navjot singh sidhu

ਨਵਜੋਤ ਕੌਰ ਨੇ ਕੀਤਾ ਖੁਲਾਸਾ, ਜਲਦ ਹੀ ਸਿੱਧੂ ਖੋਲ੍ਹਣਗੇ ਆਪਣੇ ਸਿਆਸੀ ਪੱਤੇ

ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਸਤੀਫ਼ਾ ਮਨਜ਼ੂਰ ਹੋਣ ਬਾਅਦ ਤੋਂ ਹੀ ਚੁੱਪ ਸਾਧੀ ਹੋਈ ਹੈ। ਉਹ ਮੀਡੀਆ ਤੇ ਆਪਣੇ ਸਮਰਥਕਾਂ ਤੋਂ ਵੀ ਦੂਰ ਹਨ। ਅਜਿਹੇ ਵਿੱਚ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਖ਼ੁਲਾਸਾ ਕੀਤਾ ਕਿ ਦੋ ਦਿਨ ਬਾਅਦ ਸਿੱਧੂ ਆਪਣੇ ਸਮਰਥਕਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਸੰਕੇਤ ਮਿਲੇ ਹਨ ਕਿ ਸਿੱਧੂ […]

Sadhu Singh Sidhu Randhawa

ਕੈਪਟਨ ਦੀ ਮੀਟਿੰਗ ਵਿੱਚ ਨਾ ਪਹੁੰਚਣ ਤੇ ਕੈਬਿਨਟ ਮੰਤਰੀਆਂ ਨੇ ਬਣਾਇਆ ਸਿੱਧੂ ਨੂੰ ਨਿਸ਼ਾਨਾ

ਪੰਜਾਬ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੱਧੂ ਦੇ ਪੰਜਾਬ ਕੈਬਿਨਟ ਮੀਟਿੰਗ ਵਿੱਚ ਨਾ ਪਹੁੰਚਣ ਤੇ ਕਈ ਟਿੱਪਣੀਆਂ ਕੀਤੀਆਂ। ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਪੰਜਾਬ ਕੈਬਿਨਟ ਮੀਟਿੰਗ ਵਿੱਚ ਗ਼ੈਰ – ਹਾਜ਼ਿਰ ਰਹਿ ਕੇ ਅਨੁਸ਼ਾਸਨ ਭੰਗ ਕੀਤਾ ਹੈ। ਪੰਜਾਬ ਕੈਬਿਨੇਟ ਮੀਟਿੰਗ ਦੇ ਬਰਾਬਰ ਕੀਤੀ ਕਾਨਫਰੰਸ਼ ਬਾਰੇ ਸਾਧੂ ਸਿੰਘ ਧਰਮਸੋਤ ਤੇ ਸੁਖਜਿੰਦਰ […]

sukhpal khaira and navjot sidhu

ਚੰਡੀਗੜ੍ਹ ਸੀਟ ਤੋਂ ਟਿਕਟ ਨਾ ਮਿਲਣ ਮਗਰੋਂ ਨਵਜੋਤ ਕੌਰ ਨੂੰ ਸੁਖਪਾਲ ਖਹਿਰਾ ਵਲੋਂ ਵੱਡੀ ਪੇਸ਼ਕਸ਼

ਕਾਂਗਰਸ ਪਾਰਟੀ ਤੋਂ ਚੰਡੀਗੜ੍ਹ ਲੋਕ ਸਭਾ ਸੀਟ ਚੰਡੀਗੜ੍ਹ ਤੋਂ ਟਿਕਟ ਦੀ ਚਾਹਵਾਨ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਆਪਣੀ ਪਾਰਟੀ ਵੱਲੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਐਲਾਨ ਕੀਤਾ ਸੀ ਕਿ ਉਹ ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਥਾਂ ਤੋਂ […]

pawan bansal and navjot kaur

ਚੰਡੀਗੜ੍ਹ ਲੋਕ ਸਭਾ ਸੀਟ ਤੋਂ ਪੱਤਾ ਕੱਟਣ ਮਗਰੋਂ ਨਵਜੋਤ ਕੌਰ ਸਿੱਧੂ ਦਾ ਵੱਡਾ ਐਲਾਨ

ਚੰਡੀਗੜ੍ਹ ਦੀ ਸੀਟ ਤੋਂ ਨਵਜੋਤ ਕੌਰ ਸਿੱਧੂ ਚੋਣ ਨਹੀਂ ਲਣਨਗੇ। ਕਾਂਗਰਸ ਨੇ ਚੰਡੀਗੜ੍ਹ ਦੀ ਸੀਟ ਤੋਂ ਸਾਬਕਾ ਰੇਲ ਮੰਤਰੀ ਪਵਨ ਕੁਮਾਰ ਬੰਸਲ ਨੂੰ ਟਿਕਟ ਦਿੱਤੀ ਹੈ ਅਤੇ ਹੁਣ ਸਾਬਕਾ ਰੇਲ ਮੰਤਰੀ ਪਵਨ ਕੁਮਾਰ ਬੰਸਲ ਚੰਡੀਗੜ੍ਹ ਤੋਂ ਚੋਣ ਲੜਨਗੇ। ਪਿਛਲੀ ਬਾਰ 2014 ਨੂੰ ਪਵਨ ਬਾਂਸਲ ਬੀਜੇਪੀ ਦੀ ਕਿਰਨ ਖੇਰ ਤੋਂ ਹਾਰ ਗਏ ਸੀ। ਇਹ ਵੀ ਪੜ੍ਹੋ […]

navjot singh sidhu

ਪਤਨੀ ਤੇ ਪਾਰਟੀ ‘ਚ ਬੁਰੇ ਫਸੇ ਨਵਜੋਤ ਸਿੰਘ ਸਿੱਧੂ !

