Guru-Teg-Bahadur-Sahib-changed-the-fortunes-and-the-picture-of-the-country

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਦੇਸ਼ ਦੀ ਤਕਦੀਰ ਤੇ ਤਸਵੀਰ ਬਦਲੀ : ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਿਥੇ ਗੁਰਬਾਣੀ ਪਾਠ ਬੋਧ ਸਮਾਗਮ ਦੌਰਾਨ ਸੰਥਿਆ ਅਤੇ ਸੰਪੂਰਨ ਸਹਿਜਪਾਠ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਨੌਵੇਂ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਸੰਗਤ ਨੂੰ ਪ੍ਰੇਰਣਾ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ […]

bibi-jagir-kaur-statement-on-kabaddi-player-murder

ਕਬੱਡੀ ਖਿਡਾਰੀ ਦੀ ਹੱਤਿਆ ਕਰਨ ਵਾਲੇ ASI ਖਿਲਾਫ ਹੋਵੇ ਸ਼ਖਤ ਕਾਰਵਾਈ: ਬੀਬੀ ਜਗੀਰ ਕੌਰ

ਕੌਮਾਂਤਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਪੱਡਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਹ ਮੰਗ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਅਰਵਿੰਦਰਜੀਤ ਹਲਕਾ ਭੁਲੱਥ ਦੇ ਪਿੰਡ ਲੱਖਣ-ਕੇ-ਪੱਡਾ ਦਾ ਰਹਿਣ ਵਾਲਾ ਹੈ […]

Khaira brahmpura bibi khalra 2

ਬੀਬੀ ਖਾਲੜਾ ਦੀ ਜਿੱਤ ਪੱਕੀ ਕਰਨ ਲਈ ਟਕਸਾਲੀਆਂ ਨੇ ਦਿੱਤੀ ਖਹਿਰਾ ਨੂੰ ਸਲਾਹ

ਚੰਡੀਗੜ੍ਹ: ਜਿਉਂ-ਜਿਉਂ ਪੰਜਾਬ ‘ਚ ਲੋਕ ਸਭ ਚੋਣਾਂ ਦੀ ਤਾਰੀਖ ਨਜ਼ਦੀਕ ਆਉਂਦੀ ਜਾ ਰਹੀ ਹੈ ਪੰਜਾਬ ‘ਚ ਰਾਜਨੀਤੀ ਹੋਰ ਵੀ ਸਰਗਰਮ ਹੁੰਦੀ ਜਾ ਰਹੀ ਹੈ। ਪੰਜਾਬ ਦੀ ਖਡੂਰ ਸਭਾ ਸੀਟ ਕਾਫੀ ਸਮੇਂ ਤੋਂ ਚਰਚਾ ‘ਚ ਬਣੀ ਹੋਈ ਹੈ। ਇਸਦਾ ਕਾਰਣ ਹੈ ਬੀਬੀ ਪਰਮਜੀਤ ਕੌਰ ਖਾਲੜਾ ਦਾ ਇਸ ਸੀਟ ਤੋਂ ਉਮੀਦਵਾਰ ਬਣਨਾ। ਬੀਬੀ ਬੀਬੀ ਪਰਮਜੀਤ ਕੌਰ ਖਾਲੜਾ […]

Babbi Badal joined sad taksali

ਸੁਖਬੀਰ ਬਾਦਲ ਦੇ ਭਰਾ ਬੱਬੀ ਬਾਦਲ ਅਕਾਲੀ ਦਲ ਟਕਸਾਲੀ ‘ਚ ਸ਼ਾਮਲ

ਸੁਖਬੀਰ ਬਾਦਲ ਦੇ ਕਰੀਬੀ ਮੰਨੇ ਜਾਂਦੇ ਬੱਬੀ ਬਾਦਲ ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਹੋ ਗਏ ਹਨ। ਰਣਜੀਤ ਸਿੰਘ ਬ੍ਰਹਮਪੁਰਾ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਕਰ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਐਚਐਸ ਬੱਬੀ ਬਾਦਲ ਸੁਖਬੀਰ ਬਾਦਲ ਦੇ ਰਿਸ਼ਤੇ ਵਿੱਚ ਭਰਾ ਲੱਗਦੇ ਹਨ ਤੇ ਲੰਮੇ ਸਮੇਂ ਤੋਂ ਮੁਹਾਲੀ ਵਿੱਚ ਸਰਗਰਮ ਹਨ। ਇਸ ਮੌਕੇ ਅਕਾਲੀ ਦਲ ਬਾਦਲ […]