ਖੰਨਾ ਵਿੱਚ ਹੋਏ ਸੜਕ ਹਾਦਸੇ ਦੇ ਵਿੱਚ ਇੱਕ ਨੌਜਵਾਨ ਦੀ ਮੌਤ

youth-died-in-road-accident-khanna

ਖੰਨਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਟੋਨੀ ਆਪਣੇ ਦੋਸਤ ਨਾਲ ਮੋਟਰਸਾਈਕਲ ‘ਤੇ ਪਿੰਡ ਭੁਮੱਦੀ ਤੋਂ ਕੰਮ ‘ਤੇ ਜਾ ਰਿਹਾ ਸੀ ਕਿ ਉਨ੍ਹਾਂ ਦਾ ਮੋਟਰਸਾਈਕਲ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ ਟੋਨੀ ਦੀ ਤੁਰੰਤ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਖੰਨਾ ਦੇ ਵਿੱਚ ਦੋ ਹਮਲਾਵਰਾਂ ਨੇ ਔਰਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਜਦੋਂ ਕਿ ਟੋਨੀ ਦੇ ਨਾਲ ਮੋਟਰਸਾਈਕਲ ਤੇ ਪਿੱਛੇ ਬੈਠਾ ਨੌਜਵਾਨ ਰਜਤਦੇ ਸੱਟਾ ਲੱਗਣ ਦੇ ਕਾਰਨ ਗੰਭੀਰ ਰੂਪ ‘ਚ ਜ਼ਖਮੀਂ ਹੋ ਗਿਆ। ਨੌਜਵਾਨ ਰਜਤ ਨੂੰ ਖੰਨਾ ਦੇ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