Akali Dal core committee meets 4 committees formed

ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਬੈਠਕ, ਚਾਰ ਕਮੇਟੀਆਂ ਦਾ ਕੀਤਾ ਗਠਨ

ਅਕਾਲੀ ਦਲ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਵਿਚ ਅੱਜ ਚਾਰ ਕਮੇਟੀਆਂ ਦਾ ਗਠਨ ਕੀਤਾ ਗਿਆ। ਪਹਿਲੀ ਕਮੇਟੀ ਦਾ ਗਠਨ ਜਿਸ ਦੀ ਕੰਮ ਹੈ ,ਕਿਸਾਨਾਂ ਸੰਗਠਨ ਅਤੇ ਜੱਥੇਬੰਦੀਆਂ ਨਾਲ ਤਾਲਮੇਲ ਬਿਠਾਂ ਕੇ ਰਣਨੀਤੀ ਬਨਾਉਣਾ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰਨਾ ਤੇ ਇਸ ਕਮੇਟੀ ਦੀ ਅਗਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਬਲਵਿੰਦਰ ਸਿੰਘ […]

ਖੇਤੀਬਾੜੀ ਬਿੱਲਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਦਿੱਲੀ ਵਿਚ ਨਿੱਘਾ ਸਵਾਗਤ

Farmers bill protest in front of parliament Delhi : ਦਿੱਲੀ ਵਿਚ ਪਾਰਲੀਮੈਂਟ ਸਾਮਣੇ ਪੰਜਾਬ ਵਲੋਂ ਆਏ ਕਿਸਾਨਾਂ ਨੇ ਕੁਝ ਦਿਨਾਂ ਤੋਂ ਹੱਥ ਵਿੱਚ ਤਖਤੀਆਂ ਲੈ ਕੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਨ੍ਹਾਂ ਦੇ ਸਨਮਾਨ ਵਿਚ ਗੁਰਦੁਆਰਾ ਰਕਾਬਗੰਜ ਸਾਹਿਬ ਵਾਲੇ ਪਾਸੇ ਤੋਂ ਇੱਥੇ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਦਾ ਸਿਰੋਪਾਓ […]

Akali Dal to Chakka Jam on 25 against Agriculture Bills

ਅਕਾਲੀ ਦਲ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਚ’ 25 ਸੰਤਬਰ ਨੂੰ ਚੱਕਾ ਜਾਮ ਦਾ ਐਲਾਨ

ਖੇਤੀ ਬਿੱਲਾਂ ਖਿਲਾਫ ਅਕਾਲੀ ਦਲ ਦੇ ਲੀਡਰਾਂ ਅਤੇ ਵਰਕਰਾਂ ਵਲੋਂ ਰੋਸ਼ ਪ੍ਰਦਰਸ਼ਨ ਕਰਨਗੇ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਲੀਡਰਾਂ ਅਤੇ ਵਰਕਰਾਂ ਵਲੋਂ 25 ਸੰਤਬਰ ਨੂੰ ਸ਼ਾਂਤ ਮਈ ਤਰੀਕੇ ਨਾਲ 11 ਵੱਜੇ ਤੋਂ 1ਵੱਜੇ ਤੱਕ ਚੱਕਾ ਜਾਮ ਕੀਤਾ ਜਾਏਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 26 […]

shiromani-akali-dal-opposed-the-agriculture-ordinance-bill

Farmer Ordinance Protest News: ਸ਼੍ਰੋਮਣੀ ਅਕਾਲੀ ਦਲ ਭਾਜਪਾ ‘ਚ ਆਈ ਦਰਾਰ, ਆਰਡੀਨੈਂਸਾਂ ਦੇ ਵਿਰੁੱਧ ਪਾਈ ਪਾਰਲੀਮੈਂਟ ਵਿੱਚ ਪਾਈ ਵੋਟ

Farmer Ordinance Protest News: ਖੇਤੀ ਆਰਡੀਨੈਂਸ ਨੂੰ ਲੇ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਦਰਾਰ ਪੈ ਗਈ ਹੈ।ਸੁਖਬੀਰ ਬਾਦਲ ਨੇ ਇਸ ਆਰਡੀਨੈਂਸ ਦਾ ਵਿਰੋਧ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਇਕ ਪਾਰਟੀ ਹੋਣ ਦੇ ਨਾਤੇ, ਉਹ ਉਸ ਕਿਸੇ ਵੀ ਚੀਜ ਦਾ ਸਮਰਥਨ ਨਹੀਂ ਕਰ ਸਕਦੇ ਜੋ ਦੇਸ਼, ਖ਼ਾਸਕਰ ਪੰਜਾਬ ਵਿਚ ‘ਅੰਨਦਾਤਾ’ ਦੇ ਹਿੱਤ ਦੇ ਵਿਰੁੱਧ ‘ਚ […]

big-questions-to-sukhbir-badal-on-agriculture-ordinance

Agriculture Ordinance News: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਉੱਪਰ ਸਵਾਲਾਂ ਦੀ ਬੁਛਾੜ, ਕੀ ਹੈ ਅਕਾਲੀ ਦਲ ਦਾ ਸਟੈਂਡ ?