ਕਾਂਗਰਸ ਨੇ ਦੇਰ ਰਾਤ ਲੋਕਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ, ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਸੁਬੋਧ ਕਾਂਤ ਸਹਾਏ ਦਾ ਨਾਂ ਸ਼ਾਮਲ ਹੈ। ਜ਼ਾਹਰ ਹੈ ਕਾਂਗਰਸ ਨੇ ਚੰਡੀਗੜ੍ਹ ਤੋਂ ਨਵਜੋਤ ਕੌਰ ਸਿੱਧੂ ਨੂੰ ਟਿਕਟ ਨਹੀਂ ਦਿੱਤੀ ਬਲਕਿ ਪੁਰਾਣੇ […]

pawan kumar bansal

ਚੰਡੀਗੜ੍ਹ ਤੋਂ ਕਾਂਗਰਸ ਨੇ ਪਵਨ ਬਾਂਸਲ ਨੂੰ ਦਿੱਤੀ ਟਿਕਟ, ਢੋਲ ਵਜਾ ਕੇ ਘਰ ਖ਼ੁਸ਼ੀ ਮਨਾਈ

ਕਾਂਗਰਸ ਨੇ ਚੰਡੀਗੜ੍ਹ ਤੋਂ ਪਵਨ ਕੁਮਾਰ ਬਾਂਸਲ ਨੂੰ ਟਿਕਟ ਦੇ ਦਿੱਤੀ ਹੈ। ਉਨ੍ਹਾਂ ਨੂੰ ਟਿਕਟ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਢੋਲ ਵਜਾ ਕੇ ਖ਼ੁਸ਼ੀ ਮਨਾਈ ਗਈ। ਬਾਂਸਲ ਦੇ ਗਰੁੱਪ ਨੇ ਟਿਕਟ ਮਿਲਣ ‘ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਤੇ ਖੁਸ਼ੀਆਂ ਮਨਾਈਆਂ। ਹਾਲਾਂਕਿ ਕਾਂਗਰਸ ਵੱਲੋਂ ਇਸ ਸਬੰਧੀ ਅਧਿਕਾਰਿਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ। ਦੱਸ […]

pawan bansal and navjot kaur

ਕਾਂਗਰਸ ਦਾ ਆਪਸੀ ਕਲੇਸ਼ , ਕਾਂਗਰਸ ਦੇ ਚੰਡੀਗੜ੍ਹ ਤੋਂ ਦੋ ਦਾਅਵੇਦਾਰ ਸਿੱਧੂ ‘ਤੇ ਬਾਂਸਲ ਫਿਰ ਆਹਮੋ-ਸਾਹਮਣੇ

ਲੋਕ ਸਭਾ ਚੋਣਾਂ ਦੀ ਟਿਕਟ ਲਈ ਕਾਂਗਰਸ ਪਾਰਟੀ ਦੇ ਚੰਡੀਗੜ੍ਹ ਤੋਂ ਦੋ ਦਾਅਵੇਦਾਰ ਸ਼ੁੱਕਰਵਾਰ ਨੂੰ ਫਿਰ ਆਹਮੋ-ਸਾਹਮਣੇ ਹੋ ਗਏ। ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਕਾਂਗਰਸ ਦੇ ਭਵਨ ਵਿੱਚ ਕੌਮਾਂਤਰੀ ਔਰਤ ਦਿਵਸ ਮੌਕੇ ਸਮਾਗਮ ਕਰਨਾ ਸੀ ਪਰ ਇਮਾਰਤ ਨੂੰ ਜਿੰਦਰੇ ਮਰਵਾ ਦਿੱਤੇ ਗਏ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਆਪਸੀ ਕਲੇਸ਼ ਅੱਜ ਫਿਰ ਜਨਤਕ ਹੋ […]

chandigarh

ਕਾਂਗਰਸ ਵਿੱਚ ਚੰਡੀਗੜ੍ਹ ਸੀਟ ਲਈ ਮਾਰੋ-ਮਾਰ , ਇੱਕ ਹੋਰ ਕਾਂਗਰਸੀ ਉਮੀਦਵਾਰ ਨੇ ਦਾਅਵੇਦਾਰੀ ਠੋਕੀ

ਕਾਂਗਰਸ ਵਿੱਚ ਚੰਡੀਗੜ੍ਹ ਲੋਕ ਸਭਾ ਸੀਟ ਲਈ ਮਾਰੋ-ਮਾਰ ਹੋਰ ਵਧ ਗੀ ਹੈ। ਕਾਂਗਰਸੀ ਲੀਡਰ ਮਨੀਸ਼ ਤਿਵਾੜੀ, ਪਵਨ ਕੁਮਾਰ ਬਾਂਸਲ ਤੇ ਨਵਜੋਤ ਕੌਰ ਸਿੱਧੂ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਮਹਿਲਾ ਵਿੰਗ ਦੀ ਲੀਗਲ ਸੈੱਲ ਦੀ ਪ੍ਰਧਾਨ ਸਵਿਤਾ ਸਸ਼ੋਦੀਆ ਨੇ ਚੰਡੀਗੜ੍ਹ ਤੋਂ ਚੋਣ ਲੜਨ ਦੀ ਦਾਅਵੇਦਾਰੀ ਠੋਕੀ ਹੈ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸੀ ਲੀਡਰ ਇਸ ਵਾਰ […]