The Accidental Prime Minister Dr Manmohan Singh Anupam Kher

ਡਾ. ਮਨਮੋਹਨ ਸਿੰਘ ਦਾ ਕਿਰਦਾਰ ਨਿਭਾਉਂਣ ਤੇ ਅਨੁਪਮ ਖੇਰ ਸਮੇਤ ਹੋਰਾਂ ਤੇ FIR ਦਰਜ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਬਣੀ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ‘ਤੇ ਵਿਵਾਦ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਫਿਲਮ ਖਿਲਾਫ ਕਈ ਅਦਾਲਤਾਂ ਵਿੱਚ ਸ਼ਿਕਾਇਤਾਂ ਪਹੁੰਚ ਚੁੱਕੀਆਂ ਹਨ। ਮੁਜ਼ੱਫ਼ਰਪੁਰ ਦੀ ਇੱਕ ਅਦਾਲਤ ਨੇ ਫ਼ਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਨਾਲ ਜੁੜੇ ਅਦਾਕਾਰਾਂ ਅਨੁਪਮ ਖੇਰ, ਅਕਸ਼ੈ ਖੰਨਾ ਸਣੇ 15 ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ […]

manmohan singh movie

ਵੋਟਰਾਂ ਨੂੰ ਭਟਕਾਉਣ ਲਈ ਬਣਾਈ ਡਾ. ਮਨਮੋਹਨ ਸਿੰਘ ’ਤੇ ਫਿਲਮ?, ਇੱਕ ਹੋਰ ਪਟੀਸ਼ਨ ਦਾਇਰ

ਸ਼ਨੀਵਾਰ ਨੂੰ ਦਿੱਲੀ ਹਾਈਕੋਰਟ ਵਿੱਚ ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਦੀ ਜ਼ਿੰਦਗੀ ’ਤੇ ਬਣੀ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ’ ਦੇ ਟ੍ਰੇਲਰ ਉੱਤੇ ਰੋਕ ਲਾਉਣ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਬਿਆਨ ਦਿੱਤਾ ਹੈ ਕਿ ਇਹ ਫਿਲਮ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਦਾ ਮਨ ਬਦਲਣ ਦੀ ਯੋਜਨਾ ਤਹਿਤ ਬਣਾਈ ਗਈ ਹੈ। ਪਟੀਸ਼ਨਕਰਤਾ ਪੂਜਾ […]

anupam kher as manmohan singh

ਅਭਿਨੇਤਾ ਅਨੁਪਮ ਖੇਰ ਦੀ ਫ਼ਿਲਮ ‘ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਦਾ ਟ੍ਰੇਲਰ ਲੌਂਚ

ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ: ਅਭਿਨੇਤਾ ਅਨੁਪਮ ਖੇਰ ਦੀ ਫ਼ਿਲਮ ‘ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਦਾ ਟ੍ਰੇਲਰ ਲੌਂਚ ਹੋ ਗਿਆ ਹੈ  । ਫਿਲਮ ਵਿਚ ਉਹ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਭੂਮਿਕਾ ਨਿਭਾ ਰਹੇ ਹਨ। ਇਸ ਫਿਲਮ ਦਾ ਨਿਰਦੇਸ਼ਨ ਵਿਜੈ ਰਤਨਾਕਰ ਗੁਟਟੇ ਨੇ ਕੀਤਾ ਹੈ। ਹੰਸਲ ਮਹਿਤਾ ਇਸ ਦੀ ਸਿਰਜਣਾਤਮਕ ਉਤਪਾਦਕ ਹੈ। ਫਿਲਮ ਦੀ ਕਹਾਣੀ ਮਨਮੋਹਨ ਸਿੰਘ ‘ਤੇ […]

Sonia Gandhi

ਸੋਨੀਆ ਗਾਂਧੀ ਨੇ ਕਾਂਗਰਸ ਦੇ ਸੂਬਾਈ ਮੁਖੀਆਂ ਨੂੰ ਅਨੁਸ਼ਾਸਨ ਅਤੇ ਏਕਤਾ ‘ਤੇ ਧਿਆਨ ਦੇਣ ਦੀ ਅਪੀਲ ਕੀਤੀ

