schools-reopening-from-21-september-in-india-with-new-guidelines

School Reopening News: ਦੇਸ਼ ਵਿੱਚ ਇਹਨਾਂ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ 21 ਸਤੰਬਰ ਨੂੰ ਖੁੱਲ੍ਹਣਗੇ ਸਕੂਲ

School Reopening News:ਦੇਸ਼ ਵਿੱਚ ਹੁਣ ਸਕੂਲ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਇਸ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੂਤਰਾਂ ਮੁਤਾਬਕ 21 ਸਤੰਬਰ ਤੋਂ ਸਕੂਲ ਖੋਲ੍ਹੇ ਜਾ ਰਹੇ ਹਨ। ਉਂਝ ਸਕੂਲ ਪੂਰੀ ਤਰ੍ਹਾਂ ਨਹੀਂ ਖੁੱਲ੍ਹਣਗੇ। ਸਿਰਫ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਸਕੂਲ ਆ ਸਕਣਗੇ। ਸਕੂਲਾਂ ਵਿੱਚ ਕਲਾਸਾਂ ਵੀ ਨਹੀਂ ਲੱਗਣਗੀਆਂ। […]

nia-probes-sikhs-for-justice-campaign-for-khalistan-gurpatwant-pannu

Sikhs For Justice: SFJ ਦੇ ਲੀਡਰ ਗੁਰਪਤਵੰਤ ਪੰਨੂ ਅਤੇ ਹਰਦੀਪ ਸਿੰਘ ਨਿੱਝਰ ਦੇ ਖਿਲਾਫ ਕਾਰਵਾਈ ਸ਼ੁਰੂ

Sikhs For Justice: ਅੱਤਵਾਦ ਰੋਕੂ ਐਕਟ ਤਹਿਤ ਕੇਂਦਰ ਸਰਕਾਰ ਵੱਲੋਂ ਨਾਮੀ ਅੱਤਵਾਦੀਆਂ ਦੀ ਜਾਇਦਾਦ ਨੂੰ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਤਹਿਤ ਅੱਜ ਸਰਕਾਰ ਨੇ ਪੰਜਾਬ ਦੇ ਦੋ ਅੱਤਵਾਦੀਆਂ ਗੁਰਪੱਤਵੰਤ ਸਿੰਘ ਪੰਨੂੰ ਅਤੇ ਹਰਦੀਪ ਸਿੰਘ ਨਿੱਝਰ ਦੀਆਂ ਚੱਲ ਅਚੱਲ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਅੱਤਵਾਦੀਆਂ ਵਿਚੋਂ […]

punjab-cm-captain-amarinder-singh-new-guidelines-of-night-curfew

Night Curfew in Punjab: ਪੰਜਾਬ ਦੇ ਵਿੱਚ ਨਾਈਟ ਕਰਫਿਊ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼

Night Curfew in Punjab: ਕੋਰੋਨਾ ਲੌਕਡਾਊਨ ਲਈ ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਵਲੋਂ ਨਾਈਟ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ‘ਚ ਰਾਤ 9.30 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਰਹੇਗਾ। ਪਹਿਲਾਂ ਸ਼ਾਮ 6.30 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਸੀ, ਜਿਸ ਦਾ ਸਮਾਂ ਬਦਲ ਕੇ ਰਾਤ 9 […]

