navjot singh sidhu

ਪਤਨੀ ਤੇ ਪਾਰਟੀ ‘ਚ ਬੁਰੇ ਫਸੇ ਨਵਜੋਤ ਸਿੰਘ ਸਿੱਧੂ !

ਕਾਂਗਰਸ ਨੇ ਦੇਰ ਰਾਤ ਲੋਕਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ, ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਸੁਬੋਧ ਕਾਂਤ ਸਹਾਏ ਦਾ ਨਾਂ ਸ਼ਾਮਲ ਹੈ। ਜ਼ਾਹਰ ਹੈ ਕਾਂਗਰਸ ਨੇ ਚੰਡੀਗੜ੍ਹ ਤੋਂ ਨਵਜੋਤ ਕੌਰ ਸਿੱਧੂ ਨੂੰ ਟਿਕਟ ਨਹੀਂ ਦਿੱਤੀ ਬਲਕਿ ਪੁਰਾਣੇ […]

amrinder rahul

ਕਾਂਗਰਸੀ ਉਮੀਦਵਾਰਾਂ ਦੀ ਲਿਸਟ ਤੇ ਅੱਜ ਲੱਗੇਗੀ ਹਾਈਕਮਾਨ ਦੀ ਮੋਹਰ

ਕਾਂਗਰਸ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਅੱਜ-ਭਲਕ ਜਾਰੀ ਕੀਤੀ ਜਾ ਸਕਦੀ ਹੈ। ਪੰਜਾਬ ਚੋਣ ਕਮੇਟੀ ਨੇ 13 ਵਿੱਚੋਂ ਅੱਠ ਉਮੀਦਵਾਰ ਤੈਅ ਕਰ ਲਏ ਹਨ। ਇਨ੍ਹਾਂ ‘ਤੇ ਕੇਂਦਰੀ ਚੋਣ ਕਮੇਟੀ ਦੀ ਮੋਹਰ ਲੱਗਣ ਦੀ ਦੇਰੀ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਦਿੱਲੀ ਵਿੱਚ ਹੋ ਰਹੀ ਕੇਂਦਰੀ ਚੋਣ ਕਮੇਟੀ ਦੀ […]

captain amrinder singh

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੰਜਾਬ ਦੇ ਚਾਰ ਉਮੀਦਵਾਰ ਕੀਤੇ ਤੈਅ

ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਚਾਰ ਉਮੀਦਵਾਰ ਤੈਅ ਕਰ ਲਏ ਹਨ। ਹੁਣ ਬੱਸ ਹਾਈਕਮਾਨ ਤੋਂ ਇਨ੍ਹਾਂ ਦੇ ਨਾਵਾਂ ‘ਤੇ ਮੋਹਰ ਲੱਗਣੀ ਬਾਕੀ ਹੈ। ਇਨ੍ਹਾਂ ਵਿੱਚ ਗੁਰਦਾਸਪੁਰ ਤੋਂ ਸੁਨੀਲ ਜਾਖੜ, ਲੁਧਿਆਣਾ ਤੋਂ ਰਵਨੀਤ ਬਿੱਟੂ, ਜਲੰਧਰ ਤੋਂ ਚੌਧਰੀ ਸੰਤੋਖ ਸਿੰਘ ਤੇ ਪਟਿਆਲਾ ਤੋਂ ਪ੍ਰਨੀਤ ਕੌਰ ਦੇ ਨਾਂ ਸ਼ਾਮਲ ਹਨ। ਇਨ੍ਹਾਂ ਉਮੀਦਵਾਰਾਂ ਨੇ ਸਰਗਰਮੀ ਵੀ […]

captain on punjab lok sabha candidates

ਕਾਂਗਰਸ ਅਗਲੇ ਹਫ਼ਤੇ ਪੰਜਾਬ ‘ਚ ਐਲਾਨੇਗੀ ਲੋਕ ਸਭਾ ਉਮੀਦਵਾਰ

ਲੋਕ ਸਭਾ ਚੋਣਾਂ 2019 ਲਈ ਉੱਤਰ ਪ੍ਰਦੇਸ਼ ਤੇ ਗੁਜਰਾਤ ਦੀਆਂ 15 ਸੀਟਾਂ ਲਈ ਬੀਤੇ ਕੱਲ੍ਹ ਉਮੀਦਵਾਰ ਐਲਾਨਣ ਵਾਲੀ ਕਾਂਗਰਸ, ਅਗਲੇ ਹਫ਼ਤੇ ਪੰਜਾਬ ਦੀਆਂ ਸੀਟਾਂ ਦੀ ਸੂਚੀ ਜਾਰੀ ਕਰ ਸਕਦੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸੁਨੀਲ ਜਾਖੜ ਦੀ ਟਿਕਟ ਪੱਕੀ ਕੀਤੀ ਤੇ ਵਿਰੋਧੀਆਂ […]

