govt-appointed-nodal-officers-to-control-stubble-burning-in-punjab

Stubble Burning in Punjab: ਪੰਜਾਬ ‘ਚ ਪਰਾਲੀ ਸਾੜਨ ਨੂੰ ਰੋਕਾਂਬ ਦੇ ਲਈ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਨੋਡਲ ਅਫ਼ਸਰ ਕੀਤੇ ਨਿਯੁਕਤ

Stubble Burning in Punjab: ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਆਉਣ ਵਾਲੇ ਸਾਉਣੀ ਦੇ ਮੌਸਮ ਵਿੱਚ ਪਰਾਲੀ ਸਾੜਨ ਦੀ ਰੋਕਥਾਮ ਲਈ ਕੇਂਦਰਿਤ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਜਿਹੀਆਂ ਘਟਨਾਵਾਂ ਦੀ ਨਿਗਰਾਨੀ ਕਰਨ ਅਤੇ ਤੁਰੰਤ ਰਿਪੋਰਟ ਕਰਨ ਲਈ ਪਿੰਡ ਪੱਧਰ ’ਤੇ ਨੋਡਲ […]

central-govt-nod-to-18-road-projects-in-punjab

18 Road Projects in Punjab: ਪੰਜਾਬ ‘ਚ 18 ਸੜਕੀ ਪ੍ਰਾਜੈਕਟ ਨੂੰ ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

18 Road Projects in Punjab: ਕੇਂਦਰ ਸਰਕਾਰ ਨੇ ਪੰਜਾਬ ਵਿੱਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਪ੍ਰਾਜੈਕਟਾਂ ’ਚੋਂ 8 ਫਿਰੋਜ਼ਪੁਰ ਤੇ ਬਠਿੰਡਾ ਸੰਸਦੀ ਹਲਕਿਆਂ ਨਾਲ ਸਬੰਧਤ ਹਨ। ਸੜਕੀ ਪ੍ਰਾਜੈਕਟਾਂ ਲਈ ਵਿਸਥਾਰਤ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਾਜੈਕਟਾਂ ’ਤੇ ਸਾਲ ਦੇ ਅੰਦਰ ਅੰਦਰ ਕੰਮ ਸ਼ੁਰੂ ਹੋਣ ਦੀ ਉਮੀਦ […]

corona-outbreak-in-punjab-govt-may-take-concrete-steps

Corona in Punjab: ਪੰਜਾਬ ਵਿੱਚ ਦਿਨੋਂ ਦਿਨ ਵੱਧ ਰਿਹਾ Corona ਦਾ ਕਹਿਰ, ਸਰਕਾਰ ਮੁੜ ਚੁੱਕ ਸਕਦੀ ਹੈ ਠੋਸ ਕਦਮ

Corona in Punjab: ਪੰਜਾਬ ‘ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਲਗਾਤਾਰ ਵੱਧ ਰਿਹਾ ਹੈ। ਪਿਛਲੇ ਦੋ ਦਿਨਾਂ ਵਿਚ ਸੂਬੇ ਅੰਦਰ ਇਸ ਮਹਾਮਾਰੀ ਨਾਲ 25 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 1046 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ ‘ਚ ਕੋਰੋਨਾ ਦੇ ਟੈਸਟ ਦੀ ਰਫ਼ਤਾਰ ਜਿਵੇਂ-ਜਿਵੇਂ ਵੱਧ ਰਹੀ ਹੈ, ਉਸੇ ਤਰ੍ਹਾਂ ਵੱਡੀ ਗਿਣਤੀ ‘ਚ ਨਵੇਂ ਮਾਮਲੇ ਸਾਹਮਣੇ ਆ […]

punjab-govt-cancels-remaining-class-xii-exams

Punjab News: ਸੂਬਾ ਸਰਕਾਰ ਨੇ 12ਵੀਂ ਜਮਾਤ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਨੂੰ ਕੀਤਾ ਰੱਦ