ਸੋਨੀਆ ਗਾਂਧੀ ਨੇ ਅੱਜ ਕਾਂਗਰਸ ਦੇ ਸੂਬਾਈ ਮੁਖੀਆਂ ਨੂੰ ਅਨੁਸ਼ਾਸਨ ਅਤੇ ਏਕਤਾ ‘ਤੇ ਧਿਆਨ ਦੇਣ ਦੀ ਅਪੀਲ ਕੀਤੀ ਹੈ ਕਿ ਉਹ “ਨਿੱਜੀ ਅਭਿਲਾਸ਼ਾਵਾਂ ਨੂੰ ਪਿੱਛੇ ਰੱਖਣ ਕਿਉਂਕਿ ਪਾਰਟੀ ਪੰਜਾਬ ਅਤੇ ਛੱਤੀਸਗੜ੍ਹ ਵਰਗੇ ਰਾਜਾਂ ਵਿੱਚ ਜਨਤਕ ਕਲੇਸ਼ ਨਾਲ ਲੜ ਰਹੀ ਹੈ। ਕਾਂਗਰਸ ਪ੍ਰਧਾਨ ਨੇ ਇਸ ਗੱਲ ‘ਤੇ ਵੀ ਟਿੱਪਣੀ ਕੀਤੀ ਜਿਸ ਨੂੰ ਉਸਨੇ ਰਾਜ ਪੱਧਰੀ ਨੇਤਾਵਾਂ […]

ਡਾ ਮਨਮੋਹਨ ਸਿੰਘ ਨੇ ਕੋਰੋਨਾ ਵਾਇਰਸ ਨੂੰ ਹਰਾਇਆ, AIMS ਦੇ ਹਸਪਤਾਲ ਚੋਂ ਮਿਲੀ ਛੁੱਟੀ

ਡਾ.ਮਨਮੋਹਨ ਸਿੰਘ ਦੀ ਦੋ ਵਾਰ ਬਾਇਪਾਸ ਸਰਜਰੀ ਹੋ ਚੁੱਕੀ ਹੈ । ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੂੰ ਕੋਰੋਨਾ ਦੇ ਟੀਕੇ ਕੋਵੈਕਸੀਨ ਦੇ ਦੋ ਡੋਜ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੀ ਉਮਰ 88 ਸਾਲ ਹੈ ਤੇ ਉਨ੍ਹਾਂ ਨੂੰ ਸ਼ੂਗਰ ਵੀ ਹੈ। ਦੇਸ਼ ਦੇ ਲਗਪਗ 150 ਜ਼ਿਲ੍ਹਿਆਂ ‘ਚ ਕੋਵਿਡ-19 ਪੌਜ਼ੇਟਿਵਿਟੀ ਦਰ 15 ਫ਼ੀਸਦੀ ਤੋਂ ਵੱਧ ਹੈ ਤੇ ਕੋਰੋਨਾ […]

manmohan-singh-remained-silent-on-modi-due-to-the-chinese-attack

National Latest News: ਚੀਨੀ ਹਮਲੇ ਨੂੰ ਲੈ ਕੇ ਮਨਮੋਹਨ ਸਿੰਘ ਨੇ ਚੁੱਪੀ, ਮੋਦੀ ਨੂੰ ਸੁਣਾਈਆਂ ਖਰੀਆਂ-ਖਰੀਆਂ

ਬੀਜੇਪੀ ਵੱਲੋਂ ਅਕਸਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ‘ਮੋਨ’ ਮੋਹਨ ਸਿੰਘ ਕਿਹਾ ਜਾਂਦਾ ਹੈ। ਇੰਨਾ ਹੀ ਨਹੀਂ ਕਾਂਗਰਸ ਸਰਕਾਰ ਵੇਲੇ ਮੋਦੀ ਵੱਲੋਂ ਆਪਣੇ ਭਾਸ਼ਣਾਂ ‘ਚ ਇਹ ਗੱਲ ਕਹੀ ਜਾਂਦੀ ਸੀ ਕਿ ਚੀਨ ਨੂੰ ਜਵਾਬ ਦੇਣ ਲਈ ਲਾਲ ਅੱਖ ਕਰਨੀ ਪਵੇਗੀ। ਮਨਮੋਹਨ ਸਿੰਘ ਨੇ ਲੱਦਾਖ ‘ਚ ਚੀਨ ਨਾਲ ਹੋਏ ਡੈੱਡਲਾਕ ਬਾਰੇ ਪ੍ਰਧਾਨ ਮੰਤਰੀ ਮੋਦੀ ਦੇ […]

