52000-new-corona-positive-in-america

Corona in America: ਅਮਰੀਕਾ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, ਇਕ ਦਿਨ ਵਿੱਚ 52000 ਨਵੇਂ ਮਾਮਲੇ ਆਏ ਸਾਹਮਣੇ

Corona in America: ਅਮਰੀਕਾ ਵਿਚ ਜਾਨਲੇਵਾ ਮਹਾਮਾਰੀ ਕੋਰੋਨਾਵਾਇਰਸ ਦਾ ਭਿਆਨਕ ਕਹਿਰ ਜਾਰੀ ਹੈ। ਇਸ ਮਹਾਮਾਰੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅਮਰੀਕਾ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾਵਾਇਰਸ ਦੇ 52 ਹਜ਼ਾਰ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹ ਇਕ ਦਿਨ ਵਿਚ ਮਿਲਣ ਵਾਲੇ ਪੀੜਤ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ ਹੈ। ਇੱਥੇ ਕੋਰੋਨਾ ਪੀੜਤਾਂ […]

sikh-owned-indian-restaurant-vandalised-in-mexico

America News: ਅਮਰੀਕਾ ਵਿੱਚ ਪੰਜਾਬੀਆਂ ਨਾਲ ਹੋ ਰਿਹਾ ਭੇਦਭਾਵ, ਪੰਜਾਬੀ ਰੈਸਟੋਰੈਂਟ ਵਿੱਚ ਕੀਤੀ ਤੋੜ-ਫੋੜ

America News: ਨਿਊ ਮੈਕਸੀਕੋ ਦੇ ਸਾਂਤਾ ਫੇ ਸਿਟੀ ਵਿਚ ਇਕ ਪੰਜਾਬੀ ਵਿਅਕਤੀ ਦੇ ਰੈਸਟੋਰੈਂਟ ਵਿਚ ਤੋੜ-ਭੰਨ ਕੀਤੀ ਗਈ ਅਤੇ ਉਸ ਦੀਆਂ ਕੰਧਾਂ ‘ਤੇ ਨਫਰਤ ਭਰੇ ਸੰਦੇਸ਼ ਲਿਖੇ ਗਏ। ਮੰਗਲਵਾਰ ਨੂੰ ਮੀਡੀਆ ਵਿਚ ਆਈ ਖਬਰ ਮੁਤਾਬਕ ਇੰਡੀਅਨ ਪੈਲਸ ਨਾਂ ਦੇ ਰੈਸਟੋਰੈਂਟ ਨੂੰ ਤਕਰੀਬਨ ਇਕ ਲੱਖ ਡਾਲਰ ਦਾ ਨੁਕਸਾਨ ਪੁੱਜਾ ਹੈ। ਸਥਾਨਕ ਅਖਬਾਰ ਮੁਤਾਬਕ ਰੈਸਟੋਰੈਂਟ ਦੇ ਮੇਜ਼ਾਂ […]

3-british-youths-arrested-for-mocking-george-floyds-death

America News: ਜੌਰਜ ਫਲਾਈਡ ਦੀ ਮੌਤ ਦਾ ਮਜ਼ਾਕ ਉਡਾਉਣ ਤੇ 3 ਬ੍ਰਿਟਿਸ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫਤਾਰ

America News: ਅਮਰੀਕੀ ਗੈਰ ਗੋਰੇ ਨਾਗਰਿਕ ਜੌਰਜ ਫਲਾਈਡ ਦੀ ਮੌਤ ‘ਤੇ ਵਿਰੋਧ ਦੀ ਅੱਗ ਅਮਰੀਕਾ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ਵਿਚ ਪਹੁੰਚ ਚੁੱਕੀ ਹੈ। ਲੋਕ ਗੋਰ-ਗੈਰ ਗੋਰੇ ਸਬੰਧੀ ਹੋਣ ਵਾਲੇ ਸਮਾਜਿਕ ਵਿਤਕਰੇ ਦੇ ਵਿਰੁੱਧ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਇਸ ਵਿਚ ਕੁਝ ਲੋਕ ਅਜਿਹੇ ਵੀ ਹਨ ਜੋ ਇੰਨੇ ਸੰਵੇਦਨਹੀਨ ਹਨ […]

corona-outbreak-in-america-daily-deaths-toll

Corona in America: ਅਮਰੀਕਾ ਵਿੱਚ ਲਗਾਤਾਰ ਵੱਧ ਰਿਹਾ ਹੈ Corona ਦਾ ਕਹਿਰ, ਮਾਰਨ ਵਾਲਿਆਂ ਦੀ ਗਿਣਤੀ ਇੱਕ ਲੱਖ ਤੋਂ ਪਾਰ

