aap-demands-bravery-award-for-the-jalandhar-kusam-girl

Jalandhar News: ਜਲੰਧਰ ਦੇ ਵਿੱਚ ਲੁਟੇਰਿਆਂ ਦੇ ਨਾਲ ਬਹਾਦਰੀ ਨਾਲ ਲੜ੍ਹਨ ਵਾਲੀ ਕੁਸਮ ਨੂੰ ਐਵਾਰਡ ਨਾਲ ਸਨਮਾਨੇ ਸਰਕਾਰ: ਆਪ

Jalandhar News: ਬੀਤੇ ਦਿਨੀਂ ਲੁੱਟ-ਖੋਹ ਕਰਨ ਆਏ ਬਦਮਾਸ਼ਾਂ ਨਾਲ ਭਿੜੀ ਜਲੰਧਰ ਦੀ 15 ਸਾਲਾ ਕੁਸੁਮ ਨੂੰ ਐਵਾਰਡ ਦੇਣ ਦੀ ਮੰਗ ਕੀਤੀ ਜਾ ਰਹੀ ਹੈ।ਲੁੱਟ-ਖੋਹ ਦੀ ਵਾਰਦਾਤ ਨੂੰ ਨਾਕਾਮ ਕਰਨ ਵਾਲੀ ਕੁਸੁਮ ਨੇ ਬਦਮਾਸ਼ਾਂ ਨਾਲ ਦੋ-ਦੋ ਹੱਥ ਕੀਤੇ ਅਤੇ ਦੋ ਬਦਮਾਸ਼ਾਂ ਵਿੱਚੋਂ ਇੱਕ ਨੂੰ ਪੁਲਿਸ ਦੇ ਹਵਾਲੇ ਕਰਵਾਇਆ।ਇਸ ਬਹਾਦੁਰੀ ਲਈ ਆਪ ਦੇ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ […]

theft-case-police-jalandhar-deadly-attacked-girl-in-jalandhar

Jalandhar Breaking News: ਜਲੰਧਰ ਦੀ ਬਹਾਦਰ ਲੜਕੀ ਕੁਸਮ ਦੀ ਇਸ ਕੰਮ ਕਰਕੇ ਹੋ ਰਹੀ ਚਾਰੇ ਪਾਸੇ ਚਰਚਾ

Jalandhar Breaking News:  ਜਲੰਧਰ ਦੇ ਦੀਨਦਿਆਲ ਉਪਾਧਿਆਏ ਨਗਰ ‘ਚ ਲੁਟੇਰਿਆਂ ਨਾਲ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋਹਾ ਲੈਣ ਵਾਲੀ 15 ਸਾਲਾ ਬਹਾਦਰ ਲੜਕੀ ਦੇ ਚਰਚੇ ਸ਼ਹਿਰ ‘ਚ ਹੀ ਨਹੀਂ ਸਗੋਂ ਸੋਸ਼ਲ ਮੀਡੀਆ ‘ਤੇ ਵੀ ਹਨ। ਦੇਸ਼ ਭਰ ‘ਚ ਇਹ ਵੀਡੀਓ ਝਾਂਸੀ ਦੀ ਰਾਣੀ, ਸ਼ਕਤੀ ਅਤੇ ਨਾਰੀ ਦੀ ਸ਼ਕਤੀ ਨਾਂ ‘ਤੇ ਵਾਇਰਲ ਹੋ ਰਹੀ ਹੈ […]

woman-death-bengali-doctor-clinic-in-jalandhar

Jalandhar Death News: ਜਲੰਧਰ ਦੇ ਵਿੱਚ ਸਥਿਤ ਬੰਗਾਲੀ ਕਲੀਨਿਕ ਵਿੱਚ ਗਈ ਔਰਤ ਦੀ ਸ਼ੱਕੀ ਹਾਲਤ ਵਿੱਚ ਹੋਈ ਮੌਤ

Jalandhar Death News: ਗਦਾਈਪੁਰ ‘ਚ ਸਥਿਤ ਬੰਗਾਲੀ ਡਾਕਟਰ ਦੇ ਕਲੀਨਿਕ ‘ਚ ਇਲਾਜ ਕਰਵਾਉਣ ਆਈ ਔਰਤ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਔਰਤ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਲੀਨਿਕ ‘ਤੇ ਜ਼ੋਰਦਾਰ ਹੰਗਾਮਾ ਕੀਤਾ ਅਤੇ ਪੁਲਸ ਨੂੰ ਸੂਚਨਾ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਡਾਕਟਰ ਦੀ ਲਾਪਰਵਾਹੀ ਕਾਰਨ ਹੀ ਔਰਤ ਦੀ ਮੌਤ ਹੋਈ […]

jalandhar-kapurthala-road-accident-woman-dead

Jalandhar Kaputhala Road Accident: ਜਲੰਧਰ-ਕਪੂਰਥਲਾ ਰੋਡ ਤੇ ਸਥਿਤ ਗੁਰਦਆਰਾ ਸਾਹਿਬ ਦੇ ਬਾਹਰ ਹੋਇਆ ਭਿਆਨਕ ਸੜਕ ਹਾਦਸਾ, ਇਕ ਔਰਤ ਦੀ ਮੌਤ

Jalandhar Kaputhala Road Accident: ਜਲੰਧਰ ਕਪੂਰਥਲਾ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਬਾਹਰ ਨਿਕਲ ਰਹੀ ਸੰਗਤ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਇਕ ਜਨਾਨੀ ਦੀ ਮੌਤ ਹੋ ਗਈ ਜਦੋਂ ਕਿ ਇਕ ਬੱਚੇ […]

sodal-road-car-accident-jalandhar

Jalandhar Road Accident: ਜਲੰਧਰ ਦੇ ਸੋਢਲ ਰੋਡ ਤੇ ਵਾਪਰਿਆ ਭਿਆਨਕ ਹਾਦਸਾ, ਹਾਦਸੇ ਦੌਰਾਨ 3 ਲੋਕ ਹੋਏ ਗੰਭੀਰ ਜ਼ਖਮੀ

Jalandhar Road Accident: ਸੋਮਵਾਰ ਸਵੇਰੇ ਸੋਢਲ ਰੋਡ ‘ਤੇ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰ ਗਿਆ। ਇਥੇ ਇਕ ਤੇਜ਼ ਰਫਤਾਰ ਕਾਰ ਰਿਕਸ਼ੇ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਰਿਕਸ਼ੇ ‘ਚ ਸਵਾਰ ਲੋਕ ਗੰਭੀਰ ਜ਼ਖਮੀ ਹੋ ਗਏ। ਦੱਸ ਦੇਈਏ ਕਿ ਜ਼ਖਮੀਆਂ ‘ਚ ਇਕ ਬੱਚਾ ਵੀ ਸ਼ਾਮਲ ਹੈ। ਇਹ ਸਾਰਾ ਹਾਦਸਾ ਸੀ. ਸੀ. ਟੀ. ਵੀ. ਕੈਮਰੇ ‘ਚ […]