Nirmala Sitharaman announcement of relief package

20 ਲੱਖ ਕਰੋੜ ਦੇ ਪੈਕੇਜ ਵਿਚ ਕਿਸ ਨੂੰ ਕੀ ਮਿਲਿਆ? ਜਾਣੋ – ਵਿੱਤ ਮੰਤਰੀ ਦੀ ਵੱਡੀਆਂ ਗੱਲਾਂ

ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਸੰਕਟ ਦੇ ਦੌਰਾਨ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕੱਲ੍ਹ 20 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਸ ਪੈਕੇਜ ਬਾਰੇ ਵਿਸਥਾਰ ਨਾਲ ਜਾਣਕਾਰੀ ਦੇ ਰਹੀ ਹਨ। 20 ਲੱਖ ਕਰੋੜ ਰੁਪਏ ਦੇ ਪੈਕੇਜ ਵਿਚੋਂ ਤਿੰਨ ਲੱਖ ਕਰੋੜ MSME ਨੂੰ ਜਾਣਗੇ। ਇਹ 45 ਲੱਖ […]

kolkata-cisf-personnel-died-due-to-corona

Corona in India: ਕੋਲਕਾਤਾ ਵਿੱਚ Corona ਦਾ ਕਹਿਰ, CISF ਅਧਿਕਾਰੀ ਦੀ Corona ਕਾਰਨ ਮੌਤ

Corona in India: ਕੋਲਕਾਤਾ ‘ਚ ਤਾਇਨਾਤ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ (ਸੀ.ਆਈ.ਐੱਸ.ਐੱਫ.) ਦੇ ਇਕ ਕਰਮਚਾਰੀ ਦੀ Coronavirus ਇਨਫੈਕਸ਼ਨ ਨਾਲ ਮੌਤ ਹੋ ਗਈ। ਸੀ.ਆਈ.ਐੱਸ.ਐੱਫ. ‘ਚ COVID-19 ਨਾਲ ਹੋਣ ਵਾਲੀ ਇਹ ਤੀਜੀ ਮੌਤ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਕੇਂਦਰੀ ਹਥਿਆਰਬੰਦ ਪੁਲਸ ਫੋਰਸਾਂ (ਸੀ.ਏ.ਪੀ.ਐੱਫ.) ‘ਚ COVID-19 ਨਾਲ ਹੋਣ ਵਾਲੀ ਇਹ 6ਵੀਂ […]

PM Modi will be live at 8pm tonight to talk on lockdown 4

ਹੋਰ ਢਿੱਲ ਨਾਲ ਹੋਵੇਗੀ ਲਾਕਡਾਉਨ-4 ਦੀ ਘੋਸ਼ਣਾ? ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਨਗੇ PM ਮੋਦੀ

ਕੋਰੋਨਾ ਸੰਕਟ ਅਤੇ ਲਾਕਡਾਉਨ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਤੋਂ ਦੇਸ਼ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਰਾਤ 8 ਵਜੇ ਦੇਸ਼ ਦਾ ਸਾਹਮਣੇ ਆਉਣਗੇ ਅਤੇ ਕੋਰੋਨਾ ਨੂੰ ਰੋਕਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਦੱਸਣਗੇ। ਇਸ ਸਮੇਂ ਦੌਰਾਨ, ਲਾਕਡਾਉਨ ‘ਤੇ ਇਕ ਮਹੱਤਵਪੂਰਨ ਘੋਸ਼ਣਾ ਵੀ ਕੀਤੀ ਜਾ ਸਕਦੀ ਹੈ। ਦੱਸਿਆ […]

dr-manmohan-singhs-corona-report-is-negative

Corona in India: ਦੇਸ਼ ਵਾਸੀਆਂ ਲਈ ਚੰਗੀ ਖ਼ਬਰ, ਡਾ: ਮਨਮੋਹਨ ਸਿੰਘ ਦੀ ਰਿਪੋਰਟ ਆਈ Corona Negative