Agriculture Ordinance News: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਵਾਲਾਂ ਦੇ ਘੇਰੇ ਵਿੱਚ ਹਨ। ਇੱਕ ਪਾਸੇ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਬਾਰੇ ਸੁਖਬੀਰ ਬਾਦਲ ਦੇ ਸਟੈਂਡ ਤੋਂ ਔਖੀਆਂ ਹਨ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਵੀ ਅਕਾਲੀ ਦਲ ਨੂੰ ਘੇਰਨ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦੇ ਰਹੀਆਂ। ਇਹ ਵੀ ਪੜ੍ਹੋ: Sumedh […]

rajinder-singh-help-needy-people-in-corona-crises-in-moga

Moga Breaking News: ਕੋਰੋਨਾ ਮਹਾਂਮਾਰੀ ਦੇ ਇਸ ਮਾੜੇ ਸਮੇਂ ਵਿੱਚ 40 ਸਾਲਾਂ ਰਾਜਿੰਦਰ ਸਿੰਘ ਬਣਿਆ ਗਰੀਬਾਂ ਲਈ ਮਸੀਹਾ, ਮੁਫਤ ‘ਚ ਵੰਡੇ ਦਵਾਈਆਂ ਤੇ ਮਾਸਕ

Moga Breaking News: ਕਹਿੰਦੇ ਹਨ ਜੇਕਰ ਦਿਲ ਵਿੱਚ ਕੁੱਝ ਕਰ ਵਿਖਾਉਣ ਦਾ ਜਜ਼ਬਾ ਹੋਵੇ ਤਾਂ ਉਮਰ ਮਾਇਨੇ ਨਹੀਂ ਰੱਖਦੀ। ਠੀਕ ਅਜਿਹੀ ਹੀ ਮਿਸਾਲ ਮੋਗਾ ਦੇ ਪਿੰਡ ਖੋਟੇ ਦੇ ਰਹਿਣ ਵਾਲੇ 40 ਸਾਲ ਦੇ ਰਾਜਿੰਦਰ ਸਿੰਘ ਨੇ ਪੇਸ਼ ਕੀਤੀ ਹੈ। ਰਾਜਿੰਦਰ ਸਿੰਘ ਵੱਲੋਂ ਪਿਛਲੇ 12 ਸਾਲ ਤੋਂ ਗਰੀਬ ਝੁੱਗੀਆਂ-ਝੋਪੜੀਆਂ ਵਾਲਿਆਂ ਨੂੰ ਅਤੇ ਲੋੜਵੰਦਾਂ ਨੂੰ ਵਲੋਂ ਮੁਫਤ ਦਵਾਈਆਂ […]

india-vs-china-ladakh-standoff-chinese-defence-minister-tells-india-responsible-for-border-row

China vs India: ਚੀਨ ਨੇ ਲੱਦਾਖ ‘ਚ ਬਣੀ ਤਣਾਅਪੂਰਨ ਸਥਿਤੀ ਦਾ ਦੋਸ਼ ਲਾਇਆ ਭਾਰਤ ਦੇ ਸਿਰ

China vs India: ਚੀਨ ਨੇ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਲੱਦਾਖ ਵਿਚ ਚੱਲ ਰਹੇ ਸਰਹੱਦੀ ਤਣਾਅ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕੀਤੀ ਹੈ। ਚੀਨ ਦੇ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਉਸ ਦੇ ਚੀਨੀ ਹਮਰੁਤਬਾ ਵੇਈ ਫੇਂਘੇ ਮਾਸਕੋ ਵਿੱਚ ਆਪਣੀ ਮੁਲਾਕਾਤ ਦੌਰਾਨ ਦੱਸਿਆ ਸੀ ਕਿ “ਹਾਲ ਵਿੱਚ ਲੱਦਾਖ […]

today-corona-positive-cases-in-punjab

Punjab Corona Cases Today: ਪੰਜਾਬ ਵਿੱਚ ਕੋਰੋਨਾ ਨੇ ਲਈ 45 ਤੋਂ ਵੱਧ ਜਾਣਿਆ ਦੀ ਲਈ ਜਾਨ, 1490 ਤੋਂ ਜਿਆਦਾ ਨਵੇਂ ਕੇਸ ਆਏ ਸਾਹਮਣੇ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1498 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 60013 ਹੋ ਗਈ ਹੈ।ਅੱਜ ਕੋਰੋਨਾਵਾਇਰਸ ਨਾਲ 49 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1739 ਹੋ ਗਈ ਹੈ। ਸ਼ੁਕਰਵਾਰ ਨੂੰ 1498 ਨਵੇਂ […]

