23 MLA tested corona positive before Punjab Vidhan Sabha session

ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾ 23 ਵਿਧਾਇਕ ਕੋਰੋਨਾ ਪੋਜ਼ੀਟਿਵ, ਵਿਰੋਧੀ ਧਿਰਾਂ ਦੀ ਮੁਸ਼ਕਲਾਂ ਵਧੀਆਂ

ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਬੁਲਾਏ ਗਏ ਇਕ ਰੋਜ਼ਾ ਸੈਸ਼ਨ ਨੂੰ ਲੈ ਕੇ ਇਕ ਅਜੀਬ ਸਥਿਤੀ ਪੈਦਾ ਹੋ ਗਈ ਹੈ। ਸੂਬੇ ਦੇ ਤਿੰਨ ਕੈਬਨਿਟ ਮੰਤਰੀਆਂ ਸਮੇਤ ਕੁੱਲ 23 ਵਿਧਾਇਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਗਏ ਹਨ। ਇਸ ਸਥਿਤੀ ਵਿੱਚ ਸਦਨ ਦੇ ਮੈਂਬਰਾਂ ਦਾ ਪੰਜਵਾਂ ਹਿੱਸਾ ਕੋਰੋਨਾ ਕਾਰਨ ਸ਼ੈਸ਼ਨ ਤੋਂ ਗੈਰਹਾਜ਼ਰ ਰਹੇਗਾ। ਇਸਦੇ ਨਾਲ […]

bhagwant-mann-attack-on-captain-amarinder-singh

Aam Aadmi Party News: ਭਗਵੰਤ ਮਾਨ ਦਾ ਕੈਪਟਨ ਅਮਰਿੰਦਰ ‘ਤੇ ਹਮਲਾ- ਸੀਐਮ ਹਾਊਸ ਵਿਚ ਕਿਸ ਹੈਸੀਅਤ ਨਾਲ ਰਹਿ ਰਹੀ ਹੈ ਅਰੂਸਾ ਆਲਮ

Aam Aadmi Party News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖੀ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਣਾ ਚਾਹੀਦਾ ਹੈ ਕਿ ਕਿਵੇਂ ਇਕ ਪਾਕਿਸਤਾਨੀ ਨਾਗਰਿਕ ਦੀ ਸਥਿਤੀ ਵਿਚ ਅਤੇ ਪੱਤਰਕਾਰ ਅਰੂਸਾ ਆਲਮ ਮੁੱਖ ਮੰਤਰੀ ਦੀ ਰਿਹਾਇਸ਼ ਵਿਚ ਰਹਿ […]

punjab vidhan sabha accepts resignation of h.s.phoolka

ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਮਨਜ਼ੂਰ, ਵਿਧਾਇਕੀ ਖੁੱਸੀ

ਪੰਜਾਬ ਵਿਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ ਜਿਸ ਕਰਕੇ ਸਿਆਸਤਦਾਨਾਂ ਦੇ ਅਸਤੀਫਿਆਂ ਦੀ ਝੜੀ ਲੱਗੀ ਰਹਿੰਦੀ ਹੈ। ਪੰਜਾਬ ਦੇ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਹਰਵਿੰਦਰ ਸਿੰਘ ਫੂਲਕਾ ਹੁਣ ਪੰਜਾਬ […]

Punjab Vidhan Sabha

ਪੰਜਾਬ ਵਿਧਾਨ ਸਭਾ ਪੱਲਵਾਮਾ ਸੀਆਰਪੀਐਫ ਹਮਲੇ ਦੇ ਕਾਰਨ ਮੁਲਤਵੀ, ਸਭਾ ‘ਚ ਸੋਗ ਮਨਾਇਆ ਗਿਆ

ਬੀਤੇ ਕੱਲ੍ਹ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਾਫ਼ਲੇ ‘ਤੇ ਹੋਏ ਫਿਦਾਈਨ ਹਮਲੇ ਵਿੱਚ 42 ਜਵਾਨਾਂ ਦੀ ਜਾਨ ਜਾਣ ਮਗਰੋਂ ਪੰਜਾਬ ਵਿਧਾਨ ‘ਚ ਸੋਗ ਮਨਾਇਆ ਗਿਆ। ਹੁਣ ਵਿਧਾਨ ਸਭਾ ‘ਚ ਜਾਰੀ ਬਜਟ ਇਜਲਾਸ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਵੀਰਵਾਰ ਨੂੰ ਕਸ਼ਮੀਰ ‘ਚ ਹੋਏ ਅਤਿਵਾਦੀ ਹਮਲੇ ਕਾਰਨ ਕਾਰਵਾਈ ਮੁਲਤਵੀ ਕੀਤੀ ਗਈ ਹੈ। […]

