defamation-of-father-daughter-relationship-rape-of-7-year-old-daughter

Hoshiarpur Rape News: ਪਿਉ-ਧੀ ਦੇ ਰਿਸ਼ਤੇ ਨੂੰ ਕੀਤਾ ਬਦਨਾਮ, 7 ਸਾਲਾਂ ਧੀ ਨਾਲ ਕੀਤਾ ਜ਼ਬਰ-ਜਨਾਹ

Hoshiarpur Rape News: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਮਾਤਾ-ਪਿਤਾ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ, ਉਥੇ ਹੀ ਸਮਾਜ ਵਿਚ ਕੁੱਝ ਅਜਿਹੇ ਵੀ ਹਨ, ਜੋ ਆਪਣੇ ਹੀ ਪਰਿਵਾਰ ਦੀ ਇੱਜ਼ਤ ਨੂੰ ਮਿੱਟੀ ਵਿਚ ਰੋਲ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਥਾਣਾ ਸਦਰ ਦੇ ਇਕ ਪਿੰਡ ਵਿਚ, ਜਿੱਥੇ ਇਕ ਮਾਸੂਮ ਬੱਚੀ ਨੂੰ […]

corona-outbreak-in-punjab-govt-may-take-concrete-steps

Corona in Punjab: ਪੰਜਾਬ ਵਿੱਚ ਦਿਨੋਂ ਦਿਨ ਵੱਧ ਰਿਹਾ Corona ਦਾ ਕਹਿਰ, ਸਰਕਾਰ ਮੁੜ ਚੁੱਕ ਸਕਦੀ ਹੈ ਠੋਸ ਕਦਮ

Corona in Punjab: ਪੰਜਾਬ ‘ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਲਗਾਤਾਰ ਵੱਧ ਰਿਹਾ ਹੈ। ਪਿਛਲੇ ਦੋ ਦਿਨਾਂ ਵਿਚ ਸੂਬੇ ਅੰਦਰ ਇਸ ਮਹਾਮਾਰੀ ਨਾਲ 25 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 1046 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ ‘ਚ ਕੋਰੋਨਾ ਦੇ ਟੈਸਟ ਦੀ ਰਫ਼ਤਾਰ ਜਿਵੇਂ-ਜਿਵੇਂ ਵੱਧ ਰਹੀ ਹੈ, ਉਸੇ ਤਰ੍ਹਾਂ ਵੱਡੀ ਗਿਣਤੀ ‘ਚ ਨਵੇਂ ਮਾਮਲੇ ਸਾਹਮਣੇ ਆ […]

arrest-warrants-issued-against-3-dera-supporters

Punjab News: ਫਰੀਦਕੋਟ ਵਿੱਚ ਬੇਅਦਬੀ ਕਾਂਡ ਨੂੰ ਅੰਜ਼ਾਮ ਦੇਣ ਵਾਲੇ 3 ਡੇਰਾ ਪ੍ਰੇਮੀਆਂ ਦੇ ਪ੍ਰਤੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ

Punjab News: ਲਗਭਗ 5 ਸਾਲ ਪਹਿਲਾਂ 1 ਜੂਨ 2015 ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਅਤੇ ਫਿਰ ਬੇਅਦਬੀ ਦੀ ਸਾਜਿਸ਼ ਰਚਣ ਵਾਲੇ ਤਿੰੰਨ ਮੁਲਜ਼ਮਾਂ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਕਾਫੀ ਸਮਾਂ ਪਹਿਲਾਂ ਸ਼ਨਾਖਤ ਕਰ ਲਈ ਸੀ। ਜਿਸ ‘ਚ ਡੇਰਾ ਸੱਚਾ ਸੌਦਾ ਦੀ ਨੈਸ਼ਨਲ […]

punjab-lags-behind-haryana-and-rajasthan-in-corona-testing

Corona Test in Punjab: Corona ਟੈਸਟ ਕਰਨ ਵਿੱਚ ਰਾਜਸਥਾਨ ਅਤੇ ਹਰਿਆਣਾ ਤੋਂ ਵੀ ਪਿੱਛੇ ਪੰਜਾਬ

