harsimrat badal bikram majithia and sukhbir badal

ਅਕਾਲੀ ਦਲ ਨੇ 7 ਹਲਕਿਆਂ ‘ਚ ਐਲਾਨੇ ਉਮੀਦਵਾਰ, ਬਾਕੀ 3 ਸੀਟਾਂ ‘ਤੇ ਵੱਡੇ ਲੀਡਰਾਂ ਤੇ ਦਾਅ ?

ਸ਼੍ਰੋਮਣੀ ਅਕਾਲੀ ਦਲ ਨੇ ਐਤਵਾਰ ਨੂੰ ਪੰਜਾਬ ਵਿੱਚ ਆਪਣੇ 7ਵੇਂ ਲੋਕ ਸਭਾ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਗੁਲਜ਼ਾਰ ਸਿੰਘ ਰਣੀਕੇ ਫ਼ਰੀਦਕੋਟ ਹਲਕੇ ਤੋਂ ਲੋਕ ਸਭਾ ਚੋਣ ਲੜਨਗੇ। ਅਕਾਲੀ ਬੀਜੇਪੀ ਗਠਜੋੜ ਪੰਜਾਬ ਵਿੱਚ 10:3 ਦੇ ਅਨੁਪਾਤ ਤਹਿਤ ਲੋਕ ਸਭਾ ਚੋਣ ਲੜਦੇ ਹਨ। ਹੁਣ ਅਕਾਲੀ ਦਲ ਦੇ ਤਿੰਨ ਉਮੀਦਵਾਰ ਐਲਾਨਣੇ ਹੀ ਬਾਕੀ ਰਹਿ ਗਏ […]

harsimrat badal

ਗਾਂਧੀ ਪਰਿਵਾਰ ਅਤੇ ਟਾਈਟਲਰ ਦੇ ਵਿਰੋਧ ‘ਚ ਖੁੱਲ੍ਹ ਕੇ ਵਰ੍ਹੀ ਹਰਸਿਮਰਤ ਬਾਦਲ

ਦਿੱਲੀ ਵਿੱਚ ਅੱਜ ਸ਼ੀਲਾ ਦਿਕਸ਼ਿਤ ਵੱਲੋਂ ਪ੍ਰਦੇਸ਼ ਪ੍ਰਧਾਨਗੀ ਦਾ ਅਹੁਦਾ ਸੰਭਲਣ ਮੌਕੇ ਸਟੇਜ ‘ਤੇ ਜਗਦੀਸ਼ ਟਾਈਟਲਰ ਦੀ ਮੌਜ਼ੂਦਗੀ ਤੋਂ ਸ਼੍ਰੋਮਣੀ ਅਕਾਲੀ ਦਲ ਭੜਕ ਗਿਆ ਹੈ। ਇਸ ਬਾਰੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਗਾਂਧੀ ਪਰਿਵਾਰ ਟਾਈਟਲਰ ਤੇ ਕਮਲ ਨਾਥ ਨੂੰ ਬਚਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਕਮਲ ਨਾਥ ਨੂੰ […]

sukhpal khaira and harsimrat badal

ਭਗਵੰਤ ਮਾਨ ਨੂੰ ਛੱਡ ਹਰਸਿਮਰਤ ਬਾਦਲ ਨੂੰ ਹੀ ਟੱਕਰ ਦੇਣਗੇ ਖਹਿਰਾ!

ਪੰਜਾਬੀ ਏਕਤਾ ਪਾਰਟੀ ਬਣਾਉਣ ਮਗਰੋਂ ਸੁਖਪਾਲ ਸਿੰਘ ਖਹਿਰਾ ਲੋਕ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਭਗਵੰਤ ਮਾਨ ਨੂੰ ਨਹੀਂ ਸਗੋਂ ਬਠਿੰਡਾ ਤੋਂ ਬਾਦਲਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਨੂੰ ਹੀ ਚੁਣੌਤੀ ਦੇਣਗੇ। ਖਹਿਰਾ ਨੇ ਨਵੀਂ ਪਾਰਟੀ ਬਣਾਉਣ ਮਗਰੋਂ ਕਿਹਾ ਸੀ ਕਿ ਉਹ ਸੰਗਰੂਰ ਜਾਂ ਬਠਿੰਡਾ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ। ਸੁਖਪਾਲ ਖਹਿਰਾ ਨੇ ਹੁਣ […]

Sukhbir Badal

ਸੁਖਬੀਰ ,ਹਰਸਿਮਰਤ ਬਾਦਲ ਅਤੇ ਸੈਂਕੜੇ ਵਰਕਰਾਂ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ਵਿੱਚ

ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਦਰਜਨ ਦੇ ਕਰੀਬ ਹੋਰ ਨੇਤਾਵਾਂ ਨੂੰ ਅੱਜ ਦੁਪਹਿਰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ, ਦਿੱਲੀ ਵਿੱਚ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਬਾਦਲ ਅਤੇ ਹੋਰਨਾਂ ਨੂੰ ਧਾਰਾ 144 ਦੀ ਉਲੰਘਣਾ(ਵੱਡੇ ਇਕੱਠਾਂ ‘ਤੇ ਪਾਬੰਦੀ ਦੇ ਆਦੇਸ਼) ਕਰਨ ਦੇ ਕਾਰਨ […]

