grant-of-rs-9-crore-released-for-hoshiarpur-villages-apneet-riyat

Hoshiarpur Breaking News: ਹੁਸ਼ਿਆਰਪੁਰ ਜਿਲ੍ਹੇ ਦੇ 68 ਪਿੰਡਾਂ ਦੀ ਬਦਲੇਗੀ ਨੁਹਾਰ, 9 ਕਰੋੜ ਦੀ ਗਰਾਂਟ ਜਾਰੀ: ਡਿਪਟੀ ਕਮਿਸ਼ਨਰ ਅਪਨੀਤ ਰਿਆਤ

Hoshiarpur Breaking News: ਜ਼ਿਲ੍ਹੇ ਦੀ ਦਸੂਹਾ ਸਬ ਡਵੀਜ਼ਨ ਦੇ ਸੰਸਾਰਪੁਰ ਦੇ 68 ਪਿੰਡਾਂ ਦੀ ਮੁਕੰਮਲ ਤੌਰ ‘ਤੇ ਨੁਹਾਰ ਬਦਲੀ ਜਾਵੇਗੀ, ਜਿਸ ਲਈ ਪਹਿਲੀ ਕਿਸ਼ਤ ਵਜੋਂ 9 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਪਿੰਡਾਂ ਵਿੱਚ ਰੋਜ਼ਗਾਰ ਦੇ ਮੌਕਿਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸ਼ਹਿਰੀ ਤਰਜ ‘ਤੇ ਵਿਕਾਸ, ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਅਤੇ ਆਰਥਿਕ ਢਾਂਚੇ ਦਾ […]

defamation-of-father-daughter-relationship-rape-of-7-year-old-daughter

Hoshiarpur Rape News: ਪਿਉ-ਧੀ ਦੇ ਰਿਸ਼ਤੇ ਨੂੰ ਕੀਤਾ ਬਦਨਾਮ, 7 ਸਾਲਾਂ ਧੀ ਨਾਲ ਕੀਤਾ ਜ਼ਬਰ-ਜਨਾਹ

Hoshiarpur Rape News: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਮਾਤਾ-ਪਿਤਾ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ, ਉਥੇ ਹੀ ਸਮਾਜ ਵਿਚ ਕੁੱਝ ਅਜਿਹੇ ਵੀ ਹਨ, ਜੋ ਆਪਣੇ ਹੀ ਪਰਿਵਾਰ ਦੀ ਇੱਜ਼ਤ ਨੂੰ ਮਿੱਟੀ ਵਿਚ ਰੋਲ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਥਾਣਾ ਸਦਰ ਦੇ ਇਕ ਪਿੰਡ ਵਿਚ, ਜਿੱਥੇ ਇਕ ਮਾਸੂਮ ਬੱਚੀ ਨੂੰ […]

forced-adultery-raped-with-married-girl-in-gurdaspur

Gurdaspur Rape News: ਗੁਰਦਾਸਪੁਰ ਵਿੱਚ ਵਾਪਰੀ ਸ਼ਰਮਨਾਕ ਘਟਨਾ, ਘਰ ਵਿੱਚ ਦਾਖਿਲ ਹੋ ਕੇ ਵਿਆਹੁਤਾ ਨਾਲ ਕੀਤਾ ਜ਼ਬਰ-ਜਨਾਹ

Gurdaspur Rape News: ਗੁਰਦਾਸਪੁਰ ਸਦਰ ਪੁਲਸ ਸਟੇਸ਼ਨ ਅਧੀਨ ਇਕ ਪਿੰਡ ‘ਚ ਵਿਆਹੁਤਾ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸ਼ਿਕਾਇਤ ਮਿਲਦਿਆਂ ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੀੜਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੋਸ਼ ਲਾਇਆ ਕਿ ਉਸ ਦਾ ਪਤੀ ਅਤੇ ਸੱਸ ਪਠਾਨਕੋਟ ਦਵਾਈ ਲੈਣ […]

15-august-khalistan-flag-moga

Khalistan Flag Moga News: 15 ਅਗਸਤ ਵਾਲੇ ਦਿਨ ਮੋਗਾ ਜ਼ਿਲ੍ਹੇ ਵਿੱਚ ਫਿਰ ਲਹਿਰਾਇਆ ਖਾਲਿਸਤਾਨ ਦਾ ਝੰਡਾ

Khalistan Flag Moga News: ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਆਜ਼ਾਦੀ ਦਿਹਾੜੇ ‘ਤੇ ਪੰਚਾਇਤ ਘਰ ‘ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਖਾਲਿਸਤਾਨ ਦਾ ਝੰਡਾ ਲਹਿਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹਾਲਾਂਕਿ ਪੁਲਸ ਤੇ ਪੰਚਾਇਤ ਨੇ ਖਾਲਿਸਤਾਨ ਦਾ ਝੰਡਾ ਉਥੋਂ ਉਤਾਰ ਦਿੱਤਾ ਹੈ। […]

Moga Suicide News: ਮੋਗਾ ਦੇ 36 ਸਾਲਾਂ ਨੌਜਵਾਨ ਨੇ ਸੋਸ਼ਲ ਮੀਡੀਆ ਤੇ ਲਾਇਵ ਹੋ ਕੇ ਕੀਤੀ ਖ਼ੁਦਕੁਸ਼ੀ

Moga Suicide News: ਕਸਬਾ ਬੱਧਨੀ ਕਲਾਂ ਦੇ ਇਕ ਨੌਜਵਾਨ ਵਲੋਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਥਾਣਾ ਬੱਧਨੀ ਕਲਾਂ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹਰਦੀਪ ਸਿੰਘ (36) ਪੁੱਤਰ ਰੇਸ਼ਮ ਸਿੰਘ ਬਾਬਾ […]

captain-arrives-to-met-with-victims-families-in-tarntaran

Poisonous Liquor News: ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੈਪਟਨ

Poisonous Liquor News: ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਉਣ ਲਈ ਕੈਪਟਨ ਅਮਰਿੰਦਰ ਸਿੰਘ ਤਰਨ ਤਾਰਨ ਪਹੁੰਚੇ। ਕੈਪਟਨ ਨੇ ਵੀਰਵਾਰ ਸ਼ਾਮ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ। ਦਰਅਸਲ ਵਿਰੋਧੀ ਧਿਰਾਂ ਵੱਲੋਂ ਅਲੋਚਨਾ ਹੋਣ ਮਗਰੋਂ ਕੈਪਟਨ ਨੇ ਇਹ ਫੈਸਲਾ ਲਿਆ। ਇਸ ਤੋਂ ਪਹਿਲਾਂ ਲਗਾਤਾਰ ਸਵਾਲ ਚੁੱਕੇ ਜਾ […]