Kulbir singh zira with cabinet minister sukhjinder randhawa after meeting

ਵਿਧਾਇਕ ਜ਼ੀਰਾ ਮਾਮਲੇ ‘ਚ ਫਿਰ ਪਲਟੀ ਕਾਂਗਰਸ, ਮਸਲਾ ਸੁਲਝਾਉਣ ਲਈ ਕੀਤਾ ਉਪਰਾਲਾ

ਨਸ਼ਿਆਂ ਦੇ ਮੁੱਦੇ ‘ਤੇ ਕੈਪਟਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਆਵਾਜ਼ ਚੁੱਕਣ ਵਾਲੇ ਕਾਂਗਰਸ ‘ਚੋਂ ਮੁਅੱਤਲ ਕੀਤੇ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਪਾਰਟੀ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨਾਲ ਮੀਟਿੰਗ ਮਗਰੋਂ ਇਹ ਫੈਸਲਾ ਲਿਆ ਗਿਆ। ਅੱਜ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਜ਼ੀਰਾ ਦੀ ਆਸ਼ਾ ਕੁਮਾਰੀ ਨਾਲ […]

MLA Kulbir Singh Zira

ਕਾਂਗਰਸ ਵੱਲੋਂ ਮੁਅੱਤਲ ਕਰਨ ਮਗਰੋਂ ਵਿਧਾਇਕ ਜ਼ੀਰਾ ਨੇ ਜਾਖੜ ਤੇ ਲਾਏ ਇਹ ਇਲਜ਼ਾਮ

ਪੰਜਾਬ ਕਾਂਗਰਸ ਵੱਲੋਂ ਮੁਅੱਤਲ ਕਰਨ ਮਗਰੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਭ੍ਰਿਸ਼ਟ ਅਫ਼ਸਰਾਂ ਖਿਲਾਫ਼ ਆਪਣੀ ਲੜਾਈ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਤੱਥਾਂ ਦੇ ਆਧਾਰ ‘ਤੇ ਹੀ ਅਫ਼ਸਰਾਂ ‘ਤੇ ਇਲਜ਼ਾਮ ਲਾਏ ਹਨ ਤੇ ਇਹ ਲੜਾਈ ਜਾਰੀ ਰਹੇਗੀ। ਵਿਧਾਇਕ ਜ਼ੀਰਾ ਨੇ ਪਾਰਟੀ ਦੀ ਕਾਰਵਾਈ ‘ਤੇ ਵੀ ਹੈਰਾਨੀ ਜਤਾਈ ਹੈ। ਉਨ੍ਹਾਂ ਕਿਹਾ […]

captain and jakhar

ਕਾਂਗਰਸ ‘ਚ ਵਿਧਾਇਕਾਂ ਦੀ ‘ਬਗਾਵਤ’ ਮਗਰੋਂ ਭੂਚਾਲ ਨੂੰ ਕੈਪਟਨ ਤੇ ਜਾਖੜ ਨੇ ਸੰਭਾਲੀ ‘ਠੰਢੇ’ ਕਰਨ ਦੀ ਕਮਾਨ

ਕੈਪਟਨ ਸਰਕਾਰ ਤੋਂ ਆਮ ਲੋਕ ਹੀ ਨਹੀਂ ਕਾਂਗਰਸੀ ਵਿਧਾਇਕ ਵੀ ਔਖੇ ਹਨ। ਇੱਕ ਪਾਸੇ ਕਿਸਾਨ, ਮੁਲਾਜ਼ਮ ਤੇ ਮਜ਼ਦੂਰ ਸੜਕਾਂ ‘ਤੇ ਉੱਤਰੇ ਹਨ, ਦੂਜੇ ਪਾਸੇ ਕਾਂਗਰਸ ਦੇ ਆਪਣੇ ਵਿਧਾਇਕ ਹੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾ ਰਹੇ ਹਨ। ਵਿਧਾਇਕ ਸੁਰਜੀਤ ਸਿੰਘ ਧੀਮਾਨ ਮਗਰੋਂ ਕੁਲਬੀਰ ਸਿੰਘ ਜ਼ੀਰਾ ਵੱਲੋਂ ਨਸ਼ਿਆਂ ਖਿਲਾਫ ਬੋਲਣ ਮਗਰੋਂ ਕੈਪਟਨ ਸਰਕਾਰ ਕਸੂਤੀ ਘਿਰੀ ਮਹਿਸੂਸ […]

punjab govt

ਕੈਪਟਨ ਸਰਕਾਰ ਦਾ ‘ਅੱਗਾ ਦੌੜ ਤੇ ਪਿੱਛਾ ਚੌੜ’, ਅੱਧੇ ਸਾਲ ਤੋਂ ਤਨਖਾਹਾਂ ਉਡੀਕ ਰਹੇ ਮੁਲਾਜ਼ਮ

ਚੰਡੀਗੜ੍ਹ: ਕੈਪਟਨ ਸਰਕਾਰ ਦੀ ‘ਅੱਗਾ ਦੌੜ ਤੇ ਪਿੱਛਾ ਚੌੜ’ ਵਾਲੀ ਹਾਲਤ ਬਣੀ ਹੋਈ ਹੈ। ਇੱਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 1.2 ਲੱਖ ਅਸਾਮੀਆਂ ਭਰਨ ਦਾ ਐਲਾਨ ਕਰ ਹਹੇ ਪਰ ਪਰ ਦੂਜੇ ਪਾਸੇ ਮੁਲਾਜ਼ਮਾਂ ਨੂੰ ਛੇ-ਸੱਤ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ। ਠੇਕੇ ‘ਤੇ ਭਰਤੀ ਮੁਲਾਜ਼ਮ ਵੀ ਠੱਗੇ ਹੋਏ ਮਹਿਸੂਸ […]