teacher-s-day-captain-amarinder-singh

Happy Teacher Day: ਅਧਿਆਪਕ ਦਿਵਸ ਤੇ ਕੈਪਟਨ ਨੇ ਸਾਰੇ ਅਧਿਆਪਕਾਂ ਨੂੰ ਦਿੱਤੀ ਵਧਾਈ

Happy Teacher Day: ਹਰੇਕ ਇਨਸਾਨ ਦੀ ਸਫ਼ਲਤਾ ਦੇ ਪਿੱਛੇ ਉਸ ਦੇ ਅਧਿਆਪਕ ਦੀ ਮੁੱਖ ਭੂਮਿਕਾ ਹੁੰਦੀ ਹੈ। ਉਹੀ ਇਨਸਾਨ ਤਰੱਕੀ ਕਰਦਾ ਹੈ, ਜੋ ਆਪਣੇ ਅਧਿਆਪਕ ਵੱਲੋਂ ਦਿੱਤੀ ਗਈ ਸਿੱਖਿਆ ਨੂੰ ਗ੍ਰਹਿਣ ਕਰਦਾ ਹੈ।ਇਸ ਲਈ ਅਧਿਆਪਕਾਂ ਦੇ ਸਨਮਾਨ ਵੱਜੋਂ ਹੀ ਹਰ ਸਾਲ 5 ਸਤੰਬਰ ਨੂੰ ‘ਅਧਿਆਪਕ ਦਿਵਸ’ ਮਨਾਇਆ ਜਾਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ […]

1984-anti-sikh-riots-case-superme-court-dismisses-interim-bail-of-sajjan-kumar

Sajjan Kumar Bail News: 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਸ਼ਾਮਿਲ ਸੱਜਣ ਕੁਮਾਰ ਦੀ ਸੁਪਰੀਮ ਕੋਰਟ ਨੇ ਜ਼ਮਾਨਤ ਦੀ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਸੱਜਣ ਕੁਮਾਰ ਵਲੋਂ ਵੱਧਦੀ ਉਮਰ ਅਤੇ ਬਿਮਾਰੀ ਦੇ ਅਧਾਰ ‘ਤੇ ਜ਼ਮਾਨਤ ਮੰਗੀ ਗਈ ਸੀ, ਜਿਸ […]

plant-philodendron-minima-sold-in-4-lakh-rupees-in-newzealand

New Zealand News: ਇਸ ਖਾਸੀਅਤ ਕਰਕੇ ਨਿਊਜ਼ੀਲੈਂਡ ਵਿੱਚ ਇਸ ਪੌਦੇ ਦੀ ਵਿਕਰੀ ਕੀਮਤ ਹੋਈ ਚਾਰ ਲੱਖ ਰੁਪਏ

New Zealand News: ਨਿਊਜ਼ੀਲੈਂਡ ‘ਚ ਚਾਰ ਪੱਤੀਆਂ ਵਾਲਾ ਛੋਟਾ ਜਿਹਾ ਬੂਟਾ ਚਾਰ ਲੱਖ ਰੁਪਏ ‘ਚ ਵਿਕਿਆ। ਦੁਨੀਆਂ ‘ਚ ਬਹੁਤ ਘੱਟ ਥਾਵਾਂ ‘ਤੇ ਪਾਇਆ ਜਾਣ ਵਾਲਾ ਪੌਦਾ ਰਫਿਡੋਫੋਰਾ ਟੈਟ੍ਰਾਸਪਰਮਾ (Rhaphidophora Tetrasperma) ਹੈ ਜਿਸ ਨੂੰ ਫਿਲੋਡੇਂਡ੍ਰੋਨ ਮਿਨਿਮਾ (Philodendron Minima) ਦੇ ਰੂਪ ‘ਚ ਜਾਣਿਆ ਜਾਂਦਾ ਹੈ। ਇਸ ਦੀ ਖਾਸ ਗੱਲ ਇਹ ਹੈ ਕਿ ਚਾਰ ਪੱਤਿਆਂ ‘ਚ ਹਰ ਇਕ ਦਾ […]

youth-attack-on-police-party-in-hoshiarpur

Hoshiarpur Attack News: ਹੁਸ਼ਿਆਰਪੁਰ ਵਿੱਚ ਵਾਪਰੀ ਵੱਡੀ ਵਾਰਦਾਤ, 15 ਮੁੰਡਿਆਂ ਨੇ ਕੀਤਾ ਪੁਲਿਸ ਵਾਲਿਆਂ ਤੇ ਤਲਵਾਰਾਂ ਨਾਲ ਹਮਲਾ

