captain-amarinder-singh-agriculture-ordinances-bill-punjab-farmers

Captain Amarinder Singh News: ਖੇਤੀ ਆਰਡੀਨੈਂਸ ਦਾ ਮਸਲਾ ਹੱਲ ਕਰਨ ਦੇ ਲਈ ਦਿੱਲੀ ਜਾਣਾ ਪੈਣਾ, ਪੰਜਾਬ ਦੀਆਂ ਸੜਕਾਂ ਤੇ ਕੋਈ ਹੱਲ ਨਹੀ: ਕੈਪਟਨ

Captain Amarinder Singh News: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਦੀਆਂ ਸੜਕਾਂ ‘ਤੇ ਬੈਠਣ ਨਾਲ ਖੇਤੀ ਆਰਡੀਨੈਂਸ ਦਾ ਮਸਲਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਕਿਹਾ। ਕੈਪਟਨ ਨੇ ਅੱਜ ਪੰਜਾਬ ਦੇ 11 ਮੰਤਰੀਆਂ ਨਾਲ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਕਿਹਾ […]

Bhagwant Mann vs Sukhbir Badal: ਖੇਤੀ ਆਰਡੀਨੈਂਸ ਬਿੱਲ ਨੂੰ ਲੈ ਕੇ ਭਗਵੰਤ ਮਾਨ ਦਾ ਸੁਖਬੀਰ ਬਾਦਲ ਤੇ ਤਿੱਖਾ ਵਾਰ

Bhagwant Mann vs Sukhbir Badal: ਕੇਂਦਰ ਦੇ ਖੇਤੀ ਆਰਡੀਨੈਂਸਾਂ ‘ਤੇ ਘਮਾਸਾਣ ਲਗਾਤਾਰੀ ਜਾਰੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ਦਾ ਠੋਕਵਾਂ ਜਵਾਬ ਦਿੱਤਾ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਭਗਵੰਤ ਮਾਨ ਸਦਨ ਵਿਚ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ […]

corona-epidemic-badal-parkash-singh-badal-house

Badal Corona News: ਬਾਦਲਾਂ ਦੇ ਘਰ ਵਿੱਚ ਦਿੱਤੀ ਕੋਰੋਨਾ ਨੇ ਦਸਤਕ, 5 ਰਿਪੋਰਟਾਂ ਆਈਆਂ ਪੋਜ਼ੀਟਿਵ

Badal Corona News: ਇਸ ਸਮੇ ਵੀ ਸਭ ਤੋਂ ਵੱਡੀ ਖ਼ਬਰ ਲੰਬੀ/ਮਲੋਟ ਹਲਕੇ ਤੋਂ ਆ ਰਹੀ ਹੈ। ਜਿਥੇ ਕੋਰੋਨਾ ਨੇ ਬਾਦਲਾਂ ਦੇ ਘਰ ਵਿੱਚ ਦਸਤਕ ਦੇ ਦਿੱਤੀ ਹੈ। ਸੂਬੇ ਦੇ ਨਾਲ-ਨਾਲ ਕੋਰੋਨਾ ਮਹਾਮਾਰੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੀ ਸਿਖਰ ‘ਤੇ ਹੈ ਅਤੇ ਹੁਣ ਇਸ ਮਹਾਮਾਰੀ ਨੇ ਬਾਦਲਾਂ ਦੀ ਰਿਹਾਇਸ਼ ‘ਤੇ ਵੀ ਦਸਤਕ ਦੇ ਦਿੱਤੀ ਹੈ। ਅੱਜ […]

captain-amarinder-singh-gurpatwant-pannu-sikhs-for-justice

Captain Amarinder Singh: ਮੋਗਾ ਦੇ DC ਦਫ਼ਤਰ ਤੇ ਝੰਡਾ ਲਹਿਰਾਉਣ ਤੇ ਕੈਪਟਨ ਨੇ ਗੁਰਪਤਵੰਤ ਪੰਨੂ ਨੂੰ ਵੰਗਾਰਿਆ, ਕਹੀ ਵੱਡੀ ਗੱਲ

Captain Amarinder Singh: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਨੂੰ ਮੋਗਾ ਦੇ ਜ਼ਿਲਾ ਪ੍ਰਬੰਧਕੀ ਕੰਪੈਲਕਸ ਵਿਚ ‘ਖਾਲਿਸਤਾਨ’ ਦਾ ਝੰਡਾ ਲਹਿਰਾਉਣ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਵੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਅਤੇ ਉਸ ਦੀ ਸਿੱਖਸ ਫਾਰ ਜਸਟਿਸ (ਐੱਸ.ਐੱਫ.ਜੇ.) ਵਰਗੇ ਭਾਰਤ ਵਿਰੋਧੀ ਅਨਸਰਾਂ ਦੇ ਕੂੜ […]

sukhbir-badal-vs-captain-government

Sukhbir Badal News: ਸੁਖਬੀਰ ਬਾਦਲ ਦਾ ਵੱਡਾ ਐਲਾਨ, ਕਾਂਗਰਸ ਸਰਕਾਰ ਦੀ ਇੱਟ-ਇੱਟ ਵਜਾ ਦੇਵਾਂਗੇ

