weather-forecast-heavy-rain-in-these-states-of-the-country-on-11-september

Weather Updates: ਦੇਸ਼ ਦੇ ਇਨ੍ਹਾਂ ਰਾਜਾਂ ਵਿੱਚ ਹੋ ਸਕਦੀ ਹੈ ਹਲਕੀ ਬਾਰਿਸ਼, ਇਹ ਰਾਜ ਹੋਣਗੇ ਵਧੇਰੇ ਪ੍ਰਭਾਵਿਤ

Weather Updates: ਦੇਸ਼ ਵਿਚ ਇਹਨਾਂ ਦਿਨਾਂ ਦੇ ਵਿੱਚ ਨਮੀ ਦੀ ਗਰਮੀ ਦੇ ਨਾਲ-ਨਾਲ ਬਾਰਿਸ਼ ਹੋ ਰਹੀ ਹੈ। ਹਾਲਾਂਕਿ, ਇਸ ਹਫਤੇ ਕਿਸੇ ਵੀ ਰਾਜ ਵਿੱਚ ਜਿਆਦਾ ਬਾਰਿਸ਼ ਦਰਜ ਨਹੀਂ ਕੀਤੀ ਗਈ ਹੈ। ਪਹਿਲੇ ਹਫ਼ਤਿਆਂ ਵਿੱਚ, ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋਈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਬਿਹਾਰ, ਛੱਤੀਸਗੜ, ਝਾਰਖੰਡ, ਮੇਘਾਲਿਆ, ਨਾਗਾਲੈਂਡ ਆਦਿ ਵਿੱਚ ਹਲਕਾ […]

monsoon-and-rain-forecast-in-delhi-punjab-and-haryana-updates

Punjab Weather Updates: ਪੰਜਾਬ, ਹਰਿਆਣਾ ਅਤੇ ਦਿੱਲੀ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਭਾਰੀ ਬਾਰਿਸ਼ ਦਾ ਅਲਰਟ

Punjab Weather Updates: ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਪ੍ਰਦੇਸ਼ ਤੇ ਰਾਜਸਥਾਨ ਸਮੇਤ ਦੇਸ਼ ਦੇ ਕਈ ਰਾਜਾਂ ‘ਚ ਭਾਰੀ ਬਾਰਸ਼ ਦਾ ਅਨੁਮਾਨ ਲਾਇਆ ਹੈ। ਇਸ ਤੋਂ ਇਲਾਵਾ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ ‘ਚ ਹਨ੍ਹੇਰੀ ਤੂਫਾਨ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਗਈ ਹੈ। ਇਹ ਵੀ ਪੜ੍ਹੋ: PM Modi News: ਪ੍ਰਧਾਨ ਮੰਤਰੀ ਦਾ […]

heavy-rainfall-in-august-44-years-record-in-punjab

Punjab Weather Updates: ਪੰਜਾਬ ਵਿੱਚ ਪਈ ਬਾਰਿਸ਼ ਨੇ ਤੋੜਿਆ 44 ਸਾਲ ਪੁਰਾਣਾ ਰਿਕਾਰਡ

Punjab Weather Updates:  ਮਾਨਸੂਨ ‘ਚ ਜੁਲਾਈ ਦੌਰਾਨ ਔਸਤ ਤੋਂ ਕਰੀਬ 10 ਫੀਸਦ ਘੱਟ ਬਾਰਸ਼ ਹੋਈ, ਜਦਕਿ ਅਗਸਤ ‘ਚ 44 ਸਾਲ ਦਾ ਰਿਕਾਰਡ ਟੁੱਟ ਗਿਆ ਹੈ। ਅਗਸਤ ‘ਚ ਹੁਣ ਤਕ ਔਸਤ ਤੋਂ 25 ਫੀਸਦ ਜ਼ਿਆਦਾ ਬਾਰਸ਼ ਹੋਈ ਹੈ। ਹਾਲਾਂਕਿ ਭਾਰਤੀ ਮੌਸਮ ਵਿਗਿਆਨ ਵਿਭਾਗ ਦੀ ਭਵਿੱਖਬਾਣੀ ਦੇ ਮੁਤਾਬਕ, ਅਗਲੇ ਮਹੀਨੇ ਸਤੰਬਰ ‘ਚ ਮਾਨਸੂਨ ਦੀ ਰਫ਼ਤਾਰ ਮੰਦੀ ਹੋ […]

heavy-rain-in-punjab-haryana-updates

Punjab Weather Updates: ਮੌਸਮ ਦੇ ਵਿੱਚ ਹੋ ਰਹੀ ਕਰਵਟ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ, ਪੰਜਾਬ ਅਤੇ ਹਰਿਆਣਾ ਦੇ ਵਿੱਚ ਹੋਬੇਗੀ ਬਾਰਿਸ਼

