈਨਲ ਜੋ ਇਸ ਫੀਚਰ ਨੂੰ ਟ੍ਰੈਕ ਕਰਦਾ ਹੈ, ਨੇ ਕਿਹਾ ਕਿ ਇਹ ਫੀਚਰ ਫਿਲਹਾਲ ਉਪਲੱਬਧ ਨਹੀਂ ਤੇ ਕਈ ਵਰਜਨ ‘ਤੇ ਇਸ ਦਾ ਟੈਸਟ ਕੀਤਾ ਜਾ ਰਿਹਾ ਹੈ। ਇਸ ‘ਚ ਐਂਡ੍ਰਾਈਡ, iOS ਤੇ ਵੈੱਬ ਉਪਲੱਬਧ ਹੈ।

ਵ੍ਹੱਟਸਐਪ ਨੇ ਪਿਛਲੇ ਸਾਲ ਅਕਤੂਬਰ ‘ਚ ਸਟਿਕਰਸ ਫੀਚਰ ਨੂੰ ਲੌਂਚ ਕੀਤਾ ਸੀ। WaBetainfo ਨੇ ਆਪਣੀ ਸਾਈਟ ‘ਤੇ ਇਨ੍ਹਾਂ ਸਟਿਕਰਸ ਦੇ ਕੁਝ ਸੈਂਪਲ ਸ਼ੇਅਰ ਕੀਤੇ ਹਨ। ਇਨ੍ਹਾਂ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਇਨ੍ਹਾਂ ਐਨੀਮੇਟਿਡ ਸਟਿਕਰਸ ਦੇ ਆਉਣ ਤੋਂ ਬਾਅਦ ਯੂਜ਼ਰਸ ਲਈ ਚੈਟਿੰਗ ਦਾ ਮਜ਼ਾ ਦੁਗਣਾ ਹੋ ਜਾਵੇਗਾ।

ਇਹ ਵੀ ਪੜ੍ਹੋ : ਇੱਕ ਵਾਰ ਫਿਰ ਫੇਸਬੁੱਕ ਦੀ ਅਣਗਿਹਲੀ, ਲੀਕ ਹੋਇਆ 15 ਲੱਖ ਲੋਕਾਂ ਦਾ ਈਮੇਲ ਡੇਟਾ

ਜੇਕਰ ਤੁਸੀਂ ਰਿਸੀਵ ਕੀਤੇ ਐਨੀਮੇਟਿਡ ਨੂੰ ਸੈਂਡ ਕਰੋਗੇ ਤਾਂ ਇਹ ਐਨੀਮੇਟਿਡ ਫੋਰਮ ‘ਚ ਹੀ ਜਾਵੇਗਾ। ਵ੍ਹੱਟਸਐਪ ਆਪਣੇ ਐਨੀਮੇਟਿਡ ਸਟਿਕਰਸ ਲਈ ਆਈਓਐਸ ਐਪ ‘ਤੇ ਵੀ ਸਪੋਰਟ ਉਲੱਬਧ ਕਰਾਵੇਗਾ।

ਇਸ ਦੇ ਨਾਲ ਹੀ ਵ੍ਹੱਟਸਐਪ ਆਪਣੇ ਯੂਜ਼ਰਸ ਨੂੰ ਸਕਰੀਨ ਸ਼ੌਰਟ ਲੈਣ ਤੋਂ ਰੋਕਣ ਦਾ ਨਵਾਂ ਫੀਚਰ ਲੈ ਕੇ ਆ ਰਿਹਾ ਹੈ। ਇਸ ਦਾ ਮਕਸਦ ਐਪ ਦੀ ਪ੍ਰਾਈਵੇਸੀ ਤੇ ਸਿਕਊਰਟੀ ਨੂੰ ਮਜ਼ਬੂਤ ਕਰਨਾ ਹੈ। ਇਹ ਫੀਚਰ ਉਦੋਂ ਹੀ ਕੰਮ ਕਰੇਗਾ ਜਦੋਂ ਐਂਡ੍ਰਾਈਡ ਯੂਜ਼ਰਸ ਲਈ ਫਿੰਗਰਪ੍ਰਿੰਟ ਸਿਕਊਰਟੀ ਦਾ ਫੀਚਰ ਆਵੇਗਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago