Corona in Punjab: ਪਠਾਨਕੋਟ ਵਿੱਚ Corona ਦਾ ਕਹਿਰ, 3 ਹੋਰ ਨਵੇਂ ਮਾਮਲੇ ਆਏ ਸਾਹਮਣੇ

two-more-corona-positive-cases-in-pathankot
Corona in Punjab: ਪੰਜਾਬ ਭਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ ਹਨ, ਜਿਥੇ 2 ਵਿਅਕਤੀਆਂ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਨ੍ਹਾਂ ਦੋਵਾਂ ਮਰੀਜ਼ਾ ਨੂੰ ਜਲੰਧਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ‘ਚ ਆਉਣ ਵਾਲੇ ਸਾਰੇ ਲੋਕਾਂ ਦੇ ਅੱਜ ਸੈਂਪਲ ਲਏ ਜਾਣਗੇ। ਇਥੇ ਦੱਸ ਦੇਈਏ ਕਿ ਪਠਾਨਕੋਟ ‘ਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 41 ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 27 ਲੋਕ ਠੀਕ ਹੋ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਇਕ ਦੀ ਮੌਤ ਹੋ ਚੁੱਕੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।