jammu and kashmir historic decision

ਮੋਦੀ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚ ਦਹਿਸ਼ਤ ਦੇ ਮਾਹੌਲ ਨੂੰ ਲੈ ਕੇ ਲਿਆ ਗਿਆ ਵੱਡਾ ਫੈਸਲਾ

ਜੰਮੂ-ਕਸ਼ਮੀਰ ਵਿੱਚ ਬਣੇ ਦਹਿਸ਼ਤ ਦੇ ਮਾਹੌਲ ਨੂੰ ਲੈ ਕੇ ਮੋਦੀ ਸਕਰਾਰ ਨੇ ਬਹੁਤ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਹਟਾਉਣ ਦੇ ਲਈ ਮਤਾ ਪਾਸ ਕੀਤਾ ਹੈ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਇਸ ਫੈਸਲੇ ਦਾ ਜੰਮ ਦੇ ਵਿਰੋਧ ਕੀਤਾ ਜਾ ਰਿਹਾ ਹੈ। ਜੰਮੂ-ਕਸ਼ਮੀਰ ਵਿੱਚ ਮੌਜੂਦਾ ਹਾਲਾਤਾਂ ਨੂੰ ਦੇਖਦੇ […]

elections in jammu and kashmir

ਜੰਮੂ-ਕਸ਼ਮੀਰ ‘ਚ ਲੋਕ ਸਭਾ ਚੋਣਾਂ ਨਾਲ ਨਹੀਂ ਚੁਣੀ ਜਾਏਗੀ ਸਰਕਾਰ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਐਲਾਨ ਕਰ ਚੁੱਕੇ ਹਨ ਕਿ ਲੋਕ ਸਭਾ ਚੋਣਾਂ ਤੈਅ ਕੀਤੇ ਸਮੇਂ ‘ਤੇ ਹੀ ਹੋਣਗੀਆਂ ਪਰ ਇਸ ਦੌਰਾਨ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣੀਆਂ ਔਖੀਆਂ ਜਾਪਦੀਆਂ ਹਨ। ਸੁਰੱਖਿਆ ਇਸ ਰਸਤੇ ਵਿੱਚ ਵੱਡਾ ਅੜਿੱਕਾ ਬਣ ਰਹੀ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੋਣ ਪੈਨਲ ਨੂੰ ਸੂਚਿਤ ਕੀਤਾ […]

Blast in Jammu and Kashmir

CRPF ਕਾਫ਼ਲੇ ਹਮਲੇ ‘ਚ 42 ਜਵਾਨ ਹੋਏ ਸ਼ਹੀਦ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਵੀਰਵਾਰ ਨੂੰ ਹੋਏ ਆਤਮਘਾਤੀ ਦਹਿਸ਼ਤੀ ਹਮਲੇ ਵਿੱਚ ਜਾਨਾਂ ਗਵਾਉਣ ਵਾਲੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਦੀ ਗਿਣਤੀ 40 ਤੋਂ ਪਾਰ ਹੋ ਗਈ ਹੈ। ਹਾਲੇ ਵੀ ਕਈ ਜਵਾਨਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਪਿਛਲੇ ਕਈ ਸਾਲਾਂ ਦੌਰਾਨ ਇਹ ਜੰਮੂ ਕਸ਼ਮੀਰ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ ਬਣ ਗਿਆ ਹੈ। […]

