captain-amarinder-singh-gurpatwant-pannu-sikhs-for-justice

Captain Amarinder Singh: ਮੋਗਾ ਦੇ DC ਦਫ਼ਤਰ ਤੇ ਝੰਡਾ ਲਹਿਰਾਉਣ ਤੇ ਕੈਪਟਨ ਨੇ ਗੁਰਪਤਵੰਤ ਪੰਨੂ ਨੂੰ ਵੰਗਾਰਿਆ, ਕਹੀ ਵੱਡੀ ਗੱਲ

Captain Amarinder Singh: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਨੂੰ ਮੋਗਾ ਦੇ ਜ਼ਿਲਾ ਪ੍ਰਬੰਧਕੀ ਕੰਪੈਲਕਸ ਵਿਚ ‘ਖਾਲਿਸਤਾਨ’ ਦਾ ਝੰਡਾ ਲਹਿਰਾਉਣ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਵੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਅਤੇ ਉਸ ਦੀ ਸਿੱਖਸ ਫਾਰ ਜਸਟਿਸ (ਐੱਸ.ਐੱਫ.ਜੇ.) ਵਰਗੇ ਭਾਰਤ ਵਿਰੋਧੀ ਅਨਸਰਾਂ ਦੇ ਕੂੜ […]

ready-to-take-possible-steps-in-the-interest-of-punjab-farmers-captain

Captain Amarinder Singh: ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਲਈ ਹਰ ਤਰਾਂ ਦੇ ਕਦਮ ਚੁੱਕਣ ਨੂੰ ਤਿਆਰ ਹਾਂ: ਕੈਪਟਨ

Captain Amarinder Singh: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੂੰ ਅੱਜ ਕਿਸਾਨ ਅਤੇ ਸੰਘੀ ਢਾਂਚੇ ਦੇ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਐਕਟ ਵਿੱਚ ਪ੍ਰਸਾਵਿਤ ਸੋਧਾਂ ਖਿਲਾਫ਼ ਕੇਂਦਰ ਸਰਕਾਰ ਪ੍ਰਤੀ ਰੋਸ ਦਾ ਸਖ਼ਤ ਸੰਦੇਸ਼ ਦੇਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਦੇ ਇਸ ਸੱਦੇ ‘ਤੇ ਕਿਸਾਨ ਜਥੇਬੰਦੀਆਂ ਦੇ ਵੱਡੇ ਆਗੂਆਂ […]

captan-amarinder-singh-talk-about-galwan-valley

Captain Amarinder Singh: 20 ਭਾਰਤੀ ਫੌਜੀਆਂ ਦੀ ਨਿਰਦੋਸ਼ ਹੱਤਿਆ ਨੂੰ ਲੈ ਕੇ ਚੀਨ ਤੇ ਭੜ੍ਹਕੇ ਕੈਪਟਨ ਅਮਰਿੰਦਰ ਸਿੰਘ

Captain Amarinder Singh: ਗਲਵਾਨ ਘਾਟੀ ‘ਚ ਚੀਨ ਵਲੋਂ 20 ਭਾਰਤੀ ਫੌਜੀਆਂ ਦੀ ਨਿਰਦੋਸ਼ ਹੱਤਿਆ ਕਰਨ ਨੂੰ ਗਲਤ ਕਾਰਵਾਈ ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਹੈ ਕਿ ਇਸ ਹਿੰਸਕ ਝੜਪ ‘ਚ ਕੀਮਤੀ ਜਾਨਾਂ ਦੇ ਨੁਕਸਾਨ ਨੂੰ ਲੈ ਕੇ ਜਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ […]

questions-raised-by-the-captain-on-the-central-government

Captain Amarinder Singh: ਕੇਂਦਰ ਸਰਕਾਰ ਵੱਲੋਂ ਐਲਾਨੇ ਗਏ ਪੈਕੇਜ਼ ਤੇ ਕੈਪਟਨ ਨੇ ਚੁੱਕੇ ਸਵਾਲ

Captain Amarinder Singh: ਮੋਦੀ ਸਰਕਾਰ ਵੱਲੋਂ Corona ਸੰਕਟ ਦੌਰਾਨ ਐਲਾਨੇ ਵਿੱਤੀ ਪੈਕੇਜ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਸਵਾਲ ਚੁੱਕੇ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਇਸ ਨੂੰ ਨਿਰਾਸ਼ਜਨਕ ਕਰਾਰ ਦਿੰਦਿਆਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨੇ ਗਏ ਪੈਕੇਜ ‘ਚ ਕਰੋੜਾਂ ਮਜ਼ਦੂਰਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਹੈ। ਇਹ ਵੀ ਪੜ੍ਹੋ: Corona in Chandigarh: […]

2902-per-quintal-support-price-for-paddy-in-punjab

Captain Amarinder Singh: ਕਿਸਾਨਾਂ ਦੇ ਹਿੱਤ ਵਿੱਚ ਕੈਪਟਨ ਦਾ ਐਲਾਨ, ਝੋਨੇ ਦਾ ਮੁੱਲ 2902 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ

Captain Amarinder Singh: ਕੋਰੋਨਾ ਵਾਇਰਸ ਦੇ ਸੰਕਟ ਦਰਮਿਆਨ ਮਜ਼ਦੂਰਾਂ ਦੀ ਘਾਟ ਕਾਰਨ ਦਰਪੇਸ਼ ਚੁਣੌਤੀਆਂ ਅਤੇ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੋਨੇ ਲਈ 2902 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਨਾਲ ਪਰਾਲੀ ਸਾੜਨ ਨੂੰ ਰੋਕਣ […]