Hoshiarpur Attack News: ਕੋਰੋਨਾ ਬੀਮਾਰੀ ਕਾਰਣ ਸਰਕਾਰ ਵੱਲੋਂ ਰਾਤ ਦਾ ਕਰਫਿਊ ਲਾਇਆ ਗਿਆ ਹੈ ਤਾਂਕਿ ਬੀਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਪੁਲਸ ਪਾਰਟੀਆਂ ਸ਼ਾਮ 7 ਵਜੇ ਤੋਂ ਆਪਣੀ ਗਸ਼ਤ ਤੇਜ਼ ਕਰ ਦਿੰਦੀਆਂ ਹਨ ਕਿ ਲੋਕ ਕਰਫਿਊ ਦੀ ਉਲੰਘਣਾ ਨਾ ਕਰ ਸਕਣ। ਪੁਲਸ ਚੌਕੀ ਭੂੰਗਾ ਦੇ ਇੰਚਾਰਜ ਏ.ਐੱਸ.ਆਈ. ਰਾਜਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਅੱਡਾ ਦੁਸੜਕਾ ਵਿਖੇ […]

khalistani-flag-hositing-in-moga-wagahpurana-teshil-complex

Moga Flag Hosting News: ਬਾਘਾਪੁਰਾਣਾ ਤਹਿਸੀਲ ਕੰਪਲੈਕਸ ‘ਚ ਲਹਿਰਾਇਆ ਖਾਲਿਸਤਾਨੀ ਝੰਡਾ

Moga Flag Hosting News: ਜ਼ਿਲ੍ਹਾ ਮੋਗਾ ਵਿੱਚ ਪਿਛਲੇ 18 ਦਿਨਾਂ ਵਿੱਚ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਇਹ ਚੌਥੀ ਘਟਨਾ ਹੈ। ਅੱਜ ਝੰਡਾ ਲਹਿਰਾਉਣ ਦੀ ਇਹ ਘਟਨਾ ਬਾਘਾਪੁਰਾਣਾ ਤਹਿਸੀਲ ਕੰਪਲੈਕਸ ‘ਚ ਵਾਪਰੀ ਹੈ। ਜਿਸ ਸਥਾਨ ਉੱਤੇ ਇਹ ਖਾਲਿਸਤਾਨ ਲਿਖਤ ਕੇਸਰੀ ਝੰਡਾ ਝੁਲਾਇਆ ਗਿਆ ਹੈ, ਉਸ ਸਥਾਨ ਉੱਤੇ ਸਬ ਡਿਵੀਜ਼ਨ ਪੱਧਰ ਉੱਤੇ ਹਰ ਸਾਲ ਆਜ਼ਾਦੀ ਦਿਹਾੜੇ ਤੇ ਗਣਤੰਤਰ […]

International terrorism racket linked to khalistan exposed

ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਿਤ ਇੱਕ ਅੰਤਰਰਾਸ਼ਟਰੀ ਨਾਰਕੋ-ਟੈਰਰਿਜ਼ਮ ਰੈਕੇਟ ਦਾ ਪਰਦਾਫਾਸ਼, ਸਮਗਲਰ ਕਾਬੂ

ਚੰਡੀਗੜ੍ਹ:ਪੰਜਾਬ ਪੁਲਿਸ ਨੇ ਪਾਬੰਦੀਸ਼ੁਦਾ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਸਬੰਧਿਤ ਇੱਕ ਅੰਤਰਰਾਸ਼ਟਰੀ ਨਾਰਕੋ-ਟੈਰਰਿਜ਼ਮ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।ਪੁਲਿਸ ਨੇ ਇਕ ਲੋੜੀਂਦੇ ਹੈਰੋਇਨ ਤਸਕਰ ਰਾਜਿੰਦਰ ਸਿੰਘ ਉਰਫ ਗੰਜਾ ਉਰਫ ਮਿੱਠੂ ਨੂੰ ਕਾਬੂ ਕੀਤਾ ਹੈ। ਇੱਕ ਸਿਪਾਹੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦਾ ਇਹ ਸਿਪਾਹੀ ਕਥਿਤ ਤੌਰ ‘ਤਾਲਾਬੰਦੀ ਦੌਰਾਨ ਅਤੇ ਪੈਸਿਆਂ ਨੂੰ […]

in-rao-farms-khannas-village-daheru-45-buffaloes-died-in-the-last-12-days

Rao Farm Khanna News: ਖੰਨਾ ਦੇ ਪਿੰਡ ਦਹੇੜੂ ਵਿੱਚ ਪਿਛਲੇ ਬਾਰਾਂ ਦਿਨਾਂ ਮਰੀਆਂ 45 ਮੱਝਾਂ, ਡੇਢ ਲੱਖ ਸੀ ਇਕ ਮੱਝ ਦੀ ਕੀਮਤ

