harpal cheema vs captain amrinder singh

ਜਨਤਾ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ

ਪੰਜਾਬ ਵਿਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਸਿਆਸਤਦਾਨਾਂ ਵਿੱਚ ਬਹਿਸ ਛਿੜਦੀ ਰਹਿੰਦੀ ਹੈ। ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਨਤਾ ਨਾਲ ਕੀਤੇ ਹੋਏ ਵਾਅਦਿਆਂ ਤੋਂ ਭੱਜ ਰਹੇ ਨੇ। ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਮੁੱਦਿਆਂ ਦਾ […]

captain amrinder singh

ਕੈਪਟਨ ਨੇ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈਣ ਮਗਰੋਂ ਸੰਗਰੂਰ ਤੇ ਮੂਨਕ ਵਿੱਚ ਘੱਗਰ ਦਰਿਆ ਦੇ ਬੰਨ੍ਹ ਵਿੱਚ ਪਾੜ ਪੈ ਗਿਆ ਸੀ। ਇਸ ਕਰਕੇ ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਕੈਪਟਨ ਨੇ […]

Captain Amrinder Singh

ਪੰਜਾਬ ਸਰਕਾਰ ਨੇ ਪੰਜਾਬ ਨੂੰ ਕੀਤਾ ਪ੍ਰਾਈਵੇਟ ਕੰਪਨੀਆਂ ਹਵਾਲੇ: ਆਪ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਸ਼ੇ ਤੇ ਬਹਿਸ ਜ਼ਰੂਰ ਹੁੰਦੀ ਹੈ। ਹੁਣ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਵੇਚ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ […]

Punjab Leader

ਫ਼ਤਹਿਵੀਰ ਦੀ ਮੌਤ ਤੇ ਪੰਜਾਬ ਦੇ ਲੀਡਰਾਂ ਨੇ ਕੀਤਾ ਅਫ਼ਸੋਸ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਤਹਿਵੀਰ ਸਿੰਘ ਦੀ ਮੌਤ ਤੇ ਦੁੱਖ ਜਾਹਿਰ ਕੀਤਾ ਹੈ। ਉਹਨਾਂ ਨੇ ਟਵੀਟ ਕਰਕੇ ਕਿਹਾ ਕਿ ਫਤਹਿਵੀਰ ਦੀ ਮੌਤ ਦੀ ਖ਼ਬਰ ਬਹੁਤ ਹੀ ਅਸਹਿ ਹੈ। ਵਾਹਿਗੁਰੂ ਉਸ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਹੋਂਸਲਾ ਬਖਸ਼ਣ। ਉਹਨਾਂ ਇਹ ਵੀ ਕਿਹਾ ਹੈ ਕਿ ਅਸੀਂ […]

captain amrinder singh and raveen thukral

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਕੈਪਟਨ ਦੇ ਮੀਡੀਆ ਸਲਾਹਕਾਰ ਤੇ ਦੋ ਹੋਰਾਂ ਦੀ ਸ਼ਿਕਾਇਤ

ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਕੋਲ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਖ਼ਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਹੈ ਕਿ ਠੁਕਰਾਲ ਨੇ ਬੇਨਿਯਮੀਆਂ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਕਾਂਗਰਸ ਪਾਰਟੀ ਦੇ ਪ੍ਰੈੱਸ ਬਿਆਨ ਪੋਸਟ ਕਰਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਹਨ। ਅਕਾਲੀ ਦਲ […]

captain amrinder singh

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੰਜਾਬ ਦੇ ਚਾਰ ਉਮੀਦਵਾਰ ਕੀਤੇ ਤੈਅ

ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਚਾਰ ਉਮੀਦਵਾਰ ਤੈਅ ਕਰ ਲਏ ਹਨ। ਹੁਣ ਬੱਸ ਹਾਈਕਮਾਨ ਤੋਂ ਇਨ੍ਹਾਂ ਦੇ ਨਾਵਾਂ ‘ਤੇ ਮੋਹਰ ਲੱਗਣੀ ਬਾਕੀ ਹੈ। ਇਨ੍ਹਾਂ ਵਿੱਚ ਗੁਰਦਾਸਪੁਰ ਤੋਂ ਸੁਨੀਲ ਜਾਖੜ, ਲੁਧਿਆਣਾ ਤੋਂ ਰਵਨੀਤ ਬਿੱਟੂ, ਜਲੰਧਰ ਤੋਂ ਚੌਧਰੀ ਸੰਤੋਖ ਸਿੰਘ ਤੇ ਪਟਿਆਲਾ ਤੋਂ ਪ੍ਰਨੀਤ ਕੌਰ ਦੇ ਨਾਂ ਸ਼ਾਮਲ ਹਨ। ਇਨ੍ਹਾਂ ਉਮੀਦਵਾਰਾਂ ਨੇ ਸਰਗਰਮੀ ਵੀ […]