Punjab News: ਕੋਰੋਨਾ ਵਾਇਰਸ ਦੌਰਾਨ ਪੜ੍ਹਾਈ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਈ ਹੈ। ਅਜਿਹੇ ‘ਚ ਹੁਣ ਪੰਜਾਬ ਸਰਕਾਰ ਨੇ ਵੱਖ-ਵੱਖ ਜਮਾਤਾਂ ਦੀਆਂ ਉਹ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ […]

no-school-no-fees-capt-govt-to-challenge-courts-order

Punjab School Fees News: ਸਕੂਲਾਂ ਦੀ ਫੀਸ ਨੂੰ ਲੈ ਕੇ ਹਾਈ ਕੋਰਟ ਵੱਲੋਂ ਕੀਤੇ ਗਏ ਫੈਸਲੇ ਨੂੰ ਪੰਜਾਬ ਸਰਕਾਰ ਨੇ ਦਿੱਤਾ ਚੈਲੰਜ਼

Punjab School Fees News: ਪ੍ਰਾਈਵੇਟ ਸਕੂਲ ਫੀਸ ਮਾਮਲੇ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।ਪੰਜਾਬ ਸਰਕਾਰ ਨੇ ਹੁਣ ਇਸ ਮਾਮਲੇ ਤੇ ਇੱਕ ਐਲਪੀਏ ਦਾਇਰ ਕਰ ਸਿੰਗਲ ਜੱਜ ਦੇ 30 ਜੂਨ ਦੇ ਫ਼ੈਸਲੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। 30 ਜੂਨ […]

electricity-became-cheaper-by-50-paise-in-punjab

Punjab News: ਪੰਜਾਬ ਦੇ ਲੋਕਾਂ ਨੂੰ ਕੈਪਟਨ ਸਰਕਾਰ ਦਾ ਤੋਹਫ਼ਾ, 50 ਪੈਸੇ ਸਸਤੀ ਹੋਈ ਬਿਜਲੀ

ਪੰਜਾਬ ਸਰਕਾਰ (Punjab Government) ਨੇ ਕੋਰੋਨਾ ਸੰਕਟ (Corona Crisis) ਦੇ ਵਿਚਕਾਰ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh ਨੇ ਬਿਜਲੀ ਦਰਾਂ (Electricity prices) ਘਟਾ ਦਿੱਤੀਆਂ ਹਨ। ਸੂਬੇ ‘ਚ ਬਿਜਲੀ ਦੀ ਘਰੇਲੂ ਖਪਤ ਲਈ ਪ੍ਰਤੀ ਯੂਨਿਟ ਵਿਚ 50 ਪੈਸੇ ਦੀ ਕਟੌਤੀ ਕੀਤੀ ਗਈ ਹੈ। ਇਸਦੇ ਨਾਲ ਹੀ […]

capt-govt-denies-minimum-hike-in-paddy-price

Punjab News: ਕੈਪਟਨ ਸਰਕਾਰ ਨੇ ਝੋਨੇ ਦੀ ਕੀਮਤ ਵਿੱਚ ਕੀਤੇ ਗਏ ਘੱਟੋ-ਘੱਟ ਵਾਧੇ ਨੂੰ ਨਕਾਰਿਆ

Punjab News: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਐਲਾਨੇ ਗਏ ਵਾਧੇ ਨੂੰ ਨਾਕਾਫੀ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੋਵਿਡ ਦੇ ਸੰਕਟ ਦਰਮਿਆਨ ਵੀ ਕਿਸਾਨਾਂ ਨੂੰ ਦਰਪੇਸ਼ ਗੰਭੀਰ ਮੁਸ਼ਕਲਾਂ ਦੂਰ ਕਰਨ ਵਿੱਚ ਭਾਰਤ ਸਰਕਾਰ ਪੂਰੀ ਤਰਾਂ ਨਾਕਾਮ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਘੱਟੋ-ਘੱਟ ਸਮਰਥਨ […]

punjab-govt-sent-to-1-10-000-migrants-to-their-home

Punjab News: ਪੰਜਾਬ ਸਰਕਾਰ ਨੇ ਹੁਣ ਤੱਕ 90 ਟਰੇਨਾਂ ਰਹੀ 1,10,000 ਪ੍ਰਵਾਸੀਆਂ ਨੂੰ ਭੇਜਿਆ ਆਪਣੇ ਘਰ