Punjab Weather Updates: ਪੰਜਾਬ ਤੇ ਹਰਿਆਣਾ ਸਣੇ ਅਗਲੇ ਦਿਨਾਂ ਵਿੱਚ ਬਾਰਸ਼ ਹੋਏਗੀ। ਇਹ ਤਾਜ਼ਾ ਭਵਿੱਖਬਾਣੀ ਮੌਸਮ ਵਿਭਾਗ ਨੇ ਕੀਤੀ ਹੈ। ਪਿਛਲੇ ਦਿਨਾਂ ਦੀ ਬਾਰਸ਼ ਕਾਰਨ ਖਿੱਤੇ ਦਾ ਤਾਪਮਾਨ ਕੁਝ ਹੇਠਾਂ ਆਇਆ ਹੈ। ਮੌਸਮ ਵਿਭਾਗ ਅਨੁਸਾਰ ਦੋਵੇਂ ਰਾਜਾਂ ਵਿੱਚ ਐਤਵਾਰ ਨੂੰ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਵੀ ਪੜ੍ਹੋ: Ludhiana Crime News: ਲੁਧਿਆਣਾ […]

punajb-weather-updates-heavy-rain-in-punjab-chandigarh

Punjab Weather Updates: ਮਾਨਸੂਨ ਦੇ ਪੂਰੀ ਤਰਾਂ ਸਰਗਰਮ ਹੋਣ ਦੇ ਬਾਵਜੂਦ ਵੀ ਕੁੱਝ ਰਹੇਗਾ ਮੌਸਮ ਦਾ ਹਾਲ

Punjab Weather Updates: ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਜਿਸ ਦੇ ਚੱਲਦਿਆਂ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਬਾਰਸ਼ ਦਾ ਆਲਮ ਜਾਰੀ ਹੈ। ਚੰਡੀਗੜ੍ਹ-ਮੁਹਾਲੀ ‘ਚ ਪਿਛਲੇ ਕਈ ਦਿਨਾਂ ਤੋਂ ਲਗਪਗ ਰੋਜ਼ ਵਾਂਗ ਹੀ ਮੀਂਹ ਦੀ ਆਮਦ ਰਹਿੰਦੀ ਹੈ। ਸ਼ੁੱਕਰਵਾਰ ਸਵੇਰ ਤੋਂ ਹੀ ਪੈ ਰਹੇ ਮੀਂਹ ਨੇ ਮੌਸਮ ‘ਚ ਕਾਫੀ ਠੰਡਕ ਲਿਆਂਦੀ ਹੈ। ਤਾਪਮਾਨ ‘ਚ ਵੀ ਗਿਰਾਵਟ ਸੁਭਾਵਕ ਹੈ। […]

meteorological-department-warns-of-rain-in-these-states

Punjab Weather Updates: ਮੌਸਮ ਵਿੱਚ ਹੋ ਰਹੀ ਕਰਵਟ ਨੂੰ ਲੈ ਕੇ ਮੌਸਮ ਵਿਭਾਗ ਨੇ ਦਿਤੀ ਚਿਤਾਵਨੀ, ਦੇਸ਼ ਦੇ ਇਹਨਾਂ ਹਿੱਸਿਆਂ ਵਿੱਚ ਪਵੇਗਾ ਭਾਰੀ ਮੀਂਹ

Punjab Weather Updates: ਭਾਰਤ ਦੇ ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿਚ ਵੀਰਵਾਰ ਨੂੰ ਬਠਿੰਡਾ ਵਿਚ ਤੇਜ਼ ਬਾਰਿਸ਼ ਤੋਂ ਇਲਾਵਾ ਕੁਝ ਜ਼ਿਲ੍ਹਿਆਂ ਵਿਚ ਹਲਕੀ ਬੂੰਦਾਬਾਂਦੀ ਹੋਈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਕਿਤੇ-ਕਿਤੇ ਤੇਜ਼ ਮੀਂਹ ਦਾ ਅਲਰਟ ਜਾਰੀ ਕੀਤਾ […]

weather-update-rain-in-punjab-and-haryana

Punjab Weather Updates: ਪੰਜਾਬ ਤੇ ਹਰਿਆਣਾ ਵਿੱਚ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤੀ ਜਾਣਕਾਰੀ

Punjab Weather Updates: ਪੰਜਾਬ ਤੇ ਹਰਿਆਣਾ ’ਚ ਮੁੜ ਬਾਰਸ਼ ਸ਼ੁਰੂ ਹੋ ਗਈ ਹੈ। ਸੋਮਵਾਰ ਤੋਂ ਸ਼ੁਰੂ ਹੋਏ ਮੀਂਹ ਨੇ ਅੱਜ ਵੀ ਕਈ ਥਾਈਂ ਜਲਥਲ ਕੀਤਾ। ਬਾਰਸ਼ ਨਾਲ ਦੋਵਾਂ ਸੂਬਿਆਂ ’ਚ ਤਾਪਮਾਨ ਵਿੱਚ ਗਿਰਾਵਟ ਆਈ ਹੈ। ਚੰਡੀਗੜ੍ਹ ’ਚ ਵੀ ਅੱਜ ਸਵੇਰੇ ਬਾਰਸ਼ ਹੋਈ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ’ਚ ਅਗਲੇ ਦੋ ਦਿਨਾਂ ਦੌਰਾਨ ਵੀ ਮੀਂਹ ਦੀ […]