sewa singh on alliance with aap and pep

ਮਹਾਂਗੱਠਬੰਧਨ ਦਾ ਹਿੱਸਾ ਬਣਨ ਲਈ ਟਕਸਾਲੀਆਂ ਨੇ ‘ਆਪ’ ਮੂਹਰੇ ਰੱਖੀ ਇਹ ਸ਼ਰਤ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਆਮ ਆਦਮੀ ਪਾਰਟੀ ਅੱਗੇ ਸ਼ਰਤ ਰੱਖੀ ਹੈ ਕਿ ਜੇ ਉਹ ਪੰਜਾਬ ਵਿੱਚ ਮਹਾਂਗੱਠਬੰਧਨ ਦਾ ਹਿੱਸਾ ਬਣਨਾ ਚਾਹੁੰਦੇ ਹਨ ਤਾਂ ਉਹ ਪੂਰੇ ਦੇਸ਼ ਵਿੱਚ ਕਾਂਗਰਸ ਨਾਲ ਕਿਤੇ ਵੀ ਸਮਝੌਤਾ ਨਹੀਂ ਕਰਨਗੇ। ਟਕਸਾਲੀ ਪਾਰਟੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬੀ ਏਕਤਾ ਪਾਰਟੀ ਦੀ ਮਹਾਂਗਠਜੋੜ […]

Bhagwant Mann ranjit singh brahmpura sukhpal khaira

ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਇਕੱਠੇ ਕਰਨਗੇ ਟਕਸਾਲੀ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਆਮ ਆਦਮੀ ਪਾਰਟੀ ਤੇ ਪੰਜਾਬੀ ਏਕਤਾ ਪਾਰਟੀ ਦੇ ਮੋਹਰੀ ਲੀਡਰ ਯਾਨੀ ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਇਕੱਠੇ ਕਰਨਗੇ। ਇਸ ਦਾ ਖੁਲਾਸਾ ਬ੍ਰਹਮਪੁਰਾ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਆਮ ਆਦਮੀ ਪਾਰਟੀ ਤੇ ਸੁਖਪਾਲ ਖਹਿਰਾ ਧੜੇ ਨੂੰ […]

taksali in malwa

ਟਕਸਾਲੀਆਂ ਦਾ ਕਾਰਵਾਂ ਹੋਇਆ ਵੱਡਾ , ਮਾਲਵੇ ‘ਚ ਗੱਢਿਆ ਝੰਡਾ

ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀਆਂ ਦਾ ਕਾਰਵਾਂ ਵੱਡਾ ਹੋਣ ਲੱਗਾ ਹੈ। ਉਨ੍ਹਾਂ ਨੇ ਅੱਜ ਮਾਲਵਾ ਵਿੱਚ ਝੰਡਾ ਗੱਢ ਦਿੱਤਾ ਹੈ। ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖਾਲਸਾ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਮੌਜੂਦਗੀ ਵਿੱਚ ਟਕਸਾਲੀਆਂ ਨਾਲ […]

ranjit singh brahmpura

ਖਹਿਰਾ ਜਾਂ ਮਾਨ, ਕਿਸਦਾ ਸਾਥ ਦੇਣਗੇ ਬ੍ਰਹਮਪੁਰਾ ?

ਪੰਜਾਬ ਵਿੱਚ ਸਿਆਸੀ ਗੱਠਜੋੜ ਹੋਣ ਦੀਆਂ ਸੰਭਾਵਨਾ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸੂਬੇ ਵਿੱਚ ਸਿਆਸੀ ਧਿਰਾਂ ਇਕ ਦੂਜੇ ਨਾਲ ਗੱਠਜੋੜ ਕਰਨ ਤੋਂ ਪਹਿਲਾਂ ਫੂਕ ਫੂਕ ਕੇ ਪੈਰ ਰੱਖ ਰਹੀਆਂ ਹਨ ਹਾਲ ਹੀ ਵਿੱਚ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਨਾਲ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਤੀ ਰਾਤ ਮੁਲਾਕਾਤ ਕੀਤੀ। ਸ਼੍ਰੋਮਣੀ […]

gurdeep gosha with sonia gandhi

ਅਕਾਲੀ ਲੀਡਰ ਕਰ ਰਹੇ ਸਿੱਖ ਕਤਲੇਆਮ ‘ਤੇ ਸਿਆਸਤ, ਸੋਸ਼ਲ ਮੀਡੀਆ ‘ਤੇ ਭੂਚਾਲ ਆਉਣ ਮਗਰੋਂ ਸੁਖਬੀਰ ਬਾਦਲ ਦਾ ਦੌਰਾ ਰੱਦ!

ਲੁਧਿਆਣਾ: ਸਿੱਖ ਕਤਲੇਆਮ ਦੇ ਰੋਸ ਵਿੱਚ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਮਲਣ ਵਾਲੇ ਯੂਥ ਅਕਾਲੀ ਲੀਡਰ ਗੁਰਦੀਪ ਸਿੰਘ ਗੋਸ਼ਾ ਦੀ ਸੋਨੀਆ ਗਾਂਧੀ ਨੂੰ ਸਨਮਾਨਿਤ ਕਰਨ ਦੀ ਤਸਵੀਰ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਇਹ ਤਸਵੀਰ ਅੱਜਕਲ੍ਹ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸਵਾਲ ਉੱਠ ਰਹੇ ਹਨ ਕਿ ਅਕਾਲੀ ਲੀਡਰ ਸਿਰਫ ਸਿਆਸਤ […]