Capt Amarinder Singh And Harpal Cheema

‘ਆਪ’ ਨੇ ਪੇਸ਼ ਕੀਤੀ ਕਿਸਾਨਾਂ ਦੀ ਖ਼ੁਦਕੁਸ਼ੀਆਂ ਦੇ ਅੰਕੜੇ ਵਾਲੀ ਹੈਰਾਨੀਜਨਕ ਰਿਪੋਰਟ

ਵਧਦੇ ਕਰਜ਼ੇ ਤੇ ਨਿੱਘਰਦੀ ਆਰਥਿਕ ਹਾਲਤ ਕਰਕੇ ਨਿੱਤ ਦਿਨ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਖ਼ੁਦਕੁਸ਼ੀ ‘ਤੇ ਆਮ ਆਦਮੀ ਪਾਰਟੀ ਨੇ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਦੋਸ਼ੀ ਠਹਿਰਾਇਆ ਹੈ। ‘ਆਪ’ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ […]

punjab govt policy for liquor contractors

ਕੈਪਟਨ ਸਰਕਾਰ ਦੀ ‘ਸ਼ਰਾਬ ਨੀਤੀ’ ਖਿਲਾਫ ‘ਆਪ’ ਨੇ ਉਠਾਏ ਸਵਾਲ

ਸੰਕੇਤਕ ਤਸਵੀਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਨਵੀਂ ਐਕਸਾਈਜ਼ ਨੀਤੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2019-20 ਲਈ ਐਲਾਨੀ ਨਵੀਂ ਐਕਸਾਈਜ਼ ਨੀਤੀ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਨਵੀਂ ਨੀਤੀ ‘ਚ ਪੁਰਾਣੀ ਪਹੁੰਚ ਹੀ ਅਪਣਾਈ ਗਈ ਹੈ। ਸੂਬੇ ‘ਚ ਸਰਗਰਮ ਸ਼ਰਾਬ ਮਾਫ਼ੀਆ ਨੂੰ ਨੱਥ ਪਾਉਣ […]

Bhagwant mann manish sisodia harpal cheema

ਲੋਕ ਸਭਾ ਚੋਣਾਂ ਸਬੰਧੀ ਕੇਜਰੀਵਾਲ ਨੇ ਕੀਤੀ ਪਾਰਟੀ ਮੀਟਿੰਗ , ਉਮੀਦਵਾਰਾਂ ਦੇ ਨਾਵਾਂ ‘ਤੇ ਨਹੀਂ ਬਣੀ ਸਹਿਮਤੀ

ਲੋਕ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੀ ਇਕਾਈ ਨੇ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਪਾਰਟੀ ਵਿੱਚ ਪੰਜਾਬ ਦੇ ਰਹਿੰਦੇ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ‘ਤੇ ਵੀ ਸਹਿਮਤੀ ਨਹੀਂ ਬਣੀ ਜਾਪਦੀ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਦੱਸਿਆ ਕਿ ਬੈਠਕ ਵਿੱਚ ਚਰਚਾ ਹੋਈ ਅਤੇ ਅਗਲੇ ਹਫ਼ਤੇ […]

Principal daljit singh bhagta joins aap in chandigarh

ਭਗਵੰਤ ਮਾਨ ਦੇ ਪ੍ਰਧਾਨ ਬਣਦਿਆਂ ਬਠਿੰਡਾ ਤੋਂ ਪ੍ਰਿੰਸੀਪਲ ਦਲਜੀਤ ਭਗਤਾ ਹੋਏ ‘ਆਪ’ ‘ਚ ਸ਼ਾਮਲ

ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਤੇ ਸੰਗਰੂਰ ਤੋਂ ਸੰਸਦ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਾਰਟੀ ਦੇ ਪੰਜਾਬ ਦਾ ਅਹੁਦਾ ਮੁੜ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਬਠਿੰਡਾ ਤੋਂ ਪ੍ਰਿੰਸੀਪਲ ਦਲਜੀਤ ਸਿੰਘ ਭਗਤਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। I heartedly thankful to AAP national leadership to appoint @BhagwantMann MP Sangrur as a […]