Nationwide Lockdown from July 1 to 31

1 ਤੋਂ 31 ਜੁਲਾਈ ਤੱਕ ਦੇਸ਼ ਵਿਆਪੀ ਤਾਲਾਬੰਦੀ ? ਕੇਂਦਰ ਸਪੱਸ਼ਟੀਕਰਨ ਜਾਰੀ ਕਰਦਾ ਹੈ

ਭਾਰਤ ਸਰਕਾਰ ਨੇ ਬੁੱਧਵਾਰ ਨੂੰ ਕੋਰੋਨਾਵਾਇਰਸ ਦੀ ਤੀਜੀ ਲਹਿਰ ਦੇ ਮੱਦੇਨਜ਼ਰ 1 ਜੁਲਾਈ ਤੋਂ ਤਾਲਾਬੰਦੀ ਦਾ ਦਾਅਵਾ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਜਾਅਲੀ ਪੋਸਟ ਦਾ ਪਰਦਾਫਾਸ਼ ਕੀਤਾ। ਇਸ ਪੋਸਟ ਵਿੱਚ 1 ਜੁਲਾਈ ਤੋਂ ਭਾਰਤ ਵਿੱਚ ਪੂਰੀ ਤਰ੍ਹਾਂ ਤਾਲਾਬੰਦੀ ਦਾ ਦਾਅਵਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਵਾਲੇ ਨਾਲ ਇਹ ਐਲਾਨ ਕੀਤਾ ਗਿਆ ਸੀ। ਇਸੇ […]

84-hours--lockdown-in-11-districts-of-jammu-and-Kashmir-from-Thursday-evening

ਜੰਮੂ-ਕਸ਼ਮੀਰ ਦੇ 11 ਜ਼ਿਲ੍ਹਿਆਂ ‘ਚ ਲਾਕਡਾਊਨ

ਜੰਮੂ-ਕਸ਼ਮੀਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਵਧਦੇ ਫੈਲੈਅ ਨੂੰ ਰੋਕਣ ਲਈ 11 ਜ਼ਿਲ੍ਹਿਆਂ ਵਿੱਚ ਵੀਰਵਾਰ ਸ਼ਾਮ ਤੋਂ 84 ਘੰਟੇ ਦੇ ਲੌਕਡਾਊਨ ਦੀ ਸ਼ੁਰੂਆਤ ਹੋ ਗਈ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਬਾਕੀ ਨੌਂ ਜ਼ਿਲ੍ਹਿਆਂ ਵਿੱਚ ਵੀ ਸ਼ਾਮ ਸੱਤ ਵਜੇ ਤੋਂ ਸੋਮਵਾਰ ਸਵੇਰ ਸੱਤ ਵਜੇ ਤੱਕ ਕੋਰੋਨਾ ਕਰਫਿਊ ਲਾਗੂ ਰਹੇਗਾ। ਜ਼ਿਲ੍ਹਿਆਂ ਵਿੱਚ ਸ਼੍ਰੀਨਗਰ, ਅਨੰਤਨਾਗ, ਬਾਰਾਮੂਲਾ, […]

3-terrorists-who-attacked-on-hotel-in-Jammu-and-Kashmir

ਜੰਮੂ ਕਸ਼ਮੀਰ ‘ਚ ਹੋਟਲ ‘ਤੇ ਹਮਲਾ ਕਰਨ ਵਾਲੇ 3 ਅੱਤਵਾਦੀ ਕਾਬੂ

ਬੀਤੇ ਦੋ ਦਿਨ ਪਹਿਲਾਂ ਜੰਮੂ-ਕਸ਼ਮੀਰ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਨੇ 48 ਘੰਟੇ ਦੇ ਅੰਦਰ ਕ੍ਰਿਸ਼ਣਾ ਢਾਬਾ ਹਮਲੇ ਵਿੱਚ ਸ਼ਾਮਿਲ 3 ਅੱਤਵਾਦੀਆਂ ਦੀ ਗ੍ਰਿਫਤਾਰੀ ਕਰ ਵੱਡੀ ਸਫਲਤਾ ਹਾਸਲ ਕੀਤੀ। ਉਨ੍ਹਾਂ ਦੀ ਪਛਾਣ ਸੁਹੈਲ ਅਹਿਮਦ ਮੀਰ ਵਾਸੀ ਡੰਗਰਪੋਰਾ ਨੌਗਾਮ, ਓਵੈਸ ਮਨਜ਼ੂਰ ਸੋਫੀ ਵਾਸੀ ਡੰਗਰਪੋਰਾ ਅਤੇ ਵਲਾਇਤ ਅਜ਼ੀਜ਼ ਮੀਰ ਵਾਸੀ […]

Twenty Indian Army personnel were killed in the attack.

ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਤਿੰਨ ਅੱਤਵਾਦੀ ਢੇਰ

ਜੰਮੂ-ਕਸ਼ਮੀਰ ‘ਚ ਇਕੋ ਸਮੇਂ 2 ਥਾਵਾਂ ‘ਤੇ ਅੱਤਵਾਦੀਆਂ ਨਾਲ ਮੁਕਾਬਲਾ ਚੱਲ ਰਿਹਾ ਹੈ।ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਬੀਰਵਾਹ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਇਸ ਦੇ ਨਾਲ ਹੀ ਦੂਜਾ ਐਨਕਾਊਂਟਰ ਸ਼ੋਂਪੀਆ ਜ਼ਿਲ੍ਹੇ ਦੇ ਬਡੀਗਾਮ ਇਲਾਕੇ ‘ਚ ਚੱਲ ਰਿਹਾ ਹੈ। ਜਿੱਥੇ ਸੁਰੱਖਿਆ ਬਲਾਂ ਨੇ ਸ਼ੋਪੀਆਂ ‘ਚ ਤਿੰਨ ਅੱਤਵਾਦੀ ਢੇਰ ਕਰ ਦਿੱਤੇ ਹਨ। । […]

Terrorist-attack-near-Dal-Lake-in-Srinagar

ਸ੍ਰੀਨਗਰ ‘ਚ ਡੱਲ ਝੀਲ ਕੋਲ ਹੋਇਆ ਅੱਤਵਾਦੀ ਹਮਲਾ, ਜਿਥੇ ਅੱਜ ਹੀ ਪਹੁੰਚਿਆ 24 ਵਿਦੇਸ਼ੀ ‘ਰਾਜਦੂਤ’ ਦਾ ਵਫ਼ਦ

ਜੰਮੂ ਕਸ਼ਮੀਰ ਦੇ ਸ੍ਰੀਨਗਰ ‘ਚ ਡੱਲ ਝੀਲ ਦੇ ਕੋਲ ਇਕ ਹੋਟਲ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਬੁੱਧਵਾਰ ਸ਼ਾਮ ਕਰੀਬ 7 ਵਜੇ ਅੱਤਵਾਦੀਆਂ ਨੇ ਹੋਟਲ ਕਰਮਚਾਰੀ ਗੋਲੀਬਾਰੀ ਕਰ ਦਿੱਤੀ। ਇਹ ਘਟਨਾ ਉਸ ਜਗ੍ਹਾ ਤੋਂ ਥੋੜੀ ਹੀ ਦੂਰੀ ‘ਤੇ ਹੋਈ ਜਿੱਥੇ 23 ਦੇਸ਼ਾਂ ਦੇ ਕੂਟਨੀਤਕ ਠਹਿਰੇ ਹੋਏ ਹਨ। ਪੁਲਿਸ ਨੇ ਇਸ ਘਟਨਾ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ […]

encounter-in-j-ks-baramulla-after-3-security-personnel-killed-in-militant-attack

Militant Attack News: ਬਾਰਾਮੂਲਾ ਅੱਤਵਾਦੀ ਹਮਲੇ ਵਿੱਚ JKP ਦਾ ਇੱਕ SPO , CRPF ਦਾ 2 ਜਵਾਨ ਸ਼ਹੀਦ, ਸਰਚ ਅਭਿਆਨ ਜਾਰੀ

r Militant Attack News: ਅੱਤਵਾਦੀਆਂ ਨੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਦੇ ਕਰੇਰੀ ਖੇਤਰ ਵਿਚ CRPF ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਦੁਆਰਾ ਸਥਾਪਤ ਕੀਤੇ ਸਾਂਝੇ ਬਲਾਕ ‘ਤੇ ਹਮਲਾ ਕੀਤਾ। ਜੰਮੂ ਕਸ਼ਮੀਰ ਪੁਲਿਸ ਦੇ SPO ਸ਼ਹੀਦ ਮੁਜ਼ੱਫਰ ਅਹਿਮਦ ਜਦੋਂਕਿ CRPF ਦੀ 119 ਬਟਾਲੀਅਨ ਦੇ ਦੋ ਜਵਾਨ ਲੋਕੇਸ਼ ਸ਼ਰਮਾ ਅਤੇ ਖੁਰਸ਼ੀਦ ਖਾਨ ਅੱਤਵਾਦੀਆਂ ਦੁਆਰਾ ਨਾਕਾ ਪਾਰਟੀ ਉੱਤੇ ਅਚਾਨਕ ਕੀਤੀ […]