Punjab News: ਪੰਜਾਬ ਸਰਕਾਰ ਵਲੋਂ ਪ੍ਰਵਾਸੀਆਂ ਨੂੰ ਆਪਣੇ-ਆਪਣੇ ਸੂਬਿਆਂ ‘ਚ ਪਹੁੰਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਹੁਣ ਤਕ 90 ਟਰੇਨਾਂ ਰਾਹੀਂ ਕੁੱਲ 1,10,000 ਪ੍ਰਵਾਸੀ ਉਨ੍ਹਾਂ ਦੇ ਸੂਬਿਆਂ ਨੂੰ ਭੇਜੇ ਗਏ ਹਨ। ਇਸ ਕਾਰਜ ‘ਤੇ ਸੂਬਾ ਸਰਕਾਰ ਨੇ ਹੁਣ ਤਕ 6 ਕਰੋੜ ਰੁਪਏ ਤੋਂ ਵੀ ਵੱਧ ਰਾਸ਼ੀ ਖਰਚੀ ਹੈ। ਜਾਣਕਾਰੀ ਦਿੰਦਿਆਂ ਬੁੱਧਵਾਰ ਇੱਥੇ ਸੂਬੇ ਦੇ […]

Latest Updates on Corona Virus Patients in Punjab

Coronavirus in Punjab : ਪੰਜਾਬ ਦੇ ਹਰ ਜਿਲ੍ਹੇ ਵਿੱਚ ਲਗਾਤਾਰ ਵੱਧ ਰਹੀ ਮਰੀਜ਼ਾਂ ਦੀ ਗਿਣਤੀ, 1400 ਦੇ ਨੇੜੇ ਮਰੀਜ਼ਾਂ ਦੀ ਗਿਣਤੀ

ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 1400 ਦੇ ਨੇੜੇ ਪਹੁੰਚ ਗਈ ਹੈ। ਮਹਾਮਾਰੀ ਕਾਰਨ ਹੁਣ ਤੱਕ ਸੂਬੇ ਚ’ 24 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਫਰੀਦਕੋਟ ਵਿੱਚ ਮੰਗਲਵਾਰ ਨੂੰ 26 ਨਵੇਂ ਕੋਰੋਨਾ ਮਰੀਜ਼ ਵੀ ਪਾਏ ਗਏ। ਇਨ੍ਹਾਂ ਵਿੱਚ ਇੱਕ ਪੰਜ ਸਾਲ ਦੇ ਬੱਚੇ ਸਮੇਤ 22 ਸ਼ਰਧਾਲੂ ਸ਼ਾਮਲ ਹਨ। ਇੱਥੇ ਚਾਰ […]

punjab-government-releases-new-module-for-shopkeepers

Corona in Punjab: ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਰਾਸ਼ਨ ਵੰਡਣ ਲਈ ਕੀਤਾ ਨਵਾਂ ਮੋਡਿਊਲ ਜਾਰੀ

Corona in Punjab: ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀ ਘਰ ਤੱਕ ਪਹੁੰਚ ਕਰਵਾਉਣ ਲਈ ਕੋਵਾ ਪੰਜਾਬ ਐਪ (COVA PUNJAB APP) ਵਿੱਚ ਇੱਕ ਨਵਾਂ ਮੋਡਿਊਲ ਤਿਆਰ ਕੀਤਾ ਗਿਆ ਹੈ। ਇਹ ਮੋਡਿਊਲ ਸਾਰੇ ਦੁਕਾਨਦਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਆਪਣੇ ਨਾਲ ਸਬੰਧਤ ਕੰਮ ਲਈ ਵਰਤ ਸਕਦੇ ਹਨ। ਇਹ ਵੀ ਪੜ੍ਹੋ: Corona […]