Corona in America: ਕੋਰੋਨਾ ਵਾਇਰਸ ਨਾਮਕ ਭਿਆਨਕ ਮਹਾਮਾਰੀ ਦੇ ਨਾਲ ਅਮਰੀਕਾ ਬੁਰੀ ਤਰ੍ਹਾਂ ਜੂਝ ਰਿਹਾ ਹੈ। ਇਸ ਵਿਚਕਾਰ ਬੀਤੇ ਦਿਨੀਂ ਰਾਸ਼ਟਰਪਤੀ ਟਰੰਪ ਦੀ ਗੋਲਫ ਖੇਡਣ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਕਾਰਨ ਸਾਬਕਾ ਉਪ ਰਾਸ਼ਟਰਪਤੀ ਜੋਅ ਬਿਡੇਨ ਅਤੇ ਕਈ ਹੋਰਾਂ ਨੇ ਉਨ੍ਹਾਂ ਦੀ ਆਲੋਚਨਾ ਕੀਤੀ ਹੈ। ਇਸ ਦਾ ਜਵਾਬ ਦਿੰਦਿਆਂ ਰਾਸ਼ਟਰਪਤੀ ਟਰੰਪ ਨੇ ਇਕ ਟਵੀਟ […]

more-than-1714000-people-in-the-usa-are-infected-with-corona

Corona in America: ਅਮਰੀਕਾ ਵਿੱਚ Corona ਕਾਰਨ 17,14,000 ਤੋਂ ਜਿਆਦਾ ਲੋਕ Corona ਇਨਫੈਕਟਡ

Corona in America: ਕੋਰੋਨਾ ਇਨਫੈਕਟਿਡ ਮਰੀਜ਼ਾਂ ਤੇ ਮੌਤਾਂ ਦੇ ਮਾਮਲੇ ਵਿਚ ਅਮਰੀਕਾ ਪੂਰੀ ਦੁਨੀਆ ਵਿਚ ਚੌਟੀ ‘ਤੇ ਹੈ। ਇਥੇ ਹੁਣ ਤੱਕ ਇਸ ਜਾਨਲੇਵਾ ਵਾਇਰਸ ਕਾਰਣ 17,14,371 ਲੋਕ ਇਨਫੈਕਟਿਡ ਹੋ ਚੁੱਕੇ ਹਨ ਉਥੇ ਪੂਰੇ ਦੇਸ਼ ਵਿਚ ਹੁਣ ਤੱਕ 1 ਲੱਖ ਤੋਂ ਵਧੇਰੇ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਦੁਨੀਆ ਦੀ ਮਹਾਸ਼ਕਤੀ ਦੇ ਲਈ ਇਹ ਅੰਕੜਾ […]

corona-outbreak-in-america-daily-death-toll

Corona in America: ਅਮਰੀਕਾ ਵਿੱਚ Corona ਦਾ ਕਹਿਰ, 24 ਘੰਟਿਆਂ ਵਿੱਚ 1255 ਲੋਕਾਂ ਦੀ ਮੌਤ

Corona in America: ਕੋਵਿਡ-19 ਮਹਾਮਾਰੀ ਦਾ ਕਹਿਰ ਦੁਨੀਆ ਭਰ ਵਿਚ ਜਾਰੀ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 3 ਲੱਖ 34 ਹਜ਼ਾਰ ਤੋਂ ਵਧੇਰੇ ਹੋ ਗਈ ਹੈ। ਜਦਕਿ ਇਨਫੈਕਟਿਡਾਂ ਦੀ ਗਿਣਤੀ 52 ਲੱਖ ਦੇ ਕਰੀਬ ਪਹੁੰਚ ਗਈ ਹੈ। ਦੁਨੀਆ ਭਰ ਵਿਚ 29 ਲੱਖ 81 ਹਜ਼ਾਰ ਤੋਂ ਵਧੇਰੇ ਲੋਕ ਠੀਕ ਵੀ ਹੋਏ ਹਨ। ਸਭ ਤੋਂ […]

corona-outbreak-in-america-death-toll

Corona in America: ਅਮਰੀਕਾ ਵਿੱਚ Corona ਕਹਿਰ ਜਾਰੀ, 24 ਘੰਟਿਆਂ ਵਿੱਚ 1500 ਲੋਕਾਂ ਦੀ ਹੋਈ ਮੌਤ

Corona in America: ਗਲੋਬਲ ਪੱਧਰ ‘ਤੇ ਇੰਨੀ ਸਾਵਧਾਨੀ ਵਰਤਣ ਦੇ ਬਾਅਦ ਵੀ ਕੋਵਿਡ-19 ਦਾ ਕਹਿਰ ਕੰਟਰੋਲ ਵਿਚ ਨਹੀਂ ਹੈ।ਦੁਨੀਆ ਭਰ ਵਿਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 3 ਲੱਖ 24 ਹਜ਼ਾਰ ਦੇ ਪਾਰ ਹੋ ਗਈ ਹੈ। ਜਦਕਿ ਇਨਫੈਕਟਿਡਾਂ ਦੀ ਅੰਕੜਾ 49 ਲੱਖ 86 ਹਜ਼ਾਰ ਦੇ ਪਾਰ ਜਾ ਚੁੱਕਾ ਹੈ।ਚੰਗੀ ਗੱਲ ਇਹ ਵੀ ਹੈ ਕਿ […]