Corona Test in Punjab: ਕੋਰੋਨਾ ਰੋਗੀਆਂ ਨੂੰ ਡਿਸਚਾਰਜ ਕਰਣ ਦੀ ਨਵੀਂ ਨੀਤੀ ਅਪਨਾਉਣ ਦੇ ਬਾਅਦ ਭਲੇ ਹੀ ਪੰਜਾਬ ਵਿਚ ਇਸ ਵਾਇਰਸ ਦੇ ਐਕਟਿਵ ਰੋਗੀਆਂ ਦੀ ਗਿਣਤੀ ਲਗਾਤਾਰ ਘੱਟ ਹੁੰਦੀ ਨਜ਼ਰ ਆ ਰਹੀ ਹੈ ਪਰ ਇਕ ਸਚਾਈ ਇਹ ਵੀ ਹੈ ਕਿ ਪੰਜਾਬ ਵਿਚ ਆਮ ਲੋਕਾਂ ਦੇ ਕੋਰੋਨਾ ਟੈਸਟ ਨਹੀਂ ਹੋ ਰਹੇ ਅਤੇ ਪੰਜਾਬ ਇਸ ਮਾਮਲੇ ਵਿਚ […]

one-more-corona-positive-case-in-faridkot-2

Corona in Punjab: ਪੰਜਾਬ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਫਰੀਦਕੋਟ ਵਿੱਚ ਇਕ ਨਵਾਂ ਕੇਸ ਆਇਆ ਸਾਹਮਣੇ

Corona in Punjab: ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 4132 ਸੈਂਪਲ ਲੈਬ ਵਿਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿਚੋਂ 134 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਪ੍ਰਾਪਤ ਨਤੀਜਿਆਂ ‘ਚ 3923 ਰਿਪੋਰਟਾਂ ਨੈਗੇਟਿਵ ਆਈਆਂ ਹਨ। ਜ਼ਿਲੇ ਅੰਦਰ ਆਏ 60 ਕੋਰੋਨਾ ਪਾਜ਼ੇਟਿਵ ਨੂੰ ਤੰਦਰੁਸਤ ਹੋਣ ‘ਤੇ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ […]

another-district-of-punjab-became-corona-free

Corona in Punjab: ਪੰਜਾਬ ਦਾ ਇਕ ਹੋਰ ਜ਼ਿਲ੍ਹਾ ਹੋਇਆ Corona ਮੁਕਤ

Corona in Punjab: ਅੱਜ ਫਰੀਦਕੋਟ ਜ਼ਿਲ੍ਹਾ ਵਾਸੀਆਂ ਲਈ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਅੱਜ 10 ਮਰੀਜ਼ਾਂ ਨੂੰ ਘਰਾਂ ਨੂੰ ਭੇਜ ਕੇ ਫਰੀਦਕੋਟ ਜ਼ਿਲ੍ਹਾ ‘ਕੋਰੋਨਾ’ ਮੁਕਤ ਹੋ ਗਿਆ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਪੀੜਤ 10 ਸ਼ਰਧਾਲੂਆਂ ਨੂੰ ਅੱਜ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚੋਂ ਛੁੱਟੀ ਮਿਲੀ ਹੈ। ਇਸ ਤੋਂ ਪਹਿਲਾਂ […]

faridkot-dc-allowed-open-school-with-limited-staff

Punjab Latest News: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ‘ਚ ਡਿਪਟੀ ਕਮਿਸ਼ਨਰ ਨੇ ਦਿੱਤੀ ਸਕੂਲ ਖੋਲ੍ਹਣ ਦੀ ਮਨਜ਼ੂਰੀ