pms-scholarship-scam-sukhbir-badal-demands-stern-action-on-dharamsot

PMS Scholarship Scam: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਸੁਖਬੀਰ ਬਾਦਲ ਦਾ ਤਿੱਖਾ ਵਾਰ, ਧਰਮਸੋਤ ਬਰਖ਼ਾਸਤ ਕਰਨ ਦੀ ਕੀਤੀ ਮੰਗ

PMS Scholarship Scam: ਪੰਜਾਬ ਦੀ ਕੈਪਟਨ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਚ ਲਗਾਤਾਰ ਘਿਰਦੀ ਜਾ ਰਹੀ ਹੈ।ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਕੈਪਟਨ ਸਰਕਾਰ ਤੇ ਹਮਲਾ ਬੋਲਿਆ ਹੈ।ਉਨ੍ਹਾਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਦੋਸ਼ ਲਾਉਂਦੇ ਹੋਏ ਕਿਹਾ ਕੇ ਮੰਤਰੀ ਨੇ ਵਿਦਿਆਰਥੀਆਂ ਦਾ ਪੈਸਾ ਖਾਦਾ ਹੈ ਅਤੇ ਪੰਜਾਬ ਲੱਖਾਂ ਗਰੀਬ […]

13-people-died-due-to-poisonous-liquor-in-tarntaran

Tarntaran Poisonous Liquor News: ਅੰਮ੍ਰਿਤਸਰ ਤੋਂ ਬਾਅਦ ਹੁਣ ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ

Tarntaran Poisonous Liquor News: ਤਰਨਤਾਰਨ ‘ਚ ਜ਼ਹਿਰੀਲੀ ਸ਼ਰਾਬ ਅੱਜ ਚੜ੍ਹਦੀ ਸਵੇਰ 15 ਹੋਰ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਗਲੀ ਜਵਾਲਾ ਮੁਖੀ, ਦਾਰਾ ਸਿੰਘ ਪੁੱਤਰ ਗੁਰਨਾਮ ਸਿੰਘ ਗਲੀ […]

referendum-2020-news-captain-attack-on-sukhbir-badal

Referendum 2020 News: Referendum 2020 ਨੂੰ ਲੈ ਕੇ ਕੈਪਟਨ ਨੇ ਸੁਖਬੀਰ ਬਾਦਲ ਤੇ ਉਠਾਏ ਵੱਡੇ ਸਵਾਲ

Referendum 2020 News: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਸ ਫਾਰ ਜਸਟਿਸ ਦੇ ‘ਰੈਫਰੈਂਡਮ-2020’ ਨੂੰ ਖੁੱਲ੍ਹੇ ਤੌਰ ’ਤੇ ਰੱਦ ਕਰ ਦੇਣ ਵਾਲੇ ਦੇਸ਼ਾਂ ਦੀ ਕਤਾਰ ਵਿੱਚ ਯੂਕੇ ਦੇ ਵੀ ਸ਼ਾਮਲ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਤੋਂ ਬਾਅਦ ਹੁਣ ਯੂਕੇ ਨੇ ਵੀ ਸਾਫ ਤੌਰ ’ਤੇ […]

fetal-death-due-to-negligence-of-doctors

Chandigarh News: ਡਾਕਟਰਾਂ ਦੀ ਲਾਪਰਵਾਹੀ ਕਾਰਨ ਗਰਭ ਵਿੱਚ ਹੋਈ ਬੱਚੇ ਦੀ ਮੌਤ, ਪੀੜਤ ਮਾਂ ਸਦਮੇ ਚ

Chandigarh News: ਪਿੰਡ ਨੂਰਪੁਰ ਦੇ ਵਾਸੀ ਬਚਿੱਤਰ ਸਿੰਘ ਨੇ ਸਥਾਨਕ ਸਰਕਾਰੀ ਹਸਪਤਾਲ ’ਚ ਤਾਇਨਾਤ ਡਾਕਟਰ ’ਤੇ ਲਾਪ੍ਰਵਾਹੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੀ ਪਤਨੀ ਦੇ ਗਰਭ ਵਿਚ ਬੱਚੇ ਦੀ ਮੌਤ ਹੋ ਗਈ, ਜਿਸ ਸਬੰਧੀ ਉਸ ਨੇ ਇਨਸਾਫ਼ ਲੈਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਭੇਜੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਬਚਿੱਤਰ ਸਿੰਘ ਨੇ […]