begging-woman-was-owner-of-4-flats-in-mumbai

National News: ਮੁੰਬਈ ਵਿੱਚ ਭੀਖ ਮੰਗਣ ਵਾਲੀ ਔਰਤ ਨਿੱਕਲੀ 4 ਫਲੈਟਾਂ ਦੀ ਮਾਲਕਿਨ, ਲਾਲਚ ਵਿੱਚ ਆ ਕੇ ਨੂੰਹ ਨੇ ਕੀਤਾ ਕਤਲ

National News: ਮੁੰਬਈ ‘ਚ ਜਾਇਦਾਦ ਦੇ ਲਾਲਚ ‘ਚ ਆ ਕੇ ਇੱਕ 32 ਸਾਲ ਦਾ ਨੂੰਹ ਨੇ ਆਪਣੀ 70 ਸਾਲਾ ਸੱਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਿਸ ਤਰ੍ਹਾਂ ਨੂੰਹ ਨੇ ਆਪਣੀ ਸੱਸ ਦਾ ਕਤਲ ਕੀਤਾ ਹੈ ਉਸ ਨੂੰ ਦੇਖ ਕੇ ਸਭ ਦੇ ਰੋਂਗਟੇ ਖੜ੍ਹੇ ਹੋ ਗਏ। ਪੁਲਸ ਮੁਤਾਬਕ, ਲੜਾਈ ਹੋਣ ‘ਤੇ ਨੂੰਹ ਨੇ ਆਪਣੀ ਸੱਸ […]

jammu-kashmir-kulgam-encounter-3-terrorists-killed

National News: ਜੰਮੂ-ਕਸ਼ਮੀਰ ਦੇ ਵਿੱਚ ਚੱਲ ਰਹੇ ਮੁਕਾਬਲੇ ਵਿੱਚ 3 ਅੱਤਵਾਦੀਆਂ ਦੀ ਮੌਤ

National News: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਸ਼ੁੱਕਰਵਾਰ ਨੂੰ ਮੁਕਾਬਲੇ ‘ਚ 3 ਅੱਤਵਾਦੀ ਮਾਰੇ ਗਏ ਅਤੇ 2 ਸੁਰੱਖਿਆ ਕਰਮੀ ਜ਼ਖਮੀ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਜ਼ਿਲ੍ਹੇ ਦੇ ਨਗਨਾਦ ਇਲਾਕੇ ‘ਚ ਘੇਰਾਬੰਦੀ ਕਰ ਕੇ ਤਲਾਸ਼ […]

encounter-of-two-terrorists-in-shalteng-area-of-srinagar

Srinagar: ਲਵੇਪੋਰਾ ਮੁਕਾਬਲੇ ਵਿਚ ਦੋ ਅੱਤਵਾਦੀ ਢੇਰ, CRPF ਦਾ ਇਕ ਜਵਾਨ ਸ਼ਹੀਦ

ਜੰਮੂ ਕਸ਼ਮੀਰ ਦੇ ਸ੍ਰੀਨਗਰ ਨੇੜੇ ਲਵੇਪੋਰਾ ਖੇਤਰ ਵਿੱਚ ਬੁੱਧਵਾਰ ਨੂੰ ਇੱਕ ਮੁੱਠਭੇੜ ਵਿੱਚ ਸੈਨਾ ਦੁਆਰਾ ਦੋ ਅੱਤਵਾਦੀ ਮਾਰੇ ਗਏ। ਇਸ ਦੇ ਨਾਲ ਹੀ ਇਸ ਮੁਕਾਬਲੇ ਵਿਚ ਇਕ CRPF ਦਾ ਜਵਾਨ ਸ਼ਹੀਦ ਹੋ ਗਿਆ ਹੈ। ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ ਤੋਂ ਬਾਅਦ ਮੁਠਭੇੜ ਸ਼ੁਰੂ ਹੋਈ। ਉਨ੍ਹਾਂ ਕਿਹਾ ਕਿ […]