Kartarpur Corridor inauguration 2

550ਵੇਂ ਪ੍ਰਕਾਸ਼ ਪੂਰਬ ਦੇ ਮੌਕੇ ਤੇ PM ਮੋਦੀ ਨੇ ਕੀਤਾ ਕਰਤਾਰਪੁਰ ਲਾਂਘੇ ਦਾ ਉਦਘਾਟਨ

ਅੱਜ ਸਿੱਖ ਭਾਈਚਾਰੇ ਸਮੇਤ ਪੂਰੇ ਦੇਸ਼ ਲਈ ਬਹੁਤ ਹੀ ਖੁਸ਼ੀ ਦਾ ਦਿਨ ਹੈ, ਕਿਉਂਕਿ ਅੱਜ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਇਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਨਰਿੰਦਰ ਮੋਦੀ ਦੇ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ , ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੰਸਦ ਮੈਂਬਰ ਸੰਨੀ ਦਿਓਲ, […]

90 percent work of kartarpur corridor completed by pakistan

ਪਾਕਿਸਤਾਨ ਵੱਲੋਂ ਕਰਤਾਰਪੁਰ ਗਲਿਆਰੇ ਦਾ 90 ਫ਼ੀਸਦ ਕੰਮ ਮੁਕੰਮਲ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਵੱਲੋਂ ਕਰਤਾਰਪੁਰ ਗਲਿਆਰੇ ਦਾ 90 ਫ਼ੀਸਦ ਕੰਮ ਮੁਕੰਮਲ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਜਾਣਕਾਰੀ ਅਨੁਸਾਰ ਪਾਕਸਤਾਨ ਵਲੋਂ ਤਾਜ਼ਾ ਤਸਵੀਰਾਂ ਪ੍ਰਾਪਤ ਹੋਈਆਂ ਇਸ ਵਿੱਚ ਇਹ ਦੇਖਣ ਨੂੰ ਕਿ ਕਰਤਾਰਪੁਰ ਗਲਿਆਰੇ ਦੀ ਉਸਾਰੀ ਕਾਫੀ ਪੱਧਰ ਤੇ ਚੱਲ ਰਹੀ ਹੈ। ਕਰਤਾਰਪੁਰ ਗਲਿਆਰੇ ਤੋਂ ਇਲਾਵਾ […]

kartarpur corridor meeting

ਕਰਤਾਰਪੁਰ ਲਾਂਘਾ ਬਣ ਸਕਦੈ ਭਾਰਤ ‘ਚ ਹੜ੍ਹ ਦਾ ਕਾਰਣ, ਗੱਲਬਾਤ ਲਈ ਬੈਠਕ ਅੱਜ

ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਹੀ ਕੂਟਨੀਤਿਕ ਰੱਸਾਕੱਸੀ ਵਿਚਾਲੇ ਭਾਰਤ ਤੇ ਪਾਕਿਸਤਾਨ ਅੱਜ ਇੱਕ ਵਾਰ ਫਿਰ ਤਕਨੀਕੀ ਪੱਧਰ ‘ਤੇ ਗੱਲਬਾਤ ਕਰਨ ਲਈ ਮਿਲ ਰਹੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਯੋਜਨਾ ਦੇ ਤਹਿਤ ਪਾਕਿਸਤਾਨੀ ਸੀਮਾ ਖੇਤਰ ਵਿੱਚ ਰਾਵੀ ਦਰਿਆ ‘ਤੇ ਇੱਕ ਪੁਲ਼ ਵੀ ਬਣੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਪੁਲ਼ ਦੇ […]

kartarpur corridor work starts

ਭਾਰਤ ਵਲੋਂ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ ਸ਼ੁਰੂ, ਸਮੇਂ ਤੋਂ ਪਹਿਲਾਂ ਲਾਂਘਾ ਬਣਾਉਣ ਦਾ ਕੀਤਾ ਦਾਅਵਾ

ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਡੇਰਾ ਬਾਬਾ ਨਾਨਕ ਤੋਂ ਲੈ ਕੇ ਜ਼ੀਰੋ ਲਾਈਨ ਤਕ ਬਣਾਈ ਜਾ ਰਹੀ ਸੜਕ ਨੂੰ ਬਣਾਉਣ ਵਾਲੀ ਕੰਸਟਰੱਕਸ਼ਨ ਕੰਪਨੀ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਕੰਪਨੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਦੀ ਤੈਅ ਸਮੇਂ ਤੋਂ ਪਹਿਲਾਂ ਹੀ ਲਾਂਘੇ ਦਾ ਕੰਮ ਪੂਰਾ ਕਰ ਦਿੱਤਾ […]

Kartarpur corridor

ਕਰਤਾਰਪੁਰ ਲਾਂਘੇ ਤੇ ਅੱਜ ਹੋਵੇਗੀ ਅਧਿਕਾਰੀਆਂ ਦੀ ਮੀਟਿੰਗ, ਇਨ੍ਹਾਂ 6 ਸ਼ਰਤਾਂ ‘ਤੇ ਇਜਾਜ਼ਤ

ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਲਈ ਡੇਰਾ ਬਾਬਾ ਨਾਨਕ-ਕਰਤਾਰਪੁਰ ‘ਚ ਤਿਆਰ ਹੋ ਰਹੇ ਕੌਰੀਡੋਰ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਵੀਰਵਾਰ ਨੂੰ ਅਟਾਰੀ ‘ਚ ਬੈਠਕ ਕਰ ਰਹੇ ਹਨ। ਇਸ ‘ਚ ਸ਼ਾਮਲ ਹੋਣ ਲਈ ਦੋਵੇਂ ਦੇਸ਼ਾਂ ਦੇ ਅਧਿਕਾਰੀ ਬਾਰਡਰ ‘ਤੇ ਪਹੁੰਚ ਗਏ ਹਨ। ਇਸ ਮੀਟਿੰਗ ‘ਚ ਦੋਵਾਂ ਦੇਸ਼ਾਂ ਵੱਲੋਂ ਇਸ ਸਬੰਧੀ ਕੀਤੇ […]

Work on Kartarpur corridor

ਕਰਤਾਰਪੁਰ ਲਾਂਘੇ ਦੇ ਨਿਰਮਾਣ ਸਬੰਧੀ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ

ਕਰਤਾਰਪੁਰ ਲਾਂਘੇ ਦੇ ਨਿਰਮਾਣ ਸਬੰਧੀ ਪੰਜਾਬ ਸਰਕਾਰ ਨੇ ਤਿਆਰੀ ਖਿੱਚ ਦਿੱਤੀ ਹੈ। ਲਾਂਘੇ ਦੇ ਨਿਰਮਾਣ ਸਬੰਧੀ ਅੱਜ ਗ੍ਰਹਿ ਮੰਤਰਾਲੇ ਵਿੱਚ ਬੈਠਕ ਕੀਤੀ ਗਈ। ਮੀਟਿੰਗ ਵਿੱਚ ਲਾਂਘੇ ਲਈ ਪਾਕਿਸਤਾਨ ਨਾਲ ਕੀਤੇ ਜਾਣ ਵਾਲੇ ਸਮਝੌਤੇ ਬਾਰੇ ਚਰਚਾ ਕੀਤੀ ਗਈ। ਇਸ ਵਿੱਚ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ DGP ਇੰਟੈਲੀਜੈਂਸ ਦਿਨਕਰ ਗੁਪਤਾ ਸਮੇਤ ਭਾਰਤ ਵਿੱਚ ਪਾਕਿਸਤਾਨੀ […]

captain amrinder singh released calendar for kartarpur

ਕੈਪਟਨ ਦੇ ਤੋਹਫੇ ਮਗਰੋਂ ਸਿੱਧੂ ਨੇ ਦਿੱਤੀ ਵਧਾਈ, ਵੇਖੋ ਤਸਵੀਰਾਂ

1 : ਚੰਡੀਗੜ੍ਹ: ਅੱਜ ਨਵੇਂ ਸਾਲ 2019 ਦਾ ਅਗਾਜ਼ ਹੋਇਆ ਹੈ। 2 : ਨਵੇਂ ਵਰ੍ਹਾ ਚੜ੍ਹਦਿਆਂ ਹੀ ਲਕੋ ਨਵੇਂ ਕੰਮਾਂ ਦੀ ਵੀ ਸ਼ੁਰੂਆਤ ਕਰਦੇ ਹਨ। 3 : ਇਸੇ ਤਰ੍ਹਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਰਤਾਰਪੁਰ ਸਾਹਿਬ ਲਾਂਘੇ ਨੂੰ ਸਮਰਪਿਤ ਕੈਲੰਡਰ ਜਾਰੀ ਕੀਤਾ ਹੈ। 4 : ਕੈਲੰਡਰ ਜਾਰੀ ਹੋਣ ਮਗਰੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ […]