Bikramjit Singh Majithia

ਮੁੱਖ ਮੰਤਰੀ ਚੰਨੀ ਅਤੇ ਬਿਕਰਮਜੀਤ ਸਿੰਘ ਮਜੀਠੀਆ ਵਿਚਕਾਰ ਵਿਧਾਨ ਸਭਾ ਵਿੱਚ ਹੋਈ ਤਿੱਖੀ ਬਹਿਸ

ਪੰਜਾਬ ਵਿਧਾਨ ਸਭਾ ਵਿੱਚ ਵੀਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ੇ ਦੇ ਵਪਾਰੀਆਂ ਦੀ ਟਿੱਪਣੀ ਤੋਂ ਬਾਅਦ ਸਪੀਕਰ ਨੂੰ ਸਦਨ ਦੀ ਕਾਰਵਾਈ ਤਿੰਨ ਵਾਰ ਮੁਲਤਵੀ ਕਰਨ ਲਈ ਮਜਬੂਰ ਹੋਣਾ ਪਿਆ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਵਿਚਾਲੇ ਗਰਮਾ-ਗਰਮ ਬਹਿਸ ਹੋਈ, ਵਿਰੋਧੀ […]

Punjab Vidhan Sabha

ਪੰਜਾਬ ਵਿਧਾਨ ਸਭਾ ਵਲੋਂ ਬੀ.ਐੱਸ.ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਵਿਰੁੱਧ ਮਤਾ ਪਾਸ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਇੱਕ ਮਤਾ ਪੇਸ਼ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ ਜਿਸ ਵਿੱਚ ਸੂਬੇ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤਾ ਗਿਆ ਹੈ।ਸ੍ਰੀ ਰੰਧਾਵਾ […]

Vidhan Sabha

ਬੀ ਐੱਸ ਐੱਫ ਦੇ ਅਧਿਕਾਰ ਖੇਤਰ ਵਧਾਉਣ ਦਾ ਵਿਰੋਧ ਦਰਜ਼ ਕਰਨ ਲਈ 8 ਨਵੰਬਰ ਨੂੰ ਹੋਵੇਗਾ ਸੂਬਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਬੀਐਸਐਫ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾਉਣ ਦੇ ਕੇਂਦਰ ਦੇ ਨੋਟੀਫਿਕੇਸ਼ਨ ਦਾ ਵਿਰੋਧ ਕਰਨ ਲਈ 8 ਨਵੰਬਰ ਨੂੰ ਸੂਬਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੈਸ਼ਨ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ […]

teacher-national-award-2020-in-punjab

Teacher National Award 2020: ਪੰਜਾਬ ਦੇ ਇਸ ਅਧਿਆਪਕ ਨੇ ਕੀਤਾ ਸਭ ਤੋਂ ਵੱਖਰਾ ਕੰਮ, ਜਾਣ ਕੇ ਰੂਹ ਹੋ ਜਾਵੇਗੀ ਖੁਸ਼

Teacher National Award 2020: ਫਰੀਦਕੋਟ ਜ਼ਿਲ੍ਹੇ ਦੇ ਕਸਬਾ ਬਾਜਾਖਾਨਾ ਨੇੜਲੇ ਪਿੰਡ ਵਾੜਾ ਭਾਈਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ਕਾਰਜਸ਼ੀਲ ਅਧਿਆਪਕ ਰਾਜਿੰਦਰ ਕੁਮਾਰ ਦੀ ਚੋਣ ਦੇਸ਼ ਦੇ ਉਨ੍ਹਾਂ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਉਨ੍ਹਾਂ ਅਧਿਆਪਕਾਂ ‘ਚ ਹੋਈ ਹੈ, ਜਿਨ੍ਹਾਂ ਨੂੰ ਅਧਿਆਪਕ ਦਿਵਸ (5 ਸਤੰਬਰ) ਮੌਕੇ ਨੈਸ਼ਨਲ ਐਵਾਰਡ ਦਿੱਤੇ ਜਾਣੇ ਹਨ। ਸਕੂਲ ਸਿੱਖਿਆ ਵਿਭਾਗ ਪੰਜਾਬ ਦਾ ਮਾਣ ਬਣੇ ਰਾਜਿੰਦਰ […]

girls-protest-naked-in-israel-after-30-people-gang-raped-a-girl

Israel Rape Protest News: ਇਜ਼ਰਾਈਲ ਦੇ ਵਿੱਚ ਕੁੜੀ ਨਾਲ 30 ਲੋਕਾਂ ਵਲੋਂ ਸਮੂਹਿਕ ਜ਼ਬਰ-ਜਨਾਹ ਕਰਨ ਤੇ ਲੜਕੀਆਂ ਨੇ ਨਿਊਡ ਹੋ ਕੇ ਕੀਤਾ ਰੋਸ ਪ੍ਰਦਰਸ਼ਨ

