Khadoor Sahib lok sabha candidates

‘ਆਪ’ ਨੇ ਖਡੂਰ ਸਾਹਿਬ ਹਲਕੇ ਤੋਂ ਐਲਾਨਿਆ ਉਮੀਦਵਾਰ ਦਾ ਨਾਂ

ਲੋਕ ਸਭਾ ਹਲਕਾ ਬਠਿੰਡਾ ਤੋਂ ਪ੍ਰੋ. ਬਲਜਿੰਦਰ ਕੌਰ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਖਡੂਰ ਸਾਹਿਬ ਤੋਂ ਸਿੱਧੂ ਦਾ ਮੁਕਾਬਲਾ ਪੀਡੀਏ ਦੀ ਪਰਮਜੀਤ ਕੌਰ ਖਾਲੜਾ, ਅਕਾਲੀ ਦਲ ਟਕਸਾਲੀ ਦੇ ਜੇਜੇ ਸਿੰਘ, ਅਕਾਲੀ ਦਲ […]

Sukhbir Badal

‘ਆਪ’ ‘ਚ ਵਿਧਾਇਕਾਂ ਦੇ ਕਿਨਾਰੇ ਮਗਰੋਂ ਅਕਾਲੀ ਦਲ ਵਲੋਂ ਵਿਰੋਧ ਧਿਰ ਦਾ ਅਹੁਦਾ ਸਾਂਭਣ ਲਈ ਕੋਸ਼ਿਸ਼ਾਂ ਸ਼ੁਰੂ

ਆਮ ਆਦਮੀ ਪਾਰਟੀ ਤੋਂ ਲਗਾਤਾਰ ਵਿਧਾਇਕਾਂ ਵੱਲੋਂ ਕਿਨਾਰਾ ਕਰਨ ਮਗਰੋਂ ਵਿਰੋਧੀ ਧਿਰ ਦਾ ਕਾਰਜਭਾਰ ਸਾਂਭਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਵਜੋਂ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ‘ਆਪ’ ਦੀ ਹਾਲਤ ਮਗਰੋਂ ਅਕਾਲੀ ਦਲ ਇਹ ਜ਼ਿੰਮੇਵਾਰੀ ਸਾਂਭਣੀ ਚਾਹੁੰਦਾ ਹੈ। ਇੱਕ ਮਹੀਨੇ ਤੋਂ ਵੀ ਘੱਟ ਸਮੇਂ […]

Harsimrat Kaur Badal congress mp sunil jakhar and kultar sandhwan

‘ਅਕਾਲੀ ਦਲ’ ਤੇ ‘ਆਪ’ ਨੇ ਸੰਸਦ ‘ਚ ਆਲੂ ਵੇਚਣ ਵਾਲੇ ਕਾਂਗਰਸੀ ਐਮਪੀ ਨੂੰ ਸੁਣਾਈਆਂ ਖਰੀਆਂ-ਖਰੀਆਂ

ਬੀਤੇ ਦਿਨ ਸੰਸਦ ਭਵਨ ਦੇ ਬਾਹਰ ਆਲੂ-ਪਿਆਜ਼ ਵੇਚ ਕੇ ਕਿਸਾਨਾਂ ਦੀ ਮੰਦੀ ਹਾਲਤ ਬਾਰੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ਕਾਂਗਰਸੀ ਸੰਸਦਾਂ ਨੂੰ ਤਿੱਖੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਦੇ ਸੰਸਦ ਮੈਂਬਰ ਸੁਨੀਲ ਜਾਖੜ, ਗੁਰਜੀਤ ਸਿੰਘ ਔਜਲਾ, ਚੌਧਰੀ ਸੰਤੋਖ ਸਿੰਘ ਅਤੇ ਰਵਨੀਤ ਬਿੱਟੂ ਦੁਆਰਾ […]

HS Phoolka

ਫੂਲਕਾ ਨੇ ਛੱਡਿਆ ‘ਆਪ’ ਦਾ ਸਾਥ, ਦੋ ਸਤਰਾਂ ‘ਚ ਹੀ ਲਿਖਿਆ ਅਸਤੀਫ਼ਾ

ਨਵੀਂ ਦਿੱਲੀ: ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਫੂਲਕਾ ਲੰਮਾ ਸਮਾਂ ਪਾਰਟੀ ਨਾਲ ਜੁੜੇ ਰਹੇ ਪਰ ਫਿਰ ਵੀ ਉਨ੍ਹਾਂ ਸਿਰਫ਼ ਦੋ ਸਤਰਾਂ ਵਿੱਚ ਅਸਤੀਫ਼ਾ ਲਿਖ ਕੇ ਕੇਜਰੀਵਾਲ ਨੂੰ ਨਿੱਜੀ ਤੌਰ ‘ਤੇ ਸੌਂਪਿਆ। ਇਸ ਤੋਂ ਪਹਿਲਾਂ […]