Kartarpur Sahib

ਕਰਤਾਰਪੁਰ ਸਾਹਿਬ ਲਾਂਘਾ ਕੱਲ ਤੋਂ ਫਿਰ ਖੁੱਲ੍ਹੇਗਾ, ਸਿੱਖ ਸ਼ਰਧਾਲੂਆਂ ਚ’ ਭਾਰੀ ਉਤਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ – ਪਾਕਿਸਤਾਨ ਵਿੱਚ ਦਰਬਾਰ ਸਾਹਿਬ ਕਰਤਾਰਪੁਰ ਜਾਣ ਵਾਲਾ ਰਸਤਾ -ਭਲਕੇ ਮੁੜ ਖੋਲ੍ਹਿਆ ਜਾਵੇਗਾ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਦੋ ਦਿਨ ਪਹਿਲਾਂ, ਇਸ ਫੈਸਲੇ ਨਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਵਿੱਚ ਉਤਸਾਹ ਹੋਵੇਗਾ। ਕੇਂਦਰ ਨੇ ਇੱਕ ਸਾਲ ਤੋਂ ਵੱਧ […]

Kartarpur Corridor

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਹੀਨੇ ਸਿੱਖ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਪ੍ਰਕਾਸ਼ ਪੁਰਬ) ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਪਿਛਲੇ ਮਹੀਨੇ, ਮੁੱਖ ਮੰਤਰੀ ਨੇ ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਸੀ ਕਿ […]

Kisan-Andolan-echoes-Kartarpur-corridor-opening

ਕਿਸਾਨ ਅੰਦੋਲਨ ‘ਚ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੂੰਜ, 500 ਕਿਲੋਮੀਟਰ ਦੀ ਪੈਦਲ ਦੌੜ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹਵਾਉਣ ਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਗੁਰਦਾਸਪੁਰ ਦੇ ਪਿੰਡ ਬਿਡਹਾ ਤੇਜਾ ਦਾ ਵਸਨੀਕ ਰਣਜੀਤ ਸਿੰਘ ਤੇ ਗੁਰਭੇਜ ਸਿੰਘ ਨੇ ਡੇਰਾ ਬਾਬਾ ਨਾਨਕ ਕੋਰੀਡੋਰ ਤੋਂ ਲਗਪਗ 500 ਕਿਲੋਮੀਟਰ ਦੀ ਪੈਦਲ, ਦੌੜ ਤੇ ਸਾਈਕਲ ਯਾਤਰਾ ਸ਼ੁਰੂ ਕੀਤੀ ਹੈ। ਯਾਤਰਾ ਦੌਰਾਨ ਰਣਜੀਤ ਸਿੰਘ ਦੌੜਦਿਆਂ ਆਪਣੇ 6 […]

Why-not-the-Kartarpur-route-when-all-religious-places-can-open

“ਜਦ ਸਾਰੇ ਧਾਰਮਿਕ ਸਥਾਨ ਖੁਲ੍ਹ ਸਕਦੇ ਹਨ ਤਾਂ ਕਰਤਾਰਪੁਰ ਲਾਂਘਾ ਕਿਓਂ ਨਹੀਂ”?

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕਰਨ ਦੇ ਇਕ ਸਾਲ ਪੂਰਾ ਹੋਣ ’ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਮੰਗ ਕੀਤੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਦੇਖਦਿਆਂ ਸਰਕਾਰ ਨੇ 16 ਮਾਰਚ 2020 ਨੂੰ ਕਰਤਾਰਪੁਰ ਸਾਹਿਬ ਕੋਰੀਡੋਰ […]