2-punjabi-youth-died-in-accident-in-canada

Canada News: ਕੈਨੇਡਾ ਦੇ ਵੈਨਕੂਵਰ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਪੰਜਾਬੀ ਨੌਜਵਾਨਾਂ ਦੀ ਮੌਤ

Canada News: ਕੈਨੇਡਾ ਦੇ ਸ਼ਹਿਰ ਵੈਨਕੂਵਰ ਨੇੜੇ ਬੀਤੇ ਦਿਨ ਵਾਪਰੇ ਸੜਕ ਹਾਦਸੇ ’ਚ ਮਾਛੀਵਾੜਾ ਦੇ ਨੌਜਵਾਨ ਗਿਆਨ ਸਿੰਘ (21) ਅਤੇ ਮੋਹਾਲੀ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਟਰੱਸਟੀ ਗੁਰਭਗਤ ਸਿੰਘ ਨਾਮਧਾਰੀ ਦਾ ਨੌਜਵਾਨ ਲੜਕਾ ਗਿਆਨ ਸਿੰਘ ਕੈਨੇਡਾ ਵਿਖੇ ਮਕੈਨੀਕਲ ਇੰਜਨੀਅਰ ਦੀ ਪੜ੍ਹਾਈ ਕਰਦਾ ਸੀ ਅਤੇ ਵੈਨਕੂਵਰ […]

punjabis-are-becoming-infamous-in-canada-for-these-acts

Canada News: ਇਹਨਾਂ ਗ਼ਲਤੀਆਂ ਕਰਕੇ ਕੈਨੇਡਾ ਵੀ ਪੂਰੀ ਤਰਾਂ ਬਦਨਾਮ ਹੋ ਰਹੇ ਨੇ ਪੰਜਾਬੀ

Canada News: ਵਿਦੇਸ਼ਾਂ ‘ਚ ਇੱਕ ਪਾਸੇ ਪੰਜਾਬੀ ਨਾਮ ਕਮਾ ਰਹੇ ਹਨ, ਉੱਥੇ ਹੀ ਕੁੱਝ ਕੁ ਪੰਜਾਬੀ ਬਦਨਾਮੀ ਵੀ ਖੱਟ ਰਹੇ ਹਨ। ਇਹ ਗੱਲ ਅਸੀਂ ਨਹੀਂ ਕਹਿ ਰਹੇ, ਬਲਕਿ ਸਚਾਈ ਉਹ ਵੀਡੀਓਜ਼ ਦਰਸ਼ਾ ਰਹੀਆਂ ਹਨ, ਜੋ ਲੜੀਵਾਰ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਲੈ […]

cannabis-extracts-may-help-to-prevent-corona

Corona in Canada: ਕੈਨੇਡਾ ਵਿੱਚ Corona ਦੀ ਇਨਫੈਕਸਨ ਨੂੰ ਰੋਕਣ ਦੇ ਲਈ ਹੋਵੇਗੀ ਭੰਗ ਦੀ ਵਰਤੋਂ

Corona in Canada: ਸੰਸਾਰਿਕ ਮਹਾਮਾਰੀ ਕੋਰੋਨਾ ਵਾਇਰਸ ਦੇ ਇਲਾਜ ਦੀ ਖੋਜ ’ਚ ਦੁਨੀਆਭਰ ਦੇ ਵਿਗਿਆਨੀ ਦਿਨ-ਰਾਤ ਇਕ ਕਰ ਰਹੇ ਹਨ। ਉਥੇ, ਕੈਨੇਡਾ ਦੇ ਕੁਝ ਵਿਗਿਆਨੀ ਭੰਗ (ਮਾਰੀਜੁਆਨਾ) ਦੇ ਕੰਪਾਊਂਡ ਨੂੰ ਲੈ ਕੇ ਟੈਸਟ ਕਰ ਰਹੇ ਹਨ ਕਿ ਕੀ ਇਸ ਨਾਲ ਕੋਰੋਨਾ ਦਾ ਇਨਫੈਕਸ਼ਨ ਰੋਕਿਆ ਜਾ ਸਕਦਾ ਹੈ। ਭਾਰਤ ’ਚ ਭੰਗ ਦੀ ਅਨੇਕਾਂ ਯੁੱਗਾਂ ਤੋਂ ਦਵਾਈ […]

canada-5-military-members-corona-positive

Corona in Canada: ਕੈਨੇਡਾ ਵਿੱਚ Corona ਦਾ ਕਹਿਰ, 5 ਮਿਲਟਰੀ ਮੈਂਬਰ ਨਿੱਕਲੇ CoronaPositive