Punjab Latest News: Coronavirus ਕਾਰਨ ਦੇਸ਼ਵਿਆਪੀ ਲੌਕਡਾਊਨ ਦੇ ਚੱਲਦਿਆਂ ਵਿੱਦਿਅਕ ਸੰਸਥਾਵਾਂ ਵੀ ਬੰਦ ਪਈਆਂ ਹਨ। ਅਜਿਹੇ ਚ ਫਰੀਦਕੋਟ ਚ ਜ਼ਿਲ੍ਹਾ ਪ੍ਰਸ਼ਾਸਨ ਨੇ ਸੀਮਿਤ ਸਟਾਫ਼ ਨਾਲ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਸਕੂਲ ਵਿੱਚ ਵਿਦਿਆਰਥੀ ਪੜ੍ਹਾਈ ਲਈ ਨਹੀਂ ਆ ਸਕਣਗੇ ਤੇ ਨਿੱਜੀ ਸਕੂਲਾਂ ਦਾ ਸਟਾਫ਼ ਵਿਦਿਆਰਥੀਆਂ ਨੂੰ ਆਨ-ਲਾਈਨ ਪੜ੍ਹਾਈ ਕਰਵਾਏਗਾ। ਡਿਪਟੀ ਕਮਿਸ਼ਨਰ ਨੇ ਕਿਹਾ […]

corona-virus-patients-funerals-in-gurdaspur

Corona in Gurdaspur: ਗੁਰਦਾਸਪੁਰ ਦੇ Corona ਮਰੀਜ਼ ਦਾ ਦੇਰ ਰਾਤ ਕੀਤਾ ਸਸਕਾਰ, ਸਿਰਫ 4 ਲੋਕ ਹੋਏ ਸ਼ਾਮਿਲ

Corona in Gurdaspur: ਜ਼ਿਲਾ ਗੁਰਦਾਸਪੁਰ ਦੇ ਪਹਿਲੇ Coronavirus ਪੀੜਤ ਅਤੇ ਮ੍ਰਿਤਕ ਸੰਸਾਰ ਸਿੰਘ (60) ਵਾਸੀ ਭੈਣੀ ਪਸਵਾਲ ਦਾ ਵੀਰਵਾਰ ਦੇਰ ਰਾਤ ਪ੍ਰਸ਼ਾਸਨ ਵਲੋਂ ਕੁਝ ਕੁ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਸਸਕਾਰ ਕਰਵਾ ਦਿੱਤਾ ਗਿਆ। ਸੰਸਾਰ ਸਿੰਘ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਉਸ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿਚ ਦਿਹਾਂਤ ਹੋ ਗਿਆ ਸੀ। […]

Groom found Corona Positive and Bride is in Quarantine

13 ਅਪ੍ਰੈਲ ਨੂੰ ਹੋਣਾ ਸੀ ਵਿਆਹ, ਪਹਿਲੇ ਮੁੰਡੇ ਨੂੰ ਹੋਇਆ ਕੋਰੋਨਾ ਅਤੇ ਹੁਣ ਲਾੜੀ ਨੂੰ ਕੀਤਾ ਗਿਆ ਕੁਆਰੰਟੀਨ

13 ਅਪ੍ਰੈਲ ਨੂੰ ਨੌਜਵਾਨ ਦਾ ਵਿਆਹ ਕੋਰੋਨਾ ਦੀ ਲਾਗ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਹੁਣ ਉਸਦੀ ਹੋਣ ਵਾਲੀ ਦੁਲਹਨ ਵੀ ਕੁਆਰੰਟੀਨ ਹੈ। ਇੰਨਾ ਹੀ ਨਹੀਂ ਉਸਦਾ ਸਹੁਰਾ ਪਰਿਵਾਰ, ਵਿਚੋਲਾ ਪਰਿਵਾਰ ਅਤੇ ਉਸ ਦਾ ਆਪਣਾ ਪਰਿਵਾਰ ਵੀ ਕੁਆਰੰਟੀਨ ਹੋ ਗਿਆ ਹੈ। ਇਹ ਮਾਮਲਾ ਮੋਗਾ ਵਿੱਚ ਸਾਹਮਣੇ ਆਇਆ। ਕੋਰੋਨਾ ਦੇ ਫੈਲਣ ਕਾਰਨ ਸ਼ੁਰੂ ਹੋਏ ਲਾਕਡਾਊਨ […]