Sukhbir Badal News: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਗੁਰਦੁਆਰਾ ਸ੍ਰੀ ਅਰਦਾਸਪੁਰਾ ਸਾਹਿਬ ਪਿੰਡ ਕਲਿਆਣ ਤੋਂ ਚੋਰੀ ਹੋਏ ਪੁਰਾਤਨ ਸਰੂਪ ਨੂੰ ਲੱਭਣ ‘ਚ ਦੇਰੀ ਕੀਤੀ ਤਾਂ ਅਕਾਲੀ ਦਲ ਸਰਕਾਰ ਦੀ ਇੱਟ ਨਾਲ ਇੱਟ ਵਜਾ ਦੇਵੇਗਾ। ਉਹ ਹਲਕਾ ਘਨੌਰ ਦੀ ਮੁੱਖ ਸੇਵਾਦਾਰ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਘਰ […]

sukhbir-badal-attack-on-captain

Sukhbir Badal News: ਸੁਖਬੀਰ ਬਾਦਲ ਨੇ ਉਡਾਇਆ ਕੈਪਟਨ ਦੇ ਕੀਤੇ ਵਾਅਦਿਆਂ ਦਾ ਮਜ਼ਾਕ

Sukhbir Badal News: ਕੱਲ੍ਹ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੂਬ ਇਸ਼ਤਿਹਾਰ ਦਿੱਤੇ ਤੇ ਮੀਡੀਆ ਸਾਹਮਣੇ ਪੂਰੀ ਕੈਬਨਿਟ ਨੂੰ ਬਿਠਾ ਕੇ ਆਪਣੀਆਂ ਉਪਲੱਬਧੀਆਂ ਗਿਣਵਾਈਆਂ। ਇਸ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੂਰੇ ਅਟੈਕਿੰਗ ਮੂਡ ਵਿੱਚ ਮੀਡੀਆ ਸਾਹਮਣੇ ਆਏ। ਉਹ ਕੈਪਟਨ ਸਰਕਾਰ ਨੂੰ ਜ਼ੀਰੋ ਨੰਬਰ ਦੇ ਕੇ ਚਲੇ ਗਏ। ਇਹ […]

sukhbir-singh-badal-targets-captain-amarinder-singh

Sukhbir Badal ਨੇ Smartphones ਦੇ ਵਾਅਦੇ ਨੂੰ ਲੈ ਕੇ ਸਾਧਿਆ ਕੈਪਟਨ ਤੇ ਨਿਸ਼ਾਨਾ

ਅਕਾਲੀ ਦਲ ਦੇ ਪ੍ਰਧਾਨ Sukhbir Singh Badal ਨੇ ਝੂਠੇ ਵਾਅਦੇ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ Captain Amarinder Singh ‘ਤੇ ਨਿਸ਼ਾਨਾ ਸਾਧਿਆ ਹੈ। ਉਸਨੇ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਨੇ ਗਣਤੰਤਰ ਦਿਵਸ ਮੌਕੇ ਨੌਜਵਾਨਾਂ ਨੂੰ ਮੋਬਾਈਲ ਦੇਣ ਦਾ ਵਾਅਦਾ ਕੀਤਾ ਸੀ, ਜੋ ਕਿ ਅੱਜ ਤੱਕ ਪੂਰਾ ਨਹੀਂ ਹੋਇਆ। ਪੰਜਾਬ ਸਰਕਾਰ ਖਜ਼ਾਨਾ […]

sukhbir-badal-met-balwany-singh-rajoana-sister

ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਰਾਜੋਆਣਾ ਦੀ ਭੈਣ ਨੂੰ ਮਿਲੇ Sukhbir Badal

Sukhbir Badal Met With Balwant Singh Rajoana Sister: ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ ਕਰਾਉਣ ਲਈ ਸ਼੍ਰੋਮਣੀ ਅਕਾਲੀ ਦਲ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਸ਼੍ਰੋਮਣੀ ਅਕਾਲੀ ਦਲ ਸਰਕਾਰ ਤੋਂ ਇਹ ਮੰਗ ਕਰੇਗੀ ਕਿ ਇਸ ਫੈਸਲੇ ਨੂੰ ਜਲਦੀ ਲਾਗੂ ਕੀਤਾ ਜਾਵੇ। ਇਹ ਭਰੋਸਾ ਅਕਾਲੀ ਦਲ […]

Sukhbir Singh Badal

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਵੱਲ ਲਾਉਣਾ ਚਾਹੁੰਦੀ ਹੈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਪਾਕਿਸਤਾਨ ਦੇ ਨਾਲ ਕੰਡਿਆਲੀ ਤਾਰ ਦੀ ਵਾੜ ਤੋਂ ਤਿੰਨ ਰਾਜਾਂ ਵਿੱਚ ਸਰਹੱਦੀ ਸੁਰੱਖਿਆ ਬਲ ਦੇ ਅਧਿਕਾਰ ਖੇਤਰ ਨੂੰ ਪੰਜਾਹ ਕਿਲੋਮੀਟਰ ਤੱਕ ਵਧਾਉਣ ਦੇ ਕੇਂਦਰ ਦੇ ਫੈਸਲੇ ਨੂੰ ਵਾਪਸ ਲੈਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਸ਼੍ਰੋਮਣੀ […]