Corona in Canada: ਕੈਨੇਡਾ ਵਿਚ ਹੁਣ ਨਰਸਿੰਗ ਹੋਮ ਵੀ COVID-19 ਮਹਾਮਾਰੀ ਦੀ ਚਪੇਟ ਵਿਚ ਆ ਗਏ ਹਨ। ਤਾਜ਼ਾ ਜਾਣਕਾਰੀ ਮੁਤਾਬਕ ਕੈਨੇਡਾ ਦੇ ਹਥਿਆਰਬੰਦ ਬਲਾਂ ਦੇ 5 ਮੈਂਬਰ, ਜੋ ਕਿਊਬੇਕ ਅਤੇ ਓਂਟਾਰੀਓ ਵਿਚ ਨਰਸਿੰਗ ਹੋਮ ਵਿਚ ਸੇਵਾ ਕਰ ਰਹੇ ਸਨ ਉਹ ਪਾਜ਼ੇਟਿਵ ਪਾਏ ਗਏ ਹਨ। ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ […]

2-sikh-doctors-cut-the-beards-for-corona-patients

Corona in Canada: ਕੈਨੇਡਾ ਵਿੱਚ Corona ਮਰੀਜ਼ਾਂ ਦਾ ਇਲਾਜ ਕਰਨ ਲਈ 2 ਸਿੱਖ ਡਾਕਟਰਾਂ ਨੇ ਕਟਾਈ ਆਪਣੀ ਦਾੜੀ

Corona in Canada: ਕੈਨੇਡਾ ਵਿਚ ਰਹਿਣ ਵਾਲੇ 2 ਸਿੱਖ ਡਾਕਟਰ ਭਰਾਵਾਂ ਨੇ Coronavirus ਤੋਂ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕਰਨ ਲਈ ਆਪਣੀ ਦਾੜੀ ਕਟਾ ਲਈ ਹੈ। ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕਰਨ ਲਈ ਮਾਸਕ ਪਾਉਣਾ ਲਾਜ਼ਮੀ ਹੈ ਅਤੇ ਇਸੇ ਕਾਰਨ ਸਿੱਖ ਡਾਕਟਰ ਭਰਾਵਾਂ ਨੇ ਇਹ ਫੈਸਲਾ ਕੀਤਾ। ਮੀਡੀਆ ਦੀ ਖਬਰਾਂ ਵਿਚ ਆਖਿਆ ਗਿਆ ਹੈ ਕਿ ਮਾਂਟਰੀਅਲ ਵਿਚ […]

corona-outbreaking-in-canada-daily-death-toll

Corona in Canada: ਕੈਨੇਡਾ ਵਿੱਚ Corona ਦਾ ਕਹਿਰ, ਹੁਣ ਤੱਕ 22000 ਮੌਤਾਂ ਹੋਣ ਦਾ ਖ਼ਦਸ਼ਾ

Corona in Canada: ਕੈਨੇਡਾ ਤੋਂ ਇਸ ਵਕਤ ਵੱਡੀ ਖਬਰ ਹੈ। ਰਾਇਟਰ, ਨਿਊਯਾਰਕ ਟਾਈਮਜ਼ ਤੇ ਕੈਨੇਡਾ ਦੀ ਨਿਊਜ਼ ਏਜੰਸੀ ਗਲੋਬਲ ਨਿਊਜ਼ ਮੁਤਾਬਕ, ਕੈਨੇਡਾ ਦੇ ਸਿਹਤ ਅਧਿਕਾਰੀਆਂ ਨੇ ਵੀਰਵਾਰ ਨੂੰ ਵੱਡਾ ਖਦਸ਼ਾ ਪ੍ਰਗਟ ਕੀਤਾ ਹੈ ਕਿ ਮਹਾਂਮਾਰੀ ਦੇ ਅੰਤ ਤੱਕ Coronavirus ਕਾਰਨ ਕੈਨੇਡਾ ਵਿਚ ਮੌਤਾਂ ਦੀ ਗਿਣਤੀ 11,000 ਤੋਂ 22,000 ਹੋ ਸਕਦੀ ਹੈ, ਜਦੋਂ ਕਿ ਰਿਕਾਰਡ ਰੋਜ਼ਗਾਰ […]