Chief Minister

ਕੈਪਟਨ ਨੇ ਹਰਸਿਮਰਤ ਬਾਦਲ ਦੇ ਖਿਲਾਫ ਖੋਲਿਆ ਮੋਰਚਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ‘ਤੇ ਕੇਂਦਰ ਦੇ ਖੇਤੀ ਕਾਨੂੰਨ ਲਾਗੂ ਕਰਨ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਾਰਟੀ ਕੇਂਦਰ ਸਰਕਾਰ ਦਾ ਹਿੱਸਾ ਹੋਣ’ ਤੇ ਸੰਕਟ ਨੂੰ ਟਾਲ ਸਕਦੀ ਸੀ। ਬਠਿੰਡਾ ਦੇ ਸੰਸਦ ਮੈਂਬਰ ਨੇ ਮੰਗਲਵਾਰ ਨੂੰ […]

Central Government wants to stop assured government procurement of commodities on MSP

ਕੇਂਦਰ ਸਰਕਾਰ MSP ਅਨੁਸਾਰ ਯਕੀਨੀ ਸਰਕਾਰੀ ਖਰੀਦ ਬੰਦ ਕਰਨਾ ਚਾਹੁੰਦੀ ਹੈ : ਹਰਸਿਮਰਤ ਕੌਰ ਬਾਦਲ

ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਹੁਣ ਸਪਸ਼ਟ ਹੁੰਦਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਆਉਂਦੇ ਕਣਕ ਦੇ ਸੀਜ਼ਨ ਤੋਂ  ਐਮ.ਐਸ.ਪੀ ਅਨੁਸਾਰ ਯਕੀਨੀ ਸਰਕਾਰੀ ਖਰੀਦ ਖਤਮ ਕਰਨਾ ਚਾਹੁੰਦੀ ਹੈ ਅਤੇ ਇਸੇ ਲਈ ਉਸਨੂੰ ਖਰੀਦ ਲਈ ਜ਼ਮੀਨ ਦੇ ਰਿਕਾਰਡ ਅਪਲੋਡ ਕਰਨ ਦੀ ਨਵੀਂ ਸ਼ਰਤ ਰੱਖ ਦਿੱਤੀ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ […]

Harsimrat-kaur-badal-opposes-agriculture-laws-in-lok-sabha-after-cabinet

ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਬਾਅਦ ਲੋਕ ਸਭਾ ‘ਚ ਖੇਤੀ ਕਾਨੂੰਨਾਂ ਦਾ ਕੀਤਾ ਜ਼ੋਰਦਾਰ ਵਿਰੋਧ

ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਉਸ ਵੇਲੇ ਦੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮੁੱਖ ਮੰਤਰੀਆਂ ਦੀ ਵਰਕਿੰਗ ਕਮੇਟੀ ਨੇ ਪਹਿਲਾਂ ਹੀ ਕਿਸਾਨ ਹਿੱਤਾਂ ਦੀ ਰਾਖੀ ਦੀਆਂ ਸਿਫਾਰਸ਼ਾਂ ਕੀਤੀਆਂ ਸਨ ਤੇ ਕਿਹਾ ਸੀ ਕਿ ਐਮ.ਐਸ.ਪੀ ਤੋਂ ਘੱਟ ਕਿਸਾਨਾ ਤੇ ਵਪਾਰੀਆਂ ਵਿਚ ਕੋਈ ਸੌਦੇਬਾਜ਼ੀ ਨਹੀਂ […]

Harsimrat-Badal-Criticizes-Center-For-Not-Supplying-Diesel-To-Farmers-For-Tractor-Parade

ਹਰਸਿਮਰਤ ਬਾਦਲ ਨੇ ਕਿਸਾਨਾਂ ਨੂੰ ਟਰੈਕਟਰ-ਪਰੇਡ ਲਈ ਡੀਜ਼ਲ ਨਾ ਦੇਣ ਲਈ ਕੇਂਦਰ ਦੀ ਆਲੋਚਨਾ ਕੀਤੀ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਟਰੈਕਟਰ ਪਰੇਡ ਵਿੱਚ ਰੁਕਾਵਟਾਂ ਪੈਦਾ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਡੀਜ਼ਲ ਦੀ ਸਪਲਾਈ ਨਾ ਕਰਨ ਦਾ ਫੈਸਲਾ ਬੇਰਹਿਮੀ ਹੈ। ਇਸ ਤਰ੍ਹਾਂ ਦੀ ਬੇਰਹਿਮੀ ਕਿਸਾਨਾਂ ਨੂੰ ਅੰਦੋਲਨ ਲਈ ਹੋਰ ਵਚਨਬੱਧ ਕਰੇਗੀ। ” ਅਕਾਲੀ ਦਲ ਦੀ ਐਮਪੀ ਹਰਸਿਮਰਤ ਕੌਰ ਬਾਦਲ ਨੇ 17 ਸਤੰਬਰ ਨੂੰ ਕੇਂਦਰੀ ਮੰਤਰੀ […]

Farmer ate poison outside Parkash Singh Badal House

Farmer Protest News : ਖੇਤੀਬਾੜੀ ਬਿੱਲ ਦੇ ਵਿਰੋਧ ‘ਚ ਪ੍ਰਕਾਸ਼ ਸਿੰਘ ਬਾਦਲ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨ ਨੇ ਖਾਧਾ ਜ਼ਹਿਰ

ਚੰਡੀਗੜ੍ਹ: ਭਾਜਪਾ ਦੇ ਸਭ ਤੋਂ ਪੁਰਾਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ ਦੇ ਬਾਵਜੂਦ ਲੋਕ ਸਭਾ ਵਿੱਚ ਵਿਵਾਦਪੂਰਨ ਖੇਤੀ ਬਿੱਲ ਪਾਸ ਕੀਤੇ ਗਏ। ਇੱਕ ਦਿਨ ਬਾਅਦ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਇੱਕ ਕਿਸਾਨ ਨੇ ਬਿੱਲਾਂ ਦਾ ਵਿਰੋਧ ਕਰਦਿਆਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਅਕਾਲੀ ਦਲ ਨੇ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸਿਆ। […]