Israel Rape Protest News: ਦੁਨੀਆਂ ਦੇ ਵਿੱਚ ਜ਼ਬਰ-ਜਨਾਹ ਕਰਨ ਦੇ ਮਾਮਲੇ ਦਿਨੋਂ ਦਿਨ ਵੱਧ ਰਹੇ ਨੇ, ਬੀਤੇ ਦਿਨ ਇਜ਼ਰਾਈਲ ਵਿੱਚ ਇਕ ਕੁੜੀ ਨਾਲ 30 ਲੋਕਾਂ ਨੇ ਕਤਾਰ ਬਣਾ ਕੇ ਬਲਾਤਕਾਰ ਕੀਤਾ, ਜਿਸ ਨੂੰ ਲੈ ਕੇ ਅੱਜ ਇਜ਼ਰਾਈਲ ਦੀਆਂ ਕੁੜੀਆਂ ਦੇ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਜ਼ਰਾਇਲ ‘ਚ 16 ਸਾਲ ਦੀ ਕੁੜੀ ਨਾਲ 30 ਲੋਕਾਂ […]

vidhan sabha session guidelines

ਪੰਜਾਬ ਵਿਧਾਨ ਸਭਾ ਸੈਸ਼ਨ ਬੁਲਾਉਣ ਤੋਂ ਪਹਿਲਾਂ ਮੰਤਰੀਆਂ ਤੇ ਵਿਧਾਇਕਾਂ ਲਈ ਜਾਰੀ ਨਵੇਂ ਫਰਮਾਨ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਇਕ ਦਿਨ ਵਾਸਤੇ ਤੇ ਬੁਲਾਇਆ ਗਿਆ। ਪਰ ਇਸ ਤੋਂ ਪਹਿਲਾ ਸਾਰੇ ਮੰਤਰੀਆਂ ਅਤੇ ਵਿਧਾਇਕ , ਵਿਧਾਨ ਸਭਾ ਸਟਾਫ ਨੂੰ ਕੋਰੋਨਾ ਟੈਸਟ ਕਰਾਉਣ ਦੇ ਹੁਕਮ ਜਾਰੀ ਕੀਤੇ। ਕੋਰੋਨਾ ਟੈਸਟ ਦੀਆ ਰਿਪੋਟਾਂ 25 ਤੋਂ 27 ਅਗੱਸਤ ਦੀਆਂ ਹੋਣ ਲਾਜ਼ਮੀ ਹੈ। ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਸੈਸ਼ਨ […]

nrc-issue-in-punjab-vidha-sabha-is-trouble-for-akali-dal

NRC Issue: ਪੰਜਾਬ ਵਿਧਾਨ ਸਭਾ NRC ਦਾ ਮੁੱਦਾ ਅਕਾਲੀਆਂ ਲਈ ਬਣੇਗਾ ਸੰਕਟ, ਬਾਈਕਾਟ ਦੇ ਆਸਾਰ

NRC Issue: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਾਰਮਿਕ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਅੱਜ CAA ਨਾਲ ਜੁੜ ਕੇ ਅਤੇ NRC ਤੇ ਆਪਣੀ ਮੋਹਰ ਲਗਾ ਕੇ ਉਹ ਭਾਜਪਾ ਦੇ ਹੱਕ ਵਿੱਚ ਸਹਿਮਤ ਹੋ ਗਏ ਹਨ, ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦਾ […]

bypoll-2019-in-punjab

ਪੰਜਾਬ ਦੇ ਵਿੱਚ ਜ਼ਿਮਨੀ ਚੋਣਾਂ ਹੋਣ ਤੋਂ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਜਾਰੀ

ਪੰਜਾਬ ਦੀਆਂ ਚਾਰ ਸੀਟਾਂ ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਤੋਂ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਚੋਣ ਜ਼ਾਬਤੇ ਦੇ ਅਧੀਨ ਜਾਰੀ ਕਰ ਦਿੱਤੀ ਗਈਆਂ ਹਨ। ਇਹਨਾਂ ਹਦਾਇਤਾਂ ਦੇ ਅਧੀਨ ਇਹਨਾਂ ਚੋਣਾਂ ਦੇ ਲਈ ਕੀਤੇ ਜਾ ਰਹੇ ਚੋਣ ਪ੍ਰਚਾਰ 19 ਅਕਤੂਬਰ ਨੂੰ ਸ਼ਾਮ 6 ਵਜੇ ਤੱਕ ਖਤਮ ਹੋ […]