839 members jatha

SGPC ਵਲੋਂ 839 ਸਿੱਖ ਸ਼ਰਧਾਲੂਆਂ ਦਾ ਜੱਥਾ ਹੋਇਆ ਪਾਕਿਸਤਾਨ ਰਵਾਨਾ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਤੇ ਹੋਰ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਜਥਾ ਰਵਾਨਾ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਕੀਤਾ ਗਿਆ। ਜਥੇ ਦੀ ਰਵਾਨਗੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ […]

SGPC Chief Gobind Singh Longowal

ਸ਼੍ਰੋਮਣੀ ਕਮੇਟੀ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਦਏਗੀ ਵਜੀਫ਼ੇ , ਜਾਣੋ SGPC ਦੇ ਹੋਰ ਵੀ ਅਹਿਮ ਫੈਸਲੇ

ਆਗਾਮੀ 30 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਹੋਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵਿਦਿਅਕ ਅਦਾਰਿਆਂ ’ਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸੈਸ਼ਨ 2019-20 […]

SGPC offices to be run with 50% staff

ਸ਼੍ਰੋਮਣੀ ਕਮੇਟੀ ਦੇ ਦਫ਼ਤਰ 50% ਸਟਾਫ ਨਾਲ ਚਲਾਏ ਜਾਣਗੇ : ਬੀਬੀ ਜਗੀਰ ਕੌਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨਦੀਦਾਰ ਕਰਨ ਲਈ ਪੁਜਦੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ 50 ਫੀਸਦੀ ਸਟਾਫ ਨਾਲ ਕੰਮ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮੌਜੂਦਾ ਸਮੇਂ ਕੋਰੋਨਾ […]

Pak changed management commitee of Kartarpur Sahib

ਪਾਕਿਸਤਾਨ ਦੀ ਨਵੀਂ ਹਰਕਤ, ਪੀ.ਐਸ.ਜੀ.ਪੀ.ਸੀ. ਤੋਂ ਖੋਇਆ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧਨ

ਪਾਕਿਸਤਾਨ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਤੋਂ ਛਿਨ ਕੇ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਨੂੰ ਸੌਂਪ ਦਿੱਤਾ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਇੱਕ ਪ੍ਰੋਜੈਕਟ ਕਾਰੋਬਾਰੀ ਯੋਜਨਾ ਪ੍ਰਬੰਧ ਲਈ ਪਾਕਿਸਤਾਨ ਸਰਕਾਰ ਵਲੋਂ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ PSGPC ਦੇ ਕਿਸੇ ਵੀ ਮੈਂਬਰ ਨੂੰ […]

dowry news moga

ਦਾਜ ਦੇ ਲਾਲਚੀਆਂ ਨੇ ਕੀਤਾ ਕੁੜੀ ਨਾਲ ਜਾਨਵਰਾਂ ਤੋਂ ਵੀ ਮਾੜਾ ਸਲੂਕ

  Moga Dowry News:  ਇਹ ਤਾਜ਼ਾ ਮਾਮਲਾ ਜ਼ਿਲਾ ਮੋਗਾ ਤੋਂ ਸਾਮਣੇ ਆਇਆ ਜਿੱਥੇ ਇੱਕ ਕੁੜੀ ਨੂੰ ਵਿਆਹ ਤੋਂ 2 ਮਹੀਨੇ ਬਾਅਦ ਬੁਰੀ ਤਰਾਂ ਕੁੱਟਮਾਰ ਕੀਤੀ ਗਈ। ਅਪਣੀ ਹੱਡ -ਬੀਤੀ ਦੱਸਦੀ ਪੀੜਤ ਤੇਜਾਸਵੀ ਪੂਰੀ ਗਾਬਾ ਨੇ ਦੱਸਿਆ ਕੀ ਵਿਆਹ ਦੇ ਦੋ ਮਹੀਨੇ ਬਾਦ ਹੀ ਉਸਦੇ ਪਤੀ ਅਤੇ ਸੋਰਹੇ ਪਰਿਵਾਰ ਵਲੋਂ ਉਸ ਨਾਲ ਕੁੱਟਮਾਰ ਕੀਤੀ। ਪੀੜਤ ਨੇ ਕਿਹਾ […]

derabassi bulding news

ਡੇਰਾਬੱਸੀ ‘ਚ ਡਿਗੀ 2 ਮੰਜ਼ਿਲਾ ਇਮਾਰਤ, ਦਰਦਨਾਕ ਮੰਜ਼ਰ ਦੀਆਂ ਤਸਵੀਰਾਂ ਦੇਖ ਦਹਿਲ ਜਾਵੇਗਾ ਕਿਸੇ ਦਾ ਵੀ ਦਿਲ

  Derabassi News : ਡੇਰਾਬੱਸੀ ਦੇ ਮੇਨ ਚੌਕ ਵਿੱਚ ਉਸਾਰੀ ਅਧੀਨ ਦੋ ਮੰਜ਼ਿਲਾ ਇਮਾਰਤ ਡਿਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਮਲਬੇ ਵਿੱਚ ਚਾਰ ਲੋਕ ਥੱਲੇ ਆ ਗਏ।ਇਨ੍ਹਾਂ ਵਿੱਚੋ ਦੋ ਮਜ਼ਦੂਰਾ ਦੀ ਮੌਤ ਹੋ ਗਈ ਅਤੇ ਜ਼ਮੀਨ ਦਾ ਮਾਲਕ ਵੀ ਲੈਂਟਰ ਥੱਲੇ ਦੱਬਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ।  ਜਿਸ ਨੂੰ ਨਜਦੀਕ ਸਿਵਲ ਹੱਸਪਤਾਲ ਲਿਜਾਇਆ ਗਿਆ। ਇਹ […]