Corona in India: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਕਾਰਨ ਐਤਵਾਰ ਰਾਤ 8:45 ਵਜੇ ਕਾਰਡੀਏਕ ਸੈਂਟਰ ਦਾਖਲ ਕਰਵਾਇਆ ਗਿਆ ਸੀ। ਡਾ. ਮਨਮੋਹਨ ਸਿੰਘ ਨੂੰ ਦੋ ਦਿਨਾਂ ਲਈ ਏਮਜ਼ (AIIMS) ਦੇ ਆਈਸੀਯੂ ‘ਚ ਦਾਖਲ ਕਰਵਾਇਆ ਗਿਆ ਹੈ। ਸੀਨੀਅਰ ਕਾਰਡੀਓਲੋਜੀ ਡਾਕਟਰ ਦੀ ਅਗਵਾਈ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ […]

captain amrinder singh on alliance with aap

ਅੰਮ੍ਰਿਤਸਰ ਤੋਂ ਚੋਣ ਨਹੀਂ ਲੜਨਗੇ ਡਾ. ਮਨਮੋਹਨ ਸਿੰਘ, ਕੈਪਟਨ ਨੇ ਕੀਤੀ ਪੁਸ਼ਟੀ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਚੋਣ ਨਹੀਂ ਲੜਨਗੇ। ਇਸ ਦੀ ਪੁਸ਼ਟੀ ਮੁੱਖ ਕੈਪਟਨ ਮੰਤਰੀ ਅਮਰਿੰਦਰ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਕਦੀ ਅੰਮ੍ਰਿਤਸਰ ਤੋਂ ਉਮੀਦਵਾਰ ਨਹੀਂ ਸਨ। ਉਨ੍ਹਾਂ ਬਹੁਤ ਸਮਾਂ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਉਨ੍ਹਾਂ ਦੀ ਚੋਣਾਂ ਲੜਨ ਵਿੱਚ ਕੋਈ ਦਿਲਚਸਪੀ ਨਹੀਂ। ਜਰੂਰ ਪੜ੍ਹੋ : ‘ਆਪ’ […]

The Accidental Prime Minister

ਸਿਨੇਮਾਘਰਾਂ ‘ਚ ਅੱਜ ਲੱਗ ਚੁੱਕੀ ਹੈ ‘ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ , ਫ਼ਿਲਮ ‘ਚ ਕਈ ਘਟਨਾਵਾਂ ‘ਚ ਸੱਚਾਈ ਨਹੀਂ

ਅੱਜ ਯਾਨੀ 11 ਜਨਵਰੀ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਜ਼ਿੰਦਗੀ ‘ਤੇ ਬਣੀ ਫ਼ਿਲਮ ‘ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਸਿਨੇਮ ਮਾਘਰਾਂ ‘ਚ ਲੱਗ ਚੁੱਕੀ ਹੈ। ਫ਼ਿਲਮ ‘ਚ ਅਨੁਪਮ ਖੇਰ ਨੇ ਡਾ. ਮਨਮੋਹਨ ਸਿੰਘ ਦਾ ਕਿਰਦਾਰ ਨਿਭਾਇਆ ਹੈ। ਫ਼ਿਲਮ ‘ਚ ਕਈ ਘਟਨਾਵਾਂ ‘ਚ ਸੱਚਾਈ ਨਹੀਂ ਹੈ। ਫ਼ਿਲਮ ਦੇ ਡਿਸਕਲੇਮਰ ‘ਚ ਲਿਖਿਆ ਹੈ ਕਿ ਸਾਰੇ ਕਿਰਦਾਰ, […]