Rao Farm Khanna News: ਪਿਛਲੇ ਕਈ ਸਾਲਾਂ ਤੋਂ ਕੇਂਦਰ ਸਰਕਾਰ ਦੁਆਰਾ ਲਗਾਤਾਰ ਇਹ ਕਿਹਾ ਜਾ ਰਿਹਾ ਹੈ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਇਸ ਦਾ ਮਤਲਬ ਇਹ ਨਹੀਂ ਕਿ ਫਸਲ ਦਾ ਮੁੱਲ ਦੁੱਗਣਾ ਹੋਵੇਗਾ ਬਲਕਿ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨਾ ਹੈ। ਜਿਸ ਵਿਚ ਮੱਛੀ ਪਾਲਣ, ਸ਼ਹਿਦ ਮੱਖੀ ਪਾਲਣ, ਡੇਅਰੀ ਆਦਿ ਸਹਾਇਕ ਧੰਦੇ ਹਨ। […]

ludhiana-sikh-health-worker-beaten-mastan-singh-sgpc-takes-strict-notice-against-dera-sadhvvvvv

Ludhiana Health Worker News: ਡੇਰੇ ਦੇ ਸਾਧ ਵੱਲੋਂ ਦਸਤਾਰ ਲਾਹੁਣ ਅਤੇ ਦਾੜ੍ਹੀ ਪੁੱਟਣ ਤੇ SGPC ਨੇ ਲਿਆ ਸਖ਼ਤ ਨੋਟਿਸ

Ludhiana Health Worker News: ਲੁਧਿਆਣਾ ਦੇ ਪਿੰਡ ਖਾਨਪੁਰ ‘ਚ ਇਕ ਡੇਰੇ ਦੇ ਅਖੌਤੀ ਸਾਧ ਤੇ ਉਸਦੇ ਚੇਲਿਆਂ ਵਲੋਂ ਸਿੱਖ ਹੈਲਥ ਵਰਕਰ ਮਸਤਾਨ ਸਿੰਘ ਦੇ ਕੇਸਾਂ ਤੇ ਦਾੜ੍ਹੀ ਨੂੰ ਹੱਥ ਪਾਉਣ ਅਤੇ ਉਸ ਨਾਲ ਕੁੱਟਮਾਰ ਕਰਨ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ […]

ludhiana-hosiery-trader-son-died-due-to-drug-in-ludhiana

Ludhiana Drug News: ਲੁਧਿਆਣਾ ਵਿੱਚ ਹੌਜ਼ਰੀ ਵਪਾਰੀ ਦੇ 25 ਸਾਲਾਂ ਪੁੱਤਰ ਦੀ ਚਿੱਟੇ ਨਾਲ ਹੋਈ ਮੌਤ

Ludhiana Drug News: ਤਪਾ ਮੰਡੀ ਤੋਂ ਆਪਣੇ ਘਰ ਆਏ ਹੌਜਰੀ ਵਪਾਰੀ ਦੇ ਇਕਲੌਤੇ ਬੇਟੇ ਦੀ ਵੱਧ ਨਸ਼ੇ ਲੈਣ ਨਾਲ ਮੌਤ ਹੋ ਗਈ। ਡਵੀਜ਼ਨ ਨੰ. 6 ਦੀ ਪੁਲਸ ਨੇ 4 ਦੋਸਤਾਂ ਦੇ ਖਿਲਾਫ ਧਾਰਾ 304, 34 ਆਈ. ਪੀ. ਸੀ. ਦੇ ਅਧੀਨ ਕੇਸ ਦਰਜ ਕਰ ਕੇ 3 ਨੂੰ ਗ੍ਰਿਫਤਾਰ ਕਰ ਲਿਆ ਜਦਕਿ ਇਕ ਮੁਜਰਮ ਫਰਾਰ ਹੈ। ਸਾਰੀ ਹਰਕਤ […]