patiala-husband-murder-his-wife-in-patiala

Patiala Murder News: ਵਿਆਹ ਤੋਂ ਬਾਅਦ ਕਿਸੇ ਨਾਲ ਨਾਜਾਇਜ਼ ਸੰਬੰਧ ਹੋਣ ਤੇ ਪਤੀ ਨੇ ਪਤਨੀ ਦਾ ਕੀਤਾ ਕਤਲ

  Patiala Murder News: ਇੱਥੋਂ ਦੇ ਨਜ਼ਦੀਕੀ ਪਿੰਡ ਭੱਦਲਥੂਹਾ ਵਿਖੇ ਇਕ ਪਰਵਾਸੀ ਵਿਅਕਤੀ ਵੱਲੋਂ ਚਾਕੂ ਮਾਰ ਕੇ ਆਪਣੀ ਹੀ ਪਤਨੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਆਸ਼ਾ ਕੁਮਾਰੀ ਪਤਨੀ ਦੀਪਕ ਮੰਡਲ ਜੋ ਕਿ ਮਹਾਰਾਜਾ ਪੈਲੇਸ ਦੇ ਨਜ਼ਦੀਕ ਇਕ ਆਰੇ ’ਤੇ ਰਹਿੰਦੇ ਸਨ, ਦਾ ਆਪਸ ’ਚ ਘਰੇਲੂ ਕਲੇਸ਼ ਰਹਿੰਦਾ ਸੀ।ਬੀਤੇ […]

patiala-marriage-rape-brutality-with-wife-in-patiala

Patiala Rape News: ਪਟਿਆਲਾ ਵਿੱਚ ਹੈਵਾਨੀਅਤ ਦੀ ਤਸਵੀਰ ਆਈ ਸਾਹਮਣੇ, 8 ਸਾਲ ਪਤਨੀ ਦਾ ਕੀਤਾ ਜਿਣਸੀ-ਸ਼ੋਸ਼ਣ, ਕੁੱਖ ਵਿੱਚ ਮਾਰਿਆ ਬੱਚਾ

Patiala Rape News: ਵਿਆਹ ਕਰਵਾ ਕੇ ਪਤੀ ਨੇ 8 ਸਾਲ ਤੱਕ ਜਬਰ-ਜ਼ਨਾਹ ਕੀਤਾ ਅਤੇ 3 ਮਹੀਨੇ ਦਾ ਬੱਚਾ ਕੁੱਖ ‘ਚ ਮਾਰ ਦਿੱਤਾ ਪਰ ਹੁਣ ਘਰੋਂ ਬੇਘਰ ਕਰ ਕੇ ਸਾਰ ਲੈਣੀ ਵੀ ਛੱਡ ਦਿੱਤੀ ਹੈ। ਇਹ ਦਾਅਵਾ ਜਸਵੀਰ ਕੌਰ ਨਾਂ ਦੀ ਜਨਾਨੀ ਨੇ ਕੀਤਾ ਹੈ।ਪਟਿਆਲਾ ਮੀਡੀਆ ਕਲੱਬ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਵੀਰ ਕੌਰ ਨੇ ਦੱਸਿਆ ਕਿ […]

patiala-ssp-vikramjit-duggal-tests-corona-positive

Patiala SSP Corona News: ਪਟਿਆਲਾ ਦੇ SSP ਵਿਕਰਮਜੀਤ ਦੁੱਗਲ ਦੀ ਰਿਪੋਰਟ ਆਈ ਕੋਰੋਨਾ ਪੋਜ਼ੀਟਿਵ

Patiala SSP Corona News: ਜ਼ਿਲ੍ਹਾ ਪਟਿਆਲਾ ਦੇ ਐਸਐਸਪੀ ਵਿਕਰਮਜੀਤ ਦੁੱਗਲ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਈ ਗਈ ਹੈ।ਇਸ ਤੋਂ ਬਾਅਦ SSP ਨੂੰ ਹੋਮ ਕੁਆਰੰਟੀਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਗੱਲ ਇਹ ਹੈ ਕਿ ਐਸਐਸਪੀ ਦੁੱਗਲ ਬੁੱਧਵਾਰ ਨੂੰ ਕੈਪਟਨ ਸਮਾਰਟ ਕਨੈਕਟ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਸਮਾਰਟਫੋਨ ਵੰਡ ਸਮਾਗਮ ‘ਚ ਸ਼ਾਮਲ ਹੋਏ ਸਨ।ਹੁਣ ਪਟਿਆਲਾ ਦੇ […]

248-new-corona-cases-confirmed-in-patiala

Patiala Corona News: ਪਟਿਆਲਾ ਵਿੱਚ ਲਗਾਤਾਰ ਵੱਧ ਰਿਹਾ ਕੋਰੋਨਾ ਦਾ ਕਹਿਰ, 248 ਨਵੇਂ ਮਾਮਲੇ ਆਏ ਸਾਹਮਣੇ 6 ਜਾਣਿਆ ਦੀ ਹੋਈ ਮੌਤ

Patiala Corona News: ਜਿਲ੍ਹੇ ‘ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ ਅਤੇ ਅੱਜ ਪਟਿਆਲਾ ਜ਼ਿਲ੍ਹੇ ‘ਚ 248 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਪਟਿਆਲਾ ‘ਚ ਅੱਜ ਉਸ ਸਮੇਂ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਜਦੋਂ ਜ਼ਿਲੇ ‘ਚ ਮਹਾਮਾਰੀ ਨਾਲ 6 ਲੋਕਾਂ ਦੀ ਮੌਤ ਹੋ ਗਈ ਤੇ 248 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਇਕ ਹੀ ਦਿਨ […]

aam-aadmi-party-amarinder-singh-vs-bhagwant-mann

Patiala News: ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਭ ਤੋਂ ਪਹਿਲਾਂ ਕੈਪਟਨ ਤੇ ਦਰਜ ਹੋਵੇ ਕਤਲ ਕੇਸ: ਭਗਵੰਤ ਮਾਨ

Patiala News: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਮਾਝੇ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਇਆ ਲਗਭਗ ਸਵਾ 100 ਮੌਤਾਂ ਦੇ ਮਾਮਲੇ ਵਿਚ ਸਭ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਕਤਲਾਂ ਦੇ ਮਾਮਲੇ ਦਰਜ ਹੋਣੇ ਚਾਹੀਦੇ ਹਨ ਕਿਉਂਕਿ ਬਤੌਰ ਮੁੱਖ ਮੰਤਰੀ ਆਬਕਾਰੀ ਅਤੇ ਗ੍ਰਹਿ […]

rape-with-an-innocent-child-in-patiala

Patiala Rape News: ਪਟਿਆਲਾ ਵਿੱਚ ਇਨਸ਼ਾਨੀਅਤ ਹੋਈ ਸ਼ਰਮਸਾਰ, 10 ਸਾਲਾਂ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Patiala Rape News: ਸ਼ਹਿਰ ਦੀ ਸੰਜੇ ਕਾਲੋਨੀ ‘ਚ ਕਿਰਾਏ ‘ਤੇ ਰਹਿਣ ਵਾਲੇ ਇਕ ਵਿਅਕਤੀ ਨੇ 10 ਸਾਲਾ ਬੱਚੀ ਨੂੰ ਘਰ ਬੁਲਾ ਕੇ ਹੈਵਾਨੀਅਤ ਦਾ ਸ਼ਿਕਾਰ ਬਣਾਉਂਦਿਆਂ ਉਸ ਨਾਲ ਜਬਰ-ਜ਼ਨਾਹ ਕੀਤਾ। ਥਾਣਾ ਸਬਜ਼ੀ ਮੰਡੀ ਦੀ ਪੁਲਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਗੁਲਾਬ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਕਿਰਾਏਦਾਰ ਸੰਜੇ ਕਾਲੋਨੀ ਖਿਲਾਫ 376 ਆਈ. ਪੀ. ਸੀ. […]