ssp charanjit sharma

ਬਹਿਬਲ ਕਲਾਂ ਗੋਲ਼ੀਕਾਂਡ : ਚਰਨਜੀਤ ਸਿੰਘ ਸ਼ਰਮਾ ਨੂੰ ਨਹੀਂ ਮਿਲੀ ਰਾਹਤ , ਅਜੇ ਜੇਲ੍ਹ ‘ਚ ਹੀ ਰਹਿਣਾ ਪਏਗਾ

ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਵਿੱਚ ਬਤੌਰ ਮੁਲਜ਼ਮ ਨਾਮਜ਼ਦ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਜੇਲ੍ਹ ‘ਚੋਂ ਬਾਹਰ ਆਉਣਾ ਹਾਲੇ ਨਸੀਬ ਨਹੀਂ ਹੋਇਆ ਕਿਉਂਕਿ ਅਦਾਲਤ ਨੇ ਸ਼ਰਮਾ ਨੂੰ ਮੁੜ ਤੋਂ ਦੋ ਹਫ਼ਤਿਆਂ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸ਼ਰਮਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਸਾਬਕਾ […]

IG-Umranangal

ਬੇਅਦਬੀ ਤੇ ਗੋਲੀਕਾਂਡ ਮਾਮਲੇ ‘ਚ ਅੜਿੱਕੇ ਆਏ ਉਮਰਾਨੰਗਲ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਬੇਅਦਬੀ ਤੇ ਗੋਲੀਕਾਂਡ ਮਾਮਲੇ ਵਿੱਚ ਅੜਿੱਕੇ ਆਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਉਮਰਾਨੰਗਲ ਨੂੰ ਬਲੈਂਕੇਟ ਬੇਲ ਦੇ ਦਿੱਤੀ ਹੈ। ਹਾਈਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਉਮਰਾਨੰਗਲ ਨੂੰ ਗ੍ਰਿਫਤਾਰ ਕਰਨ ਤੋਂ ਸੱਤ ਦਿਨ ਪਹਿਲਾਂ ਨੋਟਿਸ ਦੇਣਾ ਪਵੇਗਾ। ਅਦਾਲਤ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਉਮਰਾਨੰਗਲ ਨੂੰ […]

mantar singh brar former akali mla kotkaura

ਕੋਟਕਪੂਰਾ ਗੋਲ਼ੀਕਾਂਡ ਮਾਮਲਾ : ਅਕਾਲੀ ਵਿਧਾਇਕ ਮਨਤਾਰ ਬਰਾੜ ਦੀ ਜ਼ਮਾਨਤ ਖਾਰਜ

ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਹੁਣ ਕੋਟਕਪੂਰਾ ਗੋਲ਼ੀਕਾਂਡ ਵਿੱਚ ਮੁਲਜ਼ਮ ਬਣ ਗਏ ਹਨ। ਅਜਿਹੇ ਵਿੱਚ ਅਦਾਲਤ ਨੇ ਵੀ ਉਨ੍ਹਾਂ ਦੀ ਝੋਲੀ ਖੈਰ ਨਾ ਪਾਈ ਤੇ ਜ਼ਮਾਨਤ ਅਰਜੀ ਖਾਰਜ ਕਰ ਦਿੱਤੀ। ਹੁਣ ਮਨਤਾਰ ਬਰਾੜ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਇਹ ਵੀ ਪੜ੍ਹੋ : ਬੇਅਦਬੀ ਗੋਲੀ ਕਾਂਡ ਮਾਮਲੇ ‘ਚ ਸਿੱਟ ਦੇ ਅਕਾਲੀ ਦਲ ਵੱਲ਼ ਵਧਦੇ […]

sit fail to gather evidence against akalis

ਐਸਆਈਟੀ ਅਕਾਲੀਆਂ ਖਿਲਾਫ ਸਬੂਤ ਜੁਟਾਉਣ ‘ਚ ਰਹੀ ਨਾਕਾਮ

ਸਾਲ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲ਼ੀਕਾਂਡ ਕਰਕੇ ਬੇਸ਼ੱਕ ਅਕਾਲੀ ਦਲ ਬੈਕਫੁੱਟ ‘ਤੇ ਚਲਾ ਗਿਆ ਹੈ ਪਰ ਇਨ੍ਹਾਂ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਕੋਲ ਉਦੋਂ ਸੱਤਾ ਵਿੱਚ ਕਾਬਜ਼ ਨੇਤਾਵਾਂ ਖ਼ਿਲਾਫ਼ ਠੋਸ ਸਬੂਤਾਂ ਦੀ ਘਾਟ ਹੈ। ਐਸਆਈਟੀ ਨੂੰ 250 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਗਵਾਹਾਂ ਦੇ […]

behbal kalan firing case

ਬੇਅਦਬੀ ਤੇ ਗੋਲ਼ੀਕਾਂਡ ਮਾਮਲੇ ‘ਚ ਅਫ਼ਸਰਾਂ ਦੇ ਨਜ਼ਦੀਕੀਆਂ ਤੋਂ ਪੁੱਛਗਿੱਛ ਕਰ ਰਹੀ SIT

ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਐਸਆਈਟੀ ਨੇ ਅਕਤੂਬਰ 2015 ਦੌਰਾਨ ਪ੍ਰਦਰਸ਼ਨਕਾਰੀ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਵਾਲੇ ਦਿਨ ਐਸਐਸਪੀ ਦੀ ਕਾਰ ‘ਤੇ ਹੋਈ ਫਾਇਰਿੰਗ ਬਾਰੇ ਪੰਜ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਮੁਤਾਬਕ ਐਸਐਸਪੀ ਦੀ ਜਿਪਸੀ ਉੱਪਰ ਹੋਈ ਫ਼ਾਇਰਿੰਗ ਮਾਮਲੇ